ਜਥੇਦਾਰ ਭਾਈ ਧਿਆਨ ਸਿੰਘ ਮੰਡ ਮੁਤਾਬਕ ਚੋਣਾਂ’ਚ ਬਾਦਲ ਵਿਰੋਧੀ ਪੰਥਕ ਉਮੀਦਵਾਰਾਂ ਨੂੰ ਜਿਤਾਉਣਾ ਸਮੇਂ ਦੀ ਲੋੜ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ,28 ਮਈ ( ਸਰਬਜੀਤ ਸਿੰਘ)– ਲੋਕ ਸਭਾ ਦੀਆਂ ਚੋਣਾਂ ਦਾ ਚੋਣ ਪ੍ਰਚਾਰ ਹੁਣ ਸਿਖਰੇ ਤੇ ਹੈਂ,। ਆਖਰੀ ਗੇੜ’ਚ 1 ਜੂਨ ਨੂੰ ਪੰਜਾਬ ਦੀਆਂ 13 ਸੀਟਾ ਤੇ ਵੋਟਾਂ ਪੈ ਰਹੀਆਂ ਹਨ, ਸਤਾਧਾਰੀ ਤੇ ਵਿਰੋਧੀ ਧਿਰ ਦੇ ਕੌਮੀ ਲੀਡਰ ਇਥੇ ਆ ਕੇ ਜਿਥੇ ਲੋਕਾਂ ਨੂੰ ਆਪਣੀ ਆਪਣੀ ਪਾਰਟੀ ਨੂੰ ਵੋਟਾਂ ਪਾਉਣ ਤੇ ਝੂਠੇ ਵਾਅਦਿਆਂ ਰਾਹੀਂ ਭਰਮਾਉਣ ਲਈ […]
Continue Reading

