ਗੁਰਦਾਸਪੁਰ ਦੇ ਪਿੰਡ ਭੁੱਲੇਚੱਕ ਰੋਡ ‘ਤੇ ਅਧਿਆਪਕਾ ਬੇਹੋਸ਼ੀ ਦੀ ਹਾਲਤ ‘ਚ ਮਿਲੀ
ਹਸਪਤਾਲ ਵਿੱਚ ਡਾਕਟਰਾਂ ਮ੍ਰਿਤਕ ਕੀਤਾ ਐਲਾਨ ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਪਿੰਡ ਭੁੱਲੇਚੱਕ ਕੋਲ ਸਰਕਾਰੀ ਪ੍ਰਾਇਮਰੀ ਸਕੂਲ ਦੀ ਅਧਿਆਪਕਾ ਸੜਕ ‘ਤੇ ਬੇਹੋਸ਼ੀ ਦੀ ਹਾਲਤ ‘ਚ ਮਿਲੀ।ਲੋਕਾਂ ਨੇ ਉਸ ਨੂੰ ਚੁੱਕ ਕੇ ਗੁਰਦਾਸਪੁਰ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਹੋ ਸਕਦਾ ਹੈ ਕਿ […]
Continue Reading

