ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ‘ਤੇ ਹੋਏ ਅੱਤਿਆਚਾਰ ਅਤੇ ਨੌਜਵਾਨ ਕਿਸਾਨ ਦੀ ਮੌਤ ਦੇ ਵਿਰੋਧ ‘ਚ ਗੁਰਦਾਸਪੁਰ ‘ਚ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਜਾਮ ਕੀਤਾ
ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)–ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪੰਜਾਬ ਯੂਥ ਪ੍ਰਧਾਨ ਇੰਦਰਪਾਲ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਗੁਰਦਾਸਪੁਰ ਜੰਮੂ ਅੰਮ੍ਰਿਤਸਰ ਵਿਖੇ ਆਪਣੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਅਤੇ ਇਸ ਦੌਰਾਨ ਕਿਸਾਨਾਂ ਦੀ ਹੋਈ ਮੌਤ ਦੇ ਵਿਰੋਧ ‘ਚ ਅੰਮਿ੍ਤਸਰ ਨੈਸ਼ਨਲ ਹਾਈਵੇਅ ਜਾਮ ਕਰਕੇ ਕੇਂਦਰ […]
Continue Reading

