ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਦੇ ਕਰਜਾਧਾਰਕਾ ਦੇ ਹੱਕ ਵਿੱਚ ਕੀਤੀ ਰੈਲੀ-ਕਾਮਰੇਡ ਬੱਖਤਪੁਰਾ

ਜਿਸ ਪਾਰਟੀ ਦਾ ਬਾਨੀ ਅਤੇ ਆਗੂ ਸਾਥੀ ਲੈਨਿਨ ਹੈ ,ਉਸ ਦੀ ਮੈਂਬਰੀ ਨਾਲੋਂ ਹੋਰ ਕੋਈ ਉੱਚੀ ਪਦਵੀ ਨਹੀਂ ਹੈ ਗੁਰਦਾਸਪੁਰ, 26 ਜਨਵਰੀ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਪੁਰਾਣੇ ਬੱਸ ਅੱਡੇ ਵਿਚ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਮਜ਼ਂਦੂਰ ਮੁਕਤੀ ਮੋਰਚਾ ਵਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਦੇ ਕਰਜਾਧਾਰਕਾ ਦੇ ਹੱਕ ਵਿੱਚ ਜੋਤੀ ਪਠਾਨਕੋਟ, ਗੁਰਪਿੰਦਰ ਨਵਾਂ ਪਿੰਡ, ਸੋਨੀਆ […]

Continue Reading

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਵੱਲੋਂ ਸੈਂਕੜੇ ਸ਼ਹੀਦ ਕਿਸਾਨ ਪਰਿਵਾਰਾਂ ਵੱਲੋਂ 1-1 ਪੱਕੀ ਨੌਕਰੀ ਅਤੇ ਬਕਾਇਆ ਮੁਆਵਜ਼ੇ ਦੀ ਮੰਗ ਨੂੰ ਲੈਕੇ ਖੇਤੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਦੇ ਘਰ ਅੱਗੇ ਲਾਏ ਮੋਰਚੇ ਦੀ ਪੂਰਨ ਹਮਾਇਤ

ਗੁਰਦਾਸਪੁਰ 26 ਜਨਵਰੀ (ਸਰਬਜੀਤ ਸਿੰਘ)– ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਵੱਲੋਂ ਦਿੱਲੀ ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਏ ਸੈਂਕੜੇ ਕਿਸਾਨਾਂ ਦੇ ਪਰਿਵਾਰਾਂ ਦੁਆਰਾ 1-1 ਪੱਕੀ ਨੌਕਰੀ ਅਤੇ ਬਕਾਇਆ ਮੁਆਵਜ਼ੇ ਦੀ ਮੰਗ ਨੂੰ ਲੈਕੇ ਖੇਤੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਦੇ ਘਰ ਅੱਗੇ ਲਾਏ ਗਏ ਮੋਰਚੇ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ […]

Continue Reading

ਐੱਸ.ਐੱਸ.ਐੱਮ ਕਾਲਜ ਦੀਨਾਨਗਰ ਵਿਖੇ 14ਵਾਂ ਵੋਟਰ ਦਿਵਸ ਮਨਾਇਆ

ਜ਼ਿਲ੍ਹਾ ਪੱਧਰੀ ਸਮਾਗਮ ਵਿੱਚ 18-19 ਸਾਲ ਦੇ ਨਵੇਂ ਵੋਟਰਾਂ ਨੂੰ ਵੰਡੇ ਗਏ ਵੋਟਰ ਸ਼ਨਾਖਤੀ ਕਾਰਡ ਵੋਟ ਦਾ ਸਹੀ ਤੇ ਜਰੂਰ ਇਸਤੇਮਾਲ ਕਰਨ ਦਾ ਦਿਵਾਇਆ ਗਿਆ ਪ੍ਰਣ ਦੀਨਾਨਗਰ, ਗੁਰਦਾਸਪੁਰ, 26 ਜਨਵਰੀ (ਸਰਬਜੀਤ ਸਿੰਘ)– ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਹੈ ਅਤੇ ਲੋਕਤੰਤਰ ਦੀ ਮਜਬੂਤੀ ਵਾਸਤੇ ਹਰੇਕ ਵੋਟਰ ਨੂੰ ਆਪਣੀ ਬਣਾਉਣ ਦੇ ਨਾਲ ਆਪਣੀ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਰਾਸ਼ਟਰੀ ਵੋਟਰ ਦਿਵਸ ਮੌਕੇ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਦਾ ਵਿਸ਼ੇਸ਼ ਸਨਮਾਨ

ਗੁਰਦਾਸਪੁਰ, 26 ਜਨਵਰੀ (ਸਰਬਜੀਤ ਸਿੰਘ)— ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਤਹਿਸੀਲਦਾਰ ਚੋਣਾਂ ਮਨਜਿੰਦਰ ਸਿੰਘ ਬਾਜਵਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਨੂੰ ਇਹ ਸਨਮਾਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੋਣਾਂ ਦੇ ਕੰਮਾਂ ਦਾ ਪਾਰਦਰਸ਼ੀ ਅਤੇ ਸਮੇਂ ਸਿਰ ਨਿਪਟਾਰਾ ਕਰਕੇ ਰੀਪੋਰਟਾਂ/ਸੂਚਨਾਵਾਂ ਭੇਜਣ, ਵੋਟਰ […]

Continue Reading

ਨਵਜੋਤ ਸਿੱਧੂ ਦੂਸਰੀ ਵਾਰ ਆਪਣੇ 37 ਕਾਂਗਰਸੀ ਸਾਥੀਆਂ ਸਮੇਤ ਕਰਤਾਰਪੁਰ ਕੋਰੀਡੋਰ ਦੇ ਰਸਤੇ ਦਰਸ਼ਨਾਂ ਲਈ ਪਕਿਸਤਾਨ ਗੁਰਦਵਾਰਾ ਕਰਤਾਰਪੁਰ ਸਾਹਿਬ ਗਏ

ਡੇਰਾ ਬਾਬਾ ਨਾਨਕ, ਗੁਰਦਾਸਪੁਰ, 25 ਜਨਵਰੀ (ਸਰਬਜੀਤ ਸਿੰਘ)–ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਜਿਥੋਂ ਅੱਜ ਦੂਸਰੀ ਵਾਰ ਆਪਣੇ 37 ਕਾਂਗਰਸੀ ਸਾਥੀਆਂ ਸਮੇਤ ਕਰਤਾਰਪੁਰ ਕੋਰੀਡੋਰ ਦੇ ਰਸਤੇ ਗਏ ਪਕਿਸਤਾਨ ਗੁਰਦਵਾਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ।,ਇਸ ਮੌਕੇ ਸਿੱਧੂ ਨੇ ਇਨਸਾਨੀਅਤ ਅਤੇ ਪਿਆਰ ਨਾਲ ਰਹਿਣ ਦੀ ਗੱਲ ਕੀਤੀ ਕਿਹਾ […]

Continue Reading

ਕ੍ਰਾਇਮ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਗਣਤੰਤਰ ਦਿਵਸ ਤੇ ਹੋਣਗੇ ਸਨਮਾਨਿਤ

ਗੁਰਦਾਸਪੁਰ, 25 ਜਨਵਰੀ (ਸਰਬਜੀਤ ਸਿੰਘ)–ਕ੍ਰਾਇਮ ਨੂੰ ਰੋਕਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣ ਵਾਲੇ ਕ੍ਰਾਇਮ ਐਂਡ ਸਪੈਸ਼ਲ ਸੈਲ ਦੇ ਇੰਚਾਰਜ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਨੂੰ ਗਣਤੰਤਰ ਦਿਵਸ ਤੇ ਡਾਇਰੈਕਟਰ ਜਨਰਲ ਆਫ ਪੁਲਸ ਪੰਜਾਬ ਕਾਮੋਡੇਸ਼ਨ ਡਿਸਕ ਨਾਲ ਸਨਮਾਨਿਤ ਕੀਤਾ ਜਾਵੇਗਾ। ਪੁਲਸ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਐਸ.ਐਸ.ਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਆਈ.ਪੀ.ਐਸ ਵੱਲੋਂ ਅਪਰਾਧਿਕ […]

Continue Reading

ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ 26 ਜਨਵਰੀ ਨੂੰ ਗੁਰਦਾਸਪੁਰ ਵਿਖੇ ਲਹਿਰਾਉਣਗੇ ਤਿਰੰਗਾ ਝੰਡਾ 75ਵੇਂ ਗਣਤੰਤਰ ਦਿਵਸ ਦੇ ਸਮਾਗਮ ਲਈ ਤਿਆਰੀਆਂ ਮੁਕੰਮਲ : ਡਿਪਟੀ ਕਮਿਸ਼ਨਰ ਸੁਰੱਖਿਆ ਪੱਖੋਂ ਸਾਰੇ ਇੰਤਜ਼ਾਮ ਮੁਕੰਮਲ : ਐਸ.ਐਸ.ਪੀ ਗੁਰਦਾਸਪੁਰ, 25 ਜਨਵਰੀ (ਸਰਬਜੀਤ ਸਿੰਘ)– 26 ਜਨਵਰੀ ਨੂੰ ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਕਰਵਾਏ […]

Continue Reading

‘ਬੈਸਟ ਇਲੈਕਟੋਰਲ ਪਰੈਕਿਟਸ ਸਟੇਟ ਐਵਾਰਡ-2023’ ਨਾਲ ਸਨਮਾਨਿਤ ਹੋਣਗੇ ਗੁਰਦਾਸਪੁਰ ਦੇ ਡੀ.ਸੀ ਡਾ. ਹਿਮਾਂਸ਼ੂ ਅਗਰਵਾਲ

ਰਾਜ ਪੱਧਰੀ ਸਮਾਗਮ ਦੌਰਾਨ ਦਿੱਤਾ ਜਾਵੇਗਾ ਇਹ ਐਵਾਰਡ ਗੁਰਦਾਸਪੁਰ, 25 ਜਨਵਰੀ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਵਿੱਚ ਚੋਣਾਂ ਦੇ ਕੰਮਾਂ ਦਾ ਪਾਰਦਰਸ਼ੀ ਅਤੇ ਸਮੇਂ ਸਿਰ ਨਿਪਟਾਰਾ ਕਰਕੇ ਰੀਪੋਰਟਾਂ/ਸੂਚਨਾਵਾਂ ਭੇਜਣ, ਵੋਟਰ ਸੂਚੀਆਂ ਦੀ ਸੁਧਾਈ, 18-19 ਸਾਲ ਦੇ ਨੌਜਵਾਨਾਂ ਦੀ ਵੋਟਾਂ ਬਣਾਉਣ ਅਤੇ ਵੋਟਰ ਜਾਗਰੂਕਤਾ (ਸਵੀਪ) ਮੁਹਿੰਮ ਨੂੰ ਕਾਰਗਰ ਢੰਗ ਨਾਲ ਚਲਾਉਣ ਲਈ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ […]

Continue Reading

ਹਿੰਦੂ ਧਾਰਮਿਕ ਮੁੱਖੀਆਂ ਨੂੰ ਕਿਨਾਰੇ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼੍ਰੀ ਰਾਮ ਮੰਦਿਰ ਦਾ ਉਦਘਾਟਨ ਕਰਨਾ ਧਰਮ ਨਿਰਪੱਖਤਾ ਵਿਰੋਧੀ ਕਾਰਾਂ-ਕਾਮਰੇਡ ਬੱਖਤਪੁਰਾ

ਸਰਕਾਰ ਦਾ ਧਰਮ ਰਾਜ ਧਰਮ ਹੁੰਦਾ ਹੈ ਗੁਰਦਾਸਪੁਰ, 24 ਜਨਵਰੀ (ਸਰਬਜੀਤ ਸਿੰਘ)– ਮਾਰਕਸਵਾਦੀ ਲੈਨਿਨਵਾਦੀ ਕਮਿਊਨਿਸਟ ਪਾਰਟੀ ਲਿਬਰੇਸ਼ਨ ਨੇ ਅਯੁਧਿਆ ਵਿੱਚ ਸੰਘ ਅਤੇ ਭਾਜਪਾ ਵਲੋਂ ਸ਼੍ਰੀ ਰਾਮ ਦੀ ਨਵੀਂ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਦੇ ਉਦਘਾਟਨ ਨੂੰ ਸ਼੍ਰੀ ਰਾਮ ਦੇ ਨਾਂ ਉਪਰ ਰਚਿਆ ਗਿਆ ਸਿਆਸੀ ਪ੍ਰਪੰਚ ਦਸਿਆ ਹੈ।ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ […]

Continue Reading

ਲਾਇਨਜ ਕਲੱਬ ਬਟਾਲਾ ਮੁਸਕਾਨ ਦੀ ਮਾਸਿਕ ਮੀਟਿੰਗ ਸੰਪਨ

ਰੀਜਨ ਚੇਅਰਮੈਨ ਰਾਜੀਵ ਵਿੱਗ ਨੇ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਲਾਇਨਜ ਕਲੱਬ ਬਟਾਲਾ ਮੁਸਕਾਨ ਮਨੁੱਖਤਾ ਦੀ ਸੇਵਾ ‘ਚ ਅਹਿਮ ਰੋਲ ਅਦਾ ਕਰ ਰਹੀ ਹੈ-ਲਾਇਨ ਰਾਜੀਵ ਵਿੱਗ ਬਟਾਲਾ, ਗੁਰਦਾਸਪੁਰ, 24 ਜਨਵਰੀ (ਸਰਬਜੀਤ ਸਿੰਘ)– ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਮਹੀਨਾਵਾਰ ਮੀਟਿੰਗ ਪ੍ਰਧਾਨ ਪਰਵਿੰਦਰ ਸਿੰਘ ਗੋਰਾਇਆ ਦੀ ਅਗਵਾਈ […]

Continue Reading