30 ਹਜਾਰ ਐਮ.ਐਲ ਨਜਾਇਜ ਸ਼ਰਾਬ ਸਮੇਤ ਇੱਕ ਮੁਲਜ਼ਮ ਕਾਬੂ-ਏ.ਐਸ.ਆਈ ਜੈ ਸਿੰਘ
ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)–ਐਸ.ਐਸ.ਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਥਾਣਾ ਪੁਰਾਣਾ ਸ਼ਾਲਾ ਦੀ ਪੁਲਸ ਨੇ 30 ਹਜਾਰ ਐਮ.ਐਲ ਨਜਾਇਜ ਸ਼ਰਾਬ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਸਹਾਇਕ ਸਬ ਇੰਸਪੈਕਟਰ ਜੈ ਸਿੰਘ ਨੇ ਦੱਸਿਆ ਕਿ ਮੁੱਖਬਰ ਤੋ ਸੂਚਨਾ ਮਿਲੀ ਸੀ ਕਿ ਡੈਵਿਡ ਮਸੀਹ ਪੁੱਤਰ […]
Continue Reading

