ਯੋਗਤਾ ਮਿਤੀ 1.1.2024 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸਨਾਂ ਮੁਕੰਮਲ
ਜ਼ਿਲ੍ਹਾ ਚੋਣ ਅਧਿਕਾਰੀ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਫੋਟੋ ਵੋਟਰ ਸੂਚੀਆਂ ਦੀਆਂ ਲਿਸਟਾਂ ਸਾਂਝੀਆਂ ਕੀਤੀਆਂ ਗੁਰਦਾਸਪੁਰ, 23 ਜਨਵਰੀ (ਸਰਬਜੀਤ ਸਿੰਘ)– ਮਾਣਯੋਗ ਭਾਰਤ ਚੋਣ ਕਮਿਸਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ‘ਤੇ ਤਿਆਰ ਹੋਈ ਫਾਈਨਲ ਫੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ ਦੀ ਅੰਤਿਮ ਪ੍ਰਕਾਸਨਾਂ ਅੱਜ ਮਿਤੀ 22-1-2024 ਨੂੰ ਕਰਵਾਈ […]
Continue Reading

