ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਚੱਕ ਅਰਾਈਆਂ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਿਆ
ਮਾਨ ਸਰਕਾਰ ਦੇ ਯਤਨਾਂ ਸਦਕਾ ਪਾਵਰਕਾਮ ਮੁੜ ਪੈਰਾਂ ਸਿਰ ਹੋਇਆ ਗੋਇੰਦਵਾਲ ਥਰਮਲ ਪਲਾਂਟ ਖਰੀਦ ਕੇ ਪੰਜਾਬ ਸਰਕਾਰ ਨੇ ਇਤਿਹਾਸ ਸਿਰਜਿਆ ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਨੀਂਹ ਪੱਥਰ ਸਮਾਗਮ ਮੌਕੇ ਹਜ਼ਾਰਾਂ ਲੋਕਾਂ ਦਾ ਇਕੱਠ ਹੋਇਆ ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਵਿਧਾਨ […]
Continue Reading

