ਸੀ ਪੀ ਆਈ ਐਮ ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਦੀ ਲੁੱਟ ਵਿਰੁੱਧ ਰੈਲੀ ਅਤੇ ਪ੍ਰਦਰਸ਼ਨ ਕੀਤਾ
ਪ੍ਰਾਇਵੇਟ ਫਾਈਨਾਂਸ ਕੰਪਨੀਆਂ ਕਰਜਾਧਾਰਕਾ ਨੂੰ ਘਰਾਂ ਵਿੱਚ ਪੁੱਜ ਕੇ ਡਰਾ ਧਮਕਾ ਰਹੀਆਂ-ਕਾਮਰੇਡ ਬੱਖਤਪੁਰਾ ਪਠਾਨਕੋਟ, ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ)– ਪਠਾਨਕੋਟ ਵਿਖੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਦੀ ਲੁੱਟ ਵਿਰੁੱਧ ਰੈਲੀ ਅਤੇ ਪ੍ਰਦਰਸ਼ਨ ਕੀਤਾ ਗਿਆ।ਇਸ ਸਮੇਂ ਬੋਲਦਿਆਂ ਵਿਜੇ ਕੁਮਾਰਸੋਹਲ, ਸੁਖਦੇਵ ਸਿੰਘ ਭਾਗੋਕਾਵਾਂ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ […]
Continue Reading

