ਜਸਵਿੰਦਰ ਸਿੰਘ ਡੀ ਵੀ ਆਈ ਮੋਹਾਲੀ ਨੂੰ ਖ਼ਜਾਨਚੀ ਵਜੋਂ ਚੁਣਿਆ
ਪਠਾਨਕੋਟ, ਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ)– ਪੰਜਾਬ ਦੇ ਜ਼ਿਲ੍ਹਾ ਵੈਟਨਰੀ ਇੰਸਪੈਕਟਰਜ ਦੀ ਮੀਟਿੰਗ ਜਲੰਧਰ ਦੇ ਵਿਰਸਾ ਭਵਨ ਵਿਖੇ ਹੋਈ। ਜਿਸ ਵਿੱਚ ਪੰਜਾਬ ਦੇ ਸਮੂਹ ਜਿਲ੍ਹਾ ਵੈਟਨਰੀ ਇੰਸਪੈਕਟਰਜ਼ ਨੇ ਹਿੱਸਾ ਲਿਆ। ਮੀਟਿੰਗ ਦਾ ਆਗਾਜ਼ ਵਿਛੜੇ ਜੁਝਾਰੂ ਸਾਥੀਗੁਰਮੁਖ ਸਿੰਘ ਡੀ ਵੀ ਆਈ ਸੰਗਰੂਰ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦੇ ਕੇ ਕੀਤਾ। ਮੀਟਿੰਗ ਵਿੱਚ ਸ਼ਵਿੰਦਰ […]
Continue Reading

