ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਰੰਗਲਾ ਪੰਜਾਬ ਸਿਰਜਣ ਵਿੱਚ ਯੋਗਦਾਨ ਪਾਵੇਗਾ ਅਬਾਦ ਖੇਡ ਟੂਰਨਾਮੈਂਟ – ਡਿਪਟੀ ਕਮਿਸ਼ਨਰ
ਅਬਾਦ ਖੇਡ ਟੂਰਨਾਮੈਂਟ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਗੁਰਦਾਸਪੁਰ, 21 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਸਹਿਯੋਗ ਨਾਲ ‘ਅਬਾਦ ਖੇਡ ਟੂਰਨਾਮੈਂਟ-2023-24 (ਸੀਜ਼ਨ-1) ਦੀ 21 ਦਸੰਬਰ […]
Continue Reading

