ਪੰਜਾਬ ਸਰਕਾਰ ਨੇ ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ’ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ : ਡਿਪਟੀ ਕਮਿਸ਼ਨਰ
ਕਿਹਾ, ਦਿਵਿਆਂਗਜਨਾਂ ਨੂੰ ਮੁਸ਼ਕਿਲ ਪੇਸ਼ ਆਉਣ ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ ਕਰਨ ਸੰਪਰਕ ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, […]
Continue Reading

