ਪੰਜਾਬ ਕਿਸਾਨ ਯੂਨੀਅਨ 26, 27 ਅਤੇ 28 ਨੂੰ ਚੰਡੀਗੜ੍ਹ ਦੇ ਮੋਰਚੇ ਵਿਚ 150 ਟਰੈਕਟਰ ਟਰਾਲੀਆਂ ਦੇ ਕਾਫਲੇ ਨਾਲ ਸ਼ਾਮਲ ਹੋਵੇਗੀ-ਬੱਖਤਪੁਰਾ
ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ)– ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਅਗਵਾਈ ਵਿੱਚ ਚੰਡੀਗੜ੍ਹ ਮੋਰਚੇ ਦੀ ਤਿਆਰੀ ਹਿਤ ਮਾਂਝਾ ਦੁਆਬਾ ਪਧਰੀ ਯੂਨੀਅਨ ਆਗੂਆਂ ਦੀ ਮੀਟਿੰਗ ਫੈਜਪੁਰਾ ਰੋਡ ਬਟਾਲਾ ਲਿਬਰੇਸ਼ਨ ਦਫ਼ਤਰ ਵਿਖੇ ਕੀਤੀ ਗਈ। ਮੀਟਿੰਗ ਵਿੱਚ ਬੋਲਦਿਆਂ ਮਜ਼ਦੂਰ ਆਗੂ ਅਤੇ ਲਿਬਰੇਸ਼ਨ ਦੇ ਸੂਬਾ ਪ੍ਰਧਾਨ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਰੁਲਦੂ ਸਿੰਘ ਮਾਨਸਾ […]
Continue Reading

