ਮਾਈਕਰੋ ਫਾਈਨਾਂਸ ਕੰਪਨੀਆਂ ਗਰੀਬ ਪਰਿਵਾਰਾਂ ਤੋਂ ਕਰਜੇ ਦੀਆਂ ਜਬਰੀ ਕਿਸ਼ਤਾਂ ਲੈਣੀਆਂ ਬੰਦ ਕਰਨ- ਬੱਖਤਪੁਰਾ
ਮਾਨ ਸਰਕਾਰ ਚੋਣਾਂ ਦੌਰਾਨ ਕਰਜ਼ੇ ਮੁਆਫ਼ ਕਰਨ ਦੀ ਗਰੰਟੀ ਅਨੁਸਾਰ ਮਜ਼ਦੂਰਾਂ ਵਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਦੇ ਲਏ ਕਰਜ਼ਿਆਂ ਦਾ ਭਾਰ ਆਪਣੇ ਨੈਤਿਕ ਜਿੰਮੇਵਾਰੀ ਸਮਝ ਕੇ ਮੁਆਫ ਕਰੇਂ-ਕਾਮਰੇਡ ਬੱਖਤਪੁਰਾ ਬਟਾਲਾ, ਗੁਰਦਾਸਪੁਰ , 15 ਨਵੰਬਰ (ਸਰਬਜੀਤ ਸਿੰਘ)– ਇੱਥੇ ਸੁਖਾ ਸਿੰਘ ਮਹਿਤਾਬ ਸਿੰਘ ਪਾਰਕ ਵਿਖੇ ਮਜ਼ਦੂਰ ਮੁਕਤੀ ਮੋਰਚਾ ਅਤੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਦੀ ਅਗਵਾਈ ਵਿੱਚ […]
Continue Reading

