ਤਿਓਹਾਰਾਂ ਮੌਕੇ ਆਤਿਸ਼ਬਾਜੀ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ

ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)– ਦੀਵਾਲੀ, ਗੁਰਪੁਰਬ, ਕ੍ਰਿਸਮਿਸ ਡੇਅ ਅਤੇ ਨਵੇਂ ਸਾਲ ਦੇ ਮੌਕੇ ਲੋਕਾਂ ਵੱਲੋਂ ਕੀਤੀ ਜਾਂਦੀ ਆਤਿਸ਼ਬਾਜੀ ਦੀ ਵਰਤੋਂ ਨਾਲ ਕਿਸੇ ਕਿਸਮ ਦੀ ਦੁਰਘਾਟਨਾ ਨਾ ਵਾਪਰੇ ਇਸ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ ਸੁਭਾਸ਼ ਚੰਦਰ ਨੇ ਪੰਜਾਬ ਸਰਕਾਰ, ਇੰਡਸਟਰੀ ਐਂਡ ਕਮਰਸ ਵੱਲੋਂ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ ਅਨੁਸਾਰ ਕੁਝ ਮਨਾਹੀ ਦੇ ਹੁਕਮ ਜਾਰੀ ਕੀਤੇ […]

Continue Reading

ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਲਈ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 1800-180-1852 ਉੱਪਰ ਸੰਪਰਕ ਕਰ ਸਕਦੇ ਹਨ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਇੱਕ ਵਾਰ ਫਿਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਇੱਕ ਵਾਰ ਫਿਰ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਝੋਨੇ ਦੀ […]

Continue Reading

ਜ਼ਿਲੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ 7 ਲੱਖ ਮੀਟ੍ਰਿਕ ਟਨ ਤੋਂ ਪਾਰ ਹੋਈ

ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 1438 ਕਰੋੜ ਰੁਪਏ ਮੰਡੀਆਂ ਵਿੱਚੋਂ 607899 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ 7 ਲੱਖ ਮੀਟ੍ਰਿਕ ਟਨ ਤੋਂ ਪਾਰ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀ ਵਿਚ ਰਜਿਸਟ੍ਰੇਸ਼ਨ ਜਾਰੀ, 15 ਨਵੰਬਰ ਤੱਕ ਪ੍ਰਾਪਤ ਕੀਤੇ ਜਾਣਗੇ ਫਾਰਮ

ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ਼ ਕਰਵਾਉਣ ਲਈ ਫਾਰਮ ਨੰਬਰ 1 ਭਰ ਕੇ ਜਮ੍ਹਾਂ ਕਰਵਾਉਣ ਯੋਗ ਵੋਟਰ – ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)– ਜ਼ਿਲਾ ਚੋਣ ਅਫ਼ਸਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਸਮਾਂ ਸਾਰਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ […]

Continue Reading

ਦਿਵਾਲੀ ਮੌਕੇ ਪਟਾਖੇ ਵੇਚਣ ਦੇ ਆਰਜ਼ੀ ਲਾਇਸੰਸਾਂ ਲਈ ਲੱਕੀ ਡਰਾਅ ਕੱਢੇ ਗਏ

ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)–ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਗੁਰਦਾਸਪੁਰ ਵਿੱਚ ਦਿਵਾਲੀ ਦੇ ਤਿਉਹਾਰ ਦੇ ਮੌਕੇ ’ਤੇ ਪਟਾਖੇ ਸਟੋਰ ਕਰਨ ਅਤੇ ਵੇਚਣ ਦੇ ਤਹਿਸੀਲ ਵਾਈਜ ਆਰਜ਼ੀ ਲਾਇਸੰਸਾਂ ਦੇ ਲੱਕੀ ਡਰਾਅ ਅੱਜ ਸ਼ਾਮ ਸਥਾਨਕ ਪੰਚਾਇਤ ਭਵਨ ਵਿਖੇ ਕੱਢੇ ਗਏ। ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਦੀ […]

Continue Reading

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਗੁਣੀਆਂ ਦੇ ਛਿੰਝ ਮੇਲੇ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ

ਚੇਅਰਮੈਨ ਰਮਨ ਬਹਿਲ ਦੇ ਕਹਿਣ ਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਪਿੰਡ ਗੁਣੀਆਂ ਦੇ ਲੋਕਾਂ ਨਾਲ ਸਨਮੁੱਖ ਹੋਏ  ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਕੀਤਾ ਜਾ ਰਿਹਾ ਉਤਸ਼ਾਹਤ  -ਲਾਲਜੀਤ ਭੁੱਲਰ ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ)— ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਗੁਣੀਆਂ ਵਿਖੇ ਧੰਨ ਬਾਬਾ ਮਿੱਢ ਸਾਹਿਬ ਜੀ ਨੂੰ ਸਮਰਪਿਤ 28ਵਾਂ ਸਲਾਨਾ ਛਿੰਝ […]

Continue Reading

ਵਿਦੇਸ਼ ਭੇਜਣ ਦੇ ਨਾਮ ਤੇ ਲੱਖਾ ਰੂਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ 3 ਲੋਕਾਂ ਖਿਲਾਫ ਮਾਮਲਾ ਦਰਜ

ਗੁਰਦਾਸਪੁਰ, 5 ਨਵੰਬਰ (ਸਰਬਜੀਤ ਸਿੰਘ)– ਥਾਣਾ ਸਦਰ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਮ ਤੇ ਲੱਖਾ ਰੂਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ 3 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਬਲਰਾਜ ਸਿੰਘ ਪੁੱੱਤਰ ਪੂਰਨ ਚੰਦ ਵਾਸੀ ਸੈਦਪੁਰ ਹਾਰਨੀ ਨੇ ਦੱਸਿਆ ਕਿ ਉਸਦੇ ਲੜਕੇ ਨੂੰ ਦੋਸ਼ੀ ਕਮਲ ਗਿੱਲ ਪੁੱਤਰ ਅਮੀਰ ਚੰਦ ,ਨੇਹਾ ਗਿੱਲ ਪਤਨੀ ਕਮਲ ਗਿੱਲ,ਸੰਤੋਸ਼ […]

Continue Reading

ਬੰਗਲਾਦੇਸ਼ ਦੀ ਕਪੜਾ ਸਨਅਤ ਦੇ ਕਈ ਹਜਾਰ ਮਜਦੂਰ ਬੇਹੱਦ ਘਟ ਉਜਰਤਾਂ ਨੂੰ ਲੈਕੇ ਹੜਤਾਲ ਤੇ

ਗੁਰਦਾਸਪੁਰ, 5 ਨਵੰਬਰ (ਸਰਬਜੀਤ ਸਿੰਘ)— ਬੰਗਲਾਦੇਸ਼ ਦੀ ਕਪੜਾ ਸਨਅਤ ਦੇ ਕਈ ਹਜਾਰ ਮਜਦੂਰ ਸੋਮਵਾਰ ਤੋਂ ਬੇਹੱਦ ਘਟ ਉਜਰਤਾਂ ਨੂੰ ਲੈਕੇ ਹੜਤਾਲ ਉੱਤੇ ਹਨ। ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿਚਲੀ ਕਪੜਾ ਸਨਅਤ ਦੁਨੀਆਂ ਭਰ ਦੀਆਂ ਕਈ ਵੱਡੀਆਂ ਕੰਪਨੀਆਂ ਜਿਵੇਂ ਐੱਚ ਐਂਡ ਐਮ, ਜਾਰਾ, ਨਾਈਕ, ਐਡੀਡਾਸ, ਲੇਵਾਇਸ, ਟਾਰਗੇਟ ਆਦਿ ਆਦਿ ਲਈ ਕਪੜਾ ਬਣਾਉਂਦੀ ਹੈ।ਬੰਗਲਾਦੇਸ਼ ਵੱਲੋਂ ਸਲਾਨਾ ਕੀਤੇ ਜਾਂਦੇ […]

Continue Reading

ਅੱਜ ਇਨ੍ਹਾਂ ਇਲਾਕਿਆਂ ਵਿੱਚ ਬਿਜਲੀ ਦੀ ਸਪਲਾਈ ਰਹੇਗੀ ਬੰਦ-ਐਸ.ਡੀ.ਓ ਬਾਜਵਾ

ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫਸਰ ਦਿਹਾਤੀ ਹਿਰਦੇਪਾਲ ਸਿੰਘ ਬਾਜਵਾ ਨੇ ਦੱਸਿਆ ਕਿ 11 ਕੇ.ਵੀ ਮੰਡੀ ਫੀਡਰ ਦੇ ਜਰੂਰੀ ਕੰਮ ਕਰਨ ਲਈ ਅੱਜ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਬਿਜਲੀ ਦੀ ਸਪਲਾਈ ਇਨ੍ਹਾਂ ਇਲਾਕਿਆ ਵਿੱਚ ਬੰਦ ਰਹੇਗੀ। ਜਿਵੇਂ ਕਿ ਜੇਲ੍ਹ ਰੋਡ, […]

Continue Reading

ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਦੇ ਨਵ ਨਿਯੁਕਤ ਬਲਾਕ ਪ੍ਰਧਾਨਾਂ ਨੂੰ ਵਧਾਈ ਦਿੱਤੀ

ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ)–ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰੈਮਨ ਰਮਨ ਬਹਿਲ ਨੇ ਗੁਰਦਾਸਪੁਰ ਦੇ ਨਵ ਨਿਯੁਕਤ ਬਲਾਕ ਪ੍ਰਧਾਨਾਂ ਨੂੰ ਵਧਾਈ ਦਿੱਤੀ ਗਈਹੈ। ਉਨ੍ਹਾਂ ਕਿਹਾ ਕਿ ਮੈਨੂੰ ਪੂਰਨ ਆਸ ਹੈ ਕਿ ਇਹ ਸਾਰੇ ਪ੍ਰਧਾਨ  ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਵਰਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ […]

Continue Reading