ਚੇਅਰਮੈਨ ਰਮਨ ਬਹਿਲ ਦੀ ਮਿਹਨਤ ਸਦਕਾ ਪਿੰਡ ਖੋਖਰ ਦੇ ਸਰਪੰਚ, ਸਾਬਕਾ ਸਰਪੰਚ ਅਤੇ 2 ਪੰਚਾਂ ਸਮੇਤ ਬਲਾਕ ਸੰਮਤੀ ਮੈਂਬਰ ‘ਆਪ’ ‘ਚ ਹੋਏ ਸ਼ਾਮਿਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਤੇ ਇਹ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ-ਚੇਅਰਮੈਨ ਰਮਨ ਬਹਿਲ ਆਪ’ ਦੀ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਲਗਾ ਰਹੇ ਹਨ ਸੂਝਵਾਨ ਲੋਕ- ਰਮਨ ਬਹਿਲ ਪਾਰਟੀ ਵੱਲੋਂ ਮਿਲੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ, ਪਾਰਟੀ ਦੀ ਮਜਬੂਤੀ ਲਈ ਕਰਾਂਗਾ ਕੰਮ-ਬਹਿਲ ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)– ਵਿਧਾਨ ਸਭਾ ਹਲਕਾ ਗੁਰਦਾਸਪੁਰ ‘ਚ […]
Continue Reading

