ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦਾ ਕੰਮ ਸ਼ੁਰੂ – ਜ਼ਿਲ੍ਹਾ ਚੋਣ ਅਫ਼ਸਰ
ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਦੀ ਫਸਟ ਲੈਵਲ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਰਾਜਸੀ […]
Continue Reading

