ਰਣਜੇਤ ਸਿੰਘ ਬਾਠ ਮਾਰਕਿਟ ਕਮੇਟੀ ਕਲਾਨੌਰ ਚੇਅਰਮੈਨ ਨਿਯੁਕਤ, ਤਾਜਪੋਸ਼ੀ ਸਮਾਰੋਹ ਆਯੋਜਿਤ

ਆਮ ਆਦਮੀ ਪਾਰਟੀ ਹਮੇਸ਼ਾ ਹੀ ਇਮਾਨਦਾਰ ਅਤੇ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਅਹੁੱਦਿਆਂ ਨਾਲ ਨਵਾਜਦੀ-ਵਿਧਾਇਕ ਕਲਸੀ ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)– ਰਣਜੇਤ ਸਿੰਘ ਬਾਠ ਨੇ ਮਾਰਕਿਟ ਕਮੇਟੀ ਕਲਾਨੌਰ ਦੇ ਬਤੌਰ ਚੇਅਰਮੈਨ ਅਹੁੱਦਾ ਸੰਭਾਲ ਲਿਆ ਹੈ। ਅੱਜ ਉਨ੍ਹਾਂ ਦੀ ਤਾਜਪੋਸ਼ੀ ਦੇ ਮੌਕੇ ਤੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਬਲਬੀਰ ਸਿੰਘ ਪੰਨੂੰ ਜਿਲ੍ਹਾ ਪ੍ਰਧਾਨ ਦਿਹਾਤੀ, […]

Continue Reading

ਸਾਨੂੰ ਹਫਤਾਵਾਰੀ ਛੁੱਟੀ ਦਾ ਹੱਕ ਕਿਵੇਂ ਮਿਲ਼ਿਆ? ਹਫਤਾਵਾਰੀ ਛੁੱਟੀ ਦਾ ਸੰਘਰਸ਼ਮਈ ਇਤਿਹਾਸ

ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)– ਕਿਰਤੀ ਲੋਕਾਂ ਨੂੰ ਹਾਕਮਾਂ ਨੇ ਕੋਈ ਵੀ ਹੱਕ ਥਾਲ ’ਚ ਸਜਾਕੇ ਨਹੀਂ ਦਿੱਤੇ ਸਗੋਂ ਉਹਨਾਂ ਨੂੰ ਹਮੇਸ਼ਾ ਆਪਣੇ ਸੰਘਰਸ਼ਾਂ ਦੀ ਬਦੌਲਤ ਇਹ ਹੱਕ ਖੋਹਣੇ ਪਏ ਹਨ। ਇਸੇ ਤਰ੍ਹਾਂ ਹਫਤਾਵਾਰੀ ਛੁੱਟੀ ਦਾ ਹੱਕ ਵੀ ਸਾਨੂੰ ਖੈਰਾਤ ਵਿੱਚ ਨਹੀਂ ਮਿਲ਼ਿਆ ਸਗੋਂ ਇਸ ਨੂੰ ਹਾਸਲ ਕਰਨ ਪਿੱਛੇ ਮਜਦੂਰਾਂ ਦੀ ਸਾਨ੍ਹਾਮੱਤੀ ਜੱਦੋ-ਜਹਿਦ ਪਈ ਹੈ। […]

Continue Reading

ਉਦਯੋਗਿਕ ਪਲਾਟ ਹੜੱਪ ਕੇ ਆਪਣੇ ਚਹੇਤਿਆਂ ਨੂੰ ਵੇਚ ਕੇ ਸਰਕਾਰੀ ਖਜ਼ਾਨੇ ਦਾ ਅਰਬਾਂ ਰੁਪਏ ਦਾ ਚੂਨਾ ਲਾਇਆ

ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਅਗੇਂਸਟ ਕਰੱਪਸ਼ਨ ਦੇ ਦਿਲਬਾਗ ਸਿੰਘ ਨੇ ਪੰਜਾਬ ਰਾਜ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਿਆਸੀ ਮਾਫੀਆ ਅਤੇ ਮੰਤਰੀਆਂ ਦੀ ਮਿਲੀਭੁਗਤ ਨਾਲ ਸੈਂਕੜੇ ਉਦਯੋਗਿਕ ਪਲਾਟ ਹੜੱਪ ਕੇ ਆਪਣੇ ਚਹੇਤਿਆਂ ਨੂੰ ਵੇਚ ਕੇ ਸਰਕਾਰੀ ਖਜ਼ਾਨੇ ਦਾ ਅਰਬਾਂ ਰੁਪਏ ਦਾ ਚੂਨਾ ਲਾਇਆ ਹੈ। ਸਤਨਾਮ ਸਿੰਘ, ਪਾਲ ਸਿੰਘ ਅੱਜ […]

Continue Reading

ਰਾਸ਼ਟਰਪਤੀ ਅਬਰਾਹਿਮ ਲਿੰਕਨ (1861-1867) ਜਦੋਂ ਆਪਣੇ ਬੇਟੇ ਰੋਬਰਟ ਨੂੰ ਪਹਿਲੇ ਦਿਨ ਸਕੂਲ ਭੇਜਣ ਲੱਗਾ ਤਾਂ ਸਕੂਲ ਦੀ ਪ੍ਰਿੰਸੀਪਲ ਦੇ ਨਾਮ ਇੱਕ ਚਿੱਠੀ ਲਿਖ ਭੇਜੀ

ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)– ਰਾਸ਼ਟਰਪਤੀ ਅਬਰਾਹਿਮ ਲਿੰਕਨ (1861-1867) ਜਦੋਂ ਆਪਣੇ ਬੇਟੇ ਰੋਬਰਟ ਨੂੰ ਪਹਿਲੇ ਦਿਨ ਸਕੂਲ ਭੇਜਣ ਲੱਗਾ ਤਾਂ ਸਕੂਲ ਦੀ ਪ੍ਰਿੰਸੀਪਲ ਦੇ ਨਾਮ ਇੱਕ ਚਿੱਠੀ ਲਿਖ ਭੇਜੀ..ਵਿਚ ਲਿਖਿਆ ਸੀ ਕਿ — 1.ਮੇਰੇ ਪੁੱਤ ਦਾ ਇਹ ਸਕੂਲ ਵਿਚ ਪਹਿਲਾ ਦਿਨ ਹੈ..ਥੋੜਾ ਘਬਰਾਵੇਗਾ..ਨਰਵਸ ਵੀ ਹੋਵੇਗਾ..ਕਿਰਪਾ ਕਰਕੇ ਖਿਆਲ ਰਖਿਓ ਕਿਤੇ ਘਬਰਾ ਕੇ ਉਸ ਰਾਹ ਤੋਂ ਨਾ […]

Continue Reading

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਕੀਤੀ ਗਈ ਰੋ ਰੈਲੀ

ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਵੱਲੋਂ ਯੂਨੀਵਰਸਿਟੀ ਕਾਲਜ ਮੂਨਕ ਦੇ ਵਿੱਚ ਨਿਊਜ਼ਕਲਿੱਕ ਮੀਡੀਆ ਸੰਸਥਾਨ ਦੇ ਪੱਤਰਕਾਰਾਂ ਤੇ ਹੋਰਨਾਂ ਦੇ ਘਰਾਂ ਤੇ ਦਫਤਰਾਂ ‘ਚ ਕੀਤੀ ਛਾਪੇਮਾਰੀ ਦੇ ਵਿਰੋਧ ‘ਚ ਰੋਸ ਰੈਲੀ ਕੀਤੀ ਗਈ। ਜਥੇਬੰਦੀ ਵੱਲੋਂ ਲੋਕਪੱਖੀ ਪੱਤਰਕਾਰਾਂ ਦੇ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ – ਮਜ਼ਦੂਰਾਂ ਤੇ ਵਿਦਿਆਰਥੀਆਂ ਦੇ ਸੰਘਰਸ਼ਾਂ ਦੀ ਕਵਰੇਜ ਕਰਨ […]

Continue Reading

ਰਾਜਜੀਤ ਸਿੰਘ ਨੂੰ ਜ਼ਮਾਨਤ ਮਿਲਣਾ ਮੰਦਭਾਗਾ, ਮਾਨ ਸਰਕਾਰ ਢੁੱਕਵੀਂ ਪੈਰਵੀ ਕਰਨ ਵਿਚ ਅਸਫਲ ਰਹੀ – ਲਿਬਰੇਸ਼ਨ

ਮਾਨਸਾ, ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)– ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਹੋਣ ਬਦਲੇ ਪੰਜਾਬ ਸਰਕਾਰ ਵਲੋਂ ਬਰਖ਼ਾਸਤ ਕੀਤੇ ਗਏ ਸਾਬਕਾ ਐਸਐਸਪੀ ਰਾਜਜੀਤ ਸਿੰਘ ਨੂੰ ਅੱਜ ਸਰਬ ਉਚ ਅਦਾਲਤ ਵਲੋਂ ਜ਼ਮਾਨਤ ਦੇਣ ਨੂੰ ਸੀਪੀਆਈ (ਐਮ ਐਲ) ਲਿਬਰੇਸ਼ਨ ਪੰਜਾਬ ਨੇ ਇਕ ਮੰਦਭਾਗਾ ਫ਼ੈਸਲਾ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ ਫੈਸਲੇ ਨਾਲ ਨਸ਼ਾ ਤਸਕਰਾਂ, ਭ੍ਰਿਸ਼ਟ ਪੁਲਸ ਅਫਸਰਾਂ ਤੇ […]

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜਾ ਲਿਆ

ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ : ਕਟਾਰੂਚੱਕ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ, ਨਾਲੋ-ਨਾਲ ਲਿਫਟਿੰਗ ਤੇ 24 ਘੰਟੇ ਵਿੱਚ ਅਦਾਇਗੀ ਦੇ ਕੀਤੇ ਗਏ ਪੁਖਤਾ ਪ੍ਰਬੰਧ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਰਾਤਾਂ ਨਹੀਂ ਕੱਟਣ ਦੇਵਾਂਗੇ ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ […]

Continue Reading

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਕੋਟਲੀ ਹਰਚੰਦਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ

ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਡਾ.ਕਿਰਪਾਲ ਸਿੰਘ ਢਿੱਲੋ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਫਲਸੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਤਿਆਰ ਕਰਨ ਦਾ ਪ੍ਰੋਗਰਾਮ ਜਾਰੀ

21 ਅਕਤੂਬਰ ਤੋਂ ਸ਼ੁਰੂ ਹੋਵੇਗੀ ਵੋਟਰਾਂ ਦੀ ਰਜਿਸਟ੍ਰੇਸ਼ਨ ਡਿਪਟੀ ਕਮਿਸ਼ਨਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਹਲਕਿਆਂ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁਕਤ ਕੀਤੇ ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)–ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। […]

Continue Reading

ਬਿਰਧ ਆਸ਼ਰਮ ਦਾ 10ਵਾਂ ਸਥਾਪਨਾ ਦਿਵਸ ਮਨਾਇਆ

ਐੱਸ.ਡੀ.ਐੱਮ. ਗੁਰਦਾਸਪੁਰ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲ ਬੱਬਰੀ ਦੇ ਨਜ਼ਦੀਕ ਬਣਾਏ ਬਿਰਦ ਆਸ਼ਰਮ ਦਾ 10ਵਾਂ ਸਥਾਪਨਾ ਦਿਵਸ ਬੀਤੀ ਸ਼ਾਮ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਐੱਸ.ਡੀ.ਐੱਮ. ਗੁਰਦਾਸਪੁਰ ਅਮਨਦੀਪ ਕੌਰ ਘੁੰਮਣ ਨੇ ਸਥਾਪਨਾ ਦਿਵਸ ਸਬੰਧੀ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਬਿਰਦ […]

Continue Reading