ਪਿਸਟਲ ਅਤੇ ਮੈਗਜੀਨ ਸਮੇਤ 2 ਦੋਸ਼ੀ ਕਾਬੂ

ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਿਟੀ ਦੀ ਪੁਲਸ ਨੇ ਪਿਸਟਲ ਅਤੇ ਮੈਗਜੀਨ ਸਮੇਤ 2 ਦੋਸ਼ੀਆੰ ਨੂੰ ਕਾਬੂ ਕੀਤਾ ਗਿਆ ਹੈ। ਏ.ਐਸ.ਆਈ ਜੈ ਸਿੰਘ ਨੇ ਮੁੱਖਬਰ ਖਾਸ ਦੀ ਇਤਲਾਹ ਤੇ ਘੁਰਾਲਾ ਬਾਈਪਾਸ ਵਿਖੇ ਨਾਕਾਬੰਦੀ ਕਰਕੇ ਦੋਸੀਆਂ ਧਰਮਵੀਰ ਸਿੰਘ ਪੁੱਤਰ ਲਖਵਿੰਦਰ ਸਿੰਘ, ਮਨਪ੍ਰੀਤ ਸਿੰਘ ਪੁੱਤਰ ਸੇਵਾਮਾਨ ਸਿੰਘ ਵਾਸੀਆਂਨ ਚੰਦਰਭਾਨ ਥਾਣਾ ਪੁਰਾਣਾ ਸ਼ਾਲਾ ਨੂੰ ਮੋਟਰਸਾਇਕਲ ਬੁਲੇਟ ਸਮੇਤ ਕਾਬੂ […]

Continue Reading

ਕੋਡਿੰਗ ਫਾਰ ਕਿਡਸ ਕੋਰਸ ਬੱਚਿਆਂ ਦੇ ਭਵਿੱਖ ਨੂੰ ਬਣਾ ਸਕਦਾ ਹੈ ਸੁਨਹਿਰੀ

ਜਿਲਾ ਗੁਰਦਾਸਪੁਰ ਦੇ 35 ਫੀਸਦੀ ਵਿਦਿਆਰਥੀ ਸੀ.ਬੀ.ਏ ਇੰਨਫੌਟੈਕ ਤੋਂ ਉੱਚ ਤਾਲੀਮ ਹਾਸਿਲ ਕਰਕੇ ਵਿਦੇਸ਼ਾ ਵਿੱਚ ਆਪਣਾ ਭਵਿੱਖ ਸੰਵਾਰਰਹੇ ਹਨ। ਸੀ.ਬੀ.ਏ. ਇੰਨਫੋਟੈਕ ਕੰਪਨੀ ਵਲੋਂ ਛੋਟੇ ਬੱਚਿਆਂ ਨੂੰ ਕਰਵਾਏ ਜਾ ਰਹੇ ਹਨ ਕੋਡਿੰਗ ਫਾਰ ਕਿਡਸ ਕੋਰਸ ਪੜਾਈ ਲਈ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਕਰਵਾਏ ਜਾਂਦੇ ਹਨ ਵੱਖ-ਵੱਖ ਡਿਪਲੋਮੇ: ਇੰਜੀ.ਸੰਦੀਪ ਕੁਮਾਰ ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਪਹਿਲੇ ਸਮੇਂ […]

Continue Reading

ਡੇਰਾ ਬਾਬਾ ਨਾਨਕ ਦੀ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਦੇ ਵਿਰੋਧ ਚ ਕਿਸਾਨ ਅਤੇ ਜਵਾਨ ਭਲਾਈ ਯੂਨੀਅਨ ਵੱਲੋਂ ਸਰਕਾਰ ਖਿਲਾਫ ਕੀਤੀ ਨਾਅਰੇਬਾਜੀ

ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)–ਕਿਸਾਨ ਅਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਰਾਜ ਭੋਜਰਾਜ ਅਤੇ ਸੂਬਾ ਜਨਰਲ ਸਕੱਤਰ ਕੰਵਲਜੀਤ ਖੁਸ਼ਹਾਲਪੁਰਾ ਨੇ ਇਲਾਕੇ ਦੇ ਸੈਂਕੜੇ ਕਿਸਾਨ ਆਗੂ ਨਾਲ ਡੇਰਾ ਬਾਬਾ ਨਾਨਕ ਮੰਡੀ ਦਾ ਦੌਰਾ ਕੀਤਾ। ਜਿਸ ਵਿੱਚ ਝੋਨੇ ਦੀ ਅਜੇ ਤੱਕ ਖਰੀਦ ਨਾ ਸ਼ੁਰੂ ਹੋਣ ਤੇ ਉਨ੍ਹਾਂ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਅਤੇ ਕਿਹਾ ਕਿ ਪੰਜਾਬ […]

Continue Reading

ਕੈਨੇਡੀਅਨ ਪੁਲਿਸ ਵੱਲੋਂ ਅੱਠ ਪੰਜਾਬ ਦੇ ਨੌਜਵਾਨ ਹਥਿਆਰਾਂ ਸਮੇਤ ਗ੍ਰਿਫਤਾਰ

ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ 2 ਅਕਤੂਬਰ ਦੀ ਰਾਤ ਨੂੰ ਗੋਲੀਬਾਰੀ ਕਰਨ ਵਾਲੇ ਅੱਠ ਪੰਜਾਬੀ ਨੌਜਵਾਨਾਂ ਨੂੰ ਪੁਲਿਸ ਨੇ ਉਨ੍ਹਾਂ ਦੇ ਘਰਾਂ ‘ਚ ਛਾਪੇਮਾਰੀ ਕਰਕੇ ਗ੍ਰਿਫਤਾਰ ਕਰ ਲਿਆ ਹੈ। ਪੀਲ ਰੀਜਨਲ ਪੁਲਿਸ ਨੇ ਫੜੇ ਗਏ ਨੌਜਵਾਨਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ। ਜਿਸ ਵਿਚ ਪਿਸਤੌਲ ਵੀ ਸ਼ਾਮਲ ਹਨ।ਬਰੈਂਪਟਨ ਵਿਚ ਬ੍ਰਿਡਲ […]

Continue Reading

ਕੈਬਨਿਟ ਮੰਤਰੀ ਕਟਾਰੂਚੱਕ ਨੇ ਕੀਤਾ ਮੰਡੀਆ ਦਾ ਦੌਰਾ

ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)–ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਏਸ਼ੀਆ ਦੀ ਸਭ ਤੋਂ ਵੱਡੀ ਮੰਡੀ ਖੰਨਾ, ਸਰਹਿੰਦ ਅਤੇ ਫਿਲੌਰ ਦੀਆਂ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜਾ ਲਿਆ। ਉਨ੍ਹਾਂ ਕਿਹਾ ਕਿ ਸੂਬੇ ਦੀਅਾੰ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਪੁਖਤਾ ਇੰਤਜਾਮ ਕੀਤਾ ਗਿਆ ਹੈ ਤਾਂ […]

Continue Reading

ਐਲੀਮੈਟਰੀ ਟੀਚਰਜ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਨੂੰ ਮਿਲਿਆ

ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ, ਗੁਰਦਾਸਪੁਰ 6 (ਸਰਬਜੀਤ ਸਿੰਘ)– ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼ਿਲ੍ਹਾ ਗੁਰਦਾਸਪੁਰ ਦਾ ਇੱਕ ਵਫ਼ਦ ਸੂਬਾਈ ਆਗੂ ਹਰਪ੍ਰੀਤ ਸਿੰਘ ਪਰਮਾਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੱਜੂਪੁਰ ਦੀ ਸਾਂਝੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਮਤਾ ਖੁਰਾਣਾ ਸੇਠੀ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਹੈੱਡ ਟੀਚਰ ਤੋਂ ਸੈਂਟਰ […]

Continue Reading

ਪੰਜਾਬ ਪੁਨਰਗਠਨ ਐਕਟ 1966 ਦੀ ਧਾਰਾ 78,79,80 ਪੰਜਾਬ ਦੇ ਪਾਣੀਆਂ ਉਪਰ ਡਾਕਾ ਮਾਰਨ ਦਾ ਅਧਿਕਾਰ–ਲਿਬਰੇਸਨ

ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਦੇਣ ਯੋਗ ਨਹੀਂ ਹੈ- ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਐਸ ਵਾਈ ਐਲ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਵਿੱਚ ਵਡੇ ਪੱਧਰ ਤੇ ਰਾਜਨੀਤਕ ਅਤੇ ਸਮਾਜਿਕ ਤੌਰ ਤੇ ਉਥਲ ਫੁਤਲ […]

Continue Reading

ਸਰਾਵਾਂ ਪਿੰਡ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਉਣ ਲਈ ਬਣੀ ਤਨਾਅ ਦੀ ਸਥਿਤੀ, ਟੀਮ ਖਾਲੀ ਹੱਥ ਪਰਤੀ

ਗੁਰਦਾਸਪੁਰ, 6 ਅਕਤੂੂੂੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਨੇ ਰਾਜ ਭਰ ਵਿੱਚ ਪੰਚਾਇਤੀ ਜ਼ਮੀਨਾਂ ਨੂੰ ਕਬਜ਼ਿਆਂ ਤੋਂ ਛੁਡਾਉਣ ਦੀ ਤਿਆਰੀ ਕਰ ਲਈ ਹੈ। ਗੁਰਦਾਸਪੁਰ ਦੇ ਪਿੰਡ ਸਰਾਵਾਂ ਵਿੱਚ ਵੀ 22 ਏਕੜ ਪੰਚਾਇਤੀ ਜ਼ਮੀਨ ’ਤੇ ਕੁਝ ਵਿਅਕਤੀਆਂ ਵੱਲੋਂ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਜਿਸ ਵਿੱਚੋਂ ਵੀਰਵਾਰ ਨੂੰ ਅਦਾਲਤ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ 12 ਏਕੜ ਜ਼ਮੀਨ ਛੱਡਣ ਦੇ […]

Continue Reading

ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਸਬੰਧੀ ਦਿੱਤੇ ਫੈਸਲੇ ਤੇ ਸੁਪਰੀਮ ਕੋਰਟ ਨੂੰ ਫਿਰ ਤੋਂ ਵਿਚਾਰ ਕਰਨੀ ਚਾਹੀਦੀ ਹੈ : ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)–ਸਤਲੁਜ ਯਮੁਨਾ ਲਿੰਕ ਨਹਿਰ ‘ਤੇ ਸੁਪਰੀਮ ਕੋਰਟ ਦਾ ਫ਼ੈਸਲਾ ਨਿੰਦਣਯੋਗ ਹੈ ਜਿਸ ਵਿਚ ਉਨ੍ਹਾਂ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਲਈ ਪੰਜਾਬ ਸਰਕਾਰ ਨੂੰ ਸੰਯੋਗ ਦੇਣ ਦੀ ਗੱਲ ਕੀਤੀ ਹੈ ਜਦੋਂ ਕਿ ਕੌਮੀ ਅਤੇ ਅੰਦਰੂਨੀ ਤੌਰ ‘ ਤੇ ਪ੍ਰਵਾਨਿਤ ਰਿਪੇਰੀਅਨ ਕਾਨੂੰਨਾਂ ਅਨੁਸਾਰ ਪੰਜਾਬ ਦਾ ਪਾਣੀਆਂ ਤੇ ਪੂਰਾ ਹੱਕ ਹੈ, ਇਸ […]

Continue Reading

ਐਲੀਮੈਟਰੀ ਟੀਚਰਜ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ) ਨੂੰ ਮਿਲਿਆ

ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ, ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼ਿਲ੍ਹਾ ਗੁਰਦਾਸਪੁਰ ਦਾ ਇੱਕ ਵਫ਼ਦ ਸੂਬਾਈ ਆਗੂ ਹਰਪ੍ਰੀਤ ਸਿੰਘ ਪਰਮਾਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੱਜੂਪੁਰ ਦੀ ਸਾਂਝੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਮਤਾ ਖੁਰਾਣਾ ਸੇਠੀ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਹੈੱਡ ਟੀਚਰ ਤੋਂ […]

Continue Reading