ਮਜ਼ਦੂਰ ਮੁਕਤੀ ਮੋਰਚਾ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਰੈਲੀ ਕਰਕੇ ਪ੍ਰਦਰਸ਼ਨ ਕੀਤਾ
ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)– ਅੱਜ ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਵਿੱਚ ਮਜ਼ਦੂਰ ਮੁਕਤੀ ਮੋਰਚਾ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਰੈਲੀ ਕਰਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਬੀਡੀਪੀਓ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ। ਰੈਲੀ ਵਿਚ ਬੋਲਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲਾ ਪ੍ਰਧਾਨ ਦਲਬੀਰ ਭੋਲਾ ਅਤੇ ਮਜ਼ਦੂਰ ਆਗੂ ਅਤੇ ਸੀ ਪੀ ਆਈ ਐਮ ਐਲ ਲਿਬਰੇਸ਼ਨ […]
Continue Reading

