ਮਾਨ ਸਰਕਾਰ ਵੱਲੋਂ ਹੜ੍ਹ ਪ੍ਰਭਾਵਤ ਖੇਤਰ `ਚ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ- ਚੇਅਰਮੈਨ ਜਗਰੂਪ ਸਿੰਘ ਸੇਖਵਾਂ
ਸੂਬੇ ਦੇ ਹੜ੍ਹ ਪ੍ਰਭਾਵਤ 16 ਜ਼ਿਲ੍ਹਿਆਂ ਨੂੰ ਫੰਡ ਦਿੱਤੇ ਗਏ ਜ਼ਿਲ੍ਹਾ ਗੁਰਦਾਸਪੁਰ ਨੂੰ 5 ਕਰੋੜ 84 ਲੱਖ 80 ਹਜ਼ਾਰ ਰੁਪਏ ਦੀ ਰਾਸ਼ੀ ਮਿਲੇਗੀ ਪੰਜਾਬ ਸਰਕਾਰ ਲੋਕਾਂ ਦੇ ਨੁਕਸਾਨ ਦੀ ਭਰਪਾਈ ਲਈ ਵਚਨਬੱਧ : ਸੇਖਵਾਂ ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)– ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਹੜ੍ਹ ਪੀੜ੍ਹਤਾਂ ਦੀ ਬਾਂਹ ਫੜਦੇ […]
Continue Reading

