ਹਾਈਕੋਰਟ ਦੇ ਚੀਫ ਜਸਟਿਸ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਲੀਗਲ ਏਡ ਡਿਫੈਂਸ ਕੌਂਸਲ ਦਫ਼ਤਰ ਦਾ ਉਦਘਾਟਨ
ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਮਾਣਯੋਗ ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੈਟਰਨ-ਇੰਨ-ਚੀਫ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ, ਜਸਟਿਸ ਰਵੀ ਸ਼ੰਕਰ ਝਾਅ ਵੱਲੋਂ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਲੀਗਲ ਏਡ ਡਿਫੈਂਸ ਕੌਂਸਲ ਦਫ਼ਤਰ, ਗੁਰਦਾਸਪੁਰ ਦਾ ਉਦਘਾਟਨ ਕੀਤਾ ਗਿਆ। ਗੁਰਮੀਤ ਸਿੰਘ ਸੰਧਾਵਾਲੀਆ, ਮਾਣਯੋਗ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ […]
Continue Reading

