ਮਾਨ ਸਰਕਾਰ ਆਪਣੇ ਕੀਤੇ ਹੋਏ ਵਾਅਦਿਆਂ ਤੋਂ ਭੱਜੀ-ਬੱਖਤਪੁਰਾ
ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ)— ਅੱਜ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਝੰਗੀ ਵਿਖੇ ਰੈਲੀ ਕਰਕੇ ਪੰਜਾਬ ਕਿਸਾਨ ਯੂਨੀਅਨ ਦੀ ਨਵੀਂ ਇਕਾਈ ਕਾਇਮ ਕੀਤੀ ਗਈ। ਮਜ਼ਦੂਰਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਿਸਾਨ ਆਗੂ ਸੁਖਦੇਵ ਸਿੰਘ ਭਾਗੋਕਾਵਾਂ, ਕਰਮਜੀਤ ਸਿੰਘ ਸੰਧੂ,ਅਸ਼ਵਨੀ ਕੁਮਾਰ ਲੱਖਣਕਲਾਂ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਰਾਵੀ ਦਰਿਆ […]
Continue Reading

