ਲਾਭ ਸਿੰਘ ਅਕਲੀਆ ਲਿਖਦੇ ਹਨ ਕਿ ਸਾਮਰਾਜਵਾਦੀ ਸ਼ਕਤੀਆਂ ਨੇ ਵਿਕਾਸਸ਼ੀਲ ਦੇਸ਼ਾਂ ਦੇ ਪ੍ਰਮਾਣੂੰ ਮਾਹਿਰਾਂ ਤੇ ਦਲਾਲਾਂ ਨੂੰ ਆਪਣੇ ਪੱਖ ਵਿੱਚ ਕਰਕੇ ਪ੍ਰਮਾਣੂੰ ਸਮੱਗਰੀ ਦਾ ਨਿਰਯਾਤ ਕਰਨਾ ਸ਼ੁਰੂ ਕਰ ਦਿੱਤਾ
ਗੁਰਦਾਸਪੁਰ 8 ਅਗਸਤ (ਸਰਬਜੀਤ ਸਿੰਘ)– ਲਾਭ ਸਿੰਘ ਅਕਲੀਆ ਲਿਖਦੇ ਹਨ ਕਿ 1943 ਵਿੱਚ ਦੂਜਾ ਵਿਸ਼ਵ ਯੁੱਧ ਖ਼ਤਮ ਹੋ ਚੁੱਕਾ ਸੀ ਅਤੇ ਜਪਾਨ ਆਤਮ ਸਮਰਪਣ ਕਰਨ ਲਈ ਵੀ ਤਿਆਰ ਸੀ। ਪਰ ਇਸਦੇ ਬਾਵਜੂਦ ਅਮਰੀਕੀ ਸਾਮਰਾਜਵਾਦੀਆਂ ਵੱਲੋਂ ਜਪਾਨ ਦੇ ਦੋ ਘੁੱਗ ਵਸਦੇ ਸ਼ਹਿਰਾਂ ਹੀਰੋਸ਼ੀਮਾ ਅਤੇ ਨਾਗਾਸਾਕੀ ਉੱਤੇ 6 ਅਤੇ 9 ਅਗਸਤ 1945 ਨੂੰ ਸਵੇਰੇ ਦਿਨ ਚੜ੍ਹਦੇ ਤੋਂ […]
Continue Reading

