ਡਿਪਟੀ ਕਮਿਸ਼ਨਰ ਵਲੋਂ ਬਾਰਸ਼ਾਂ ਅਤੇ ਦਰਿਆਵਾਂ ਦੇ ਪਾਣੀ ਕਾਰਨ ਪ੍ਰਭਾਵਿਤ ਖੇਤਰਾਂ ਵਿਚ ਸਪੈਸ਼ਲ ਗਿਰਦਾਵਰੀ ਦੇ ਹੁਕਮ

ਗਿਰਦਾਵਰੀ ਦਾ ਕੰਮ 15 ਅਗਸਤ ਤੋਂ ਪਹਿਲਾਂ ਮੁਕੰਮਲ ਕਰਵਾਉਣ ਦੇ ਹੁਕਮ ਦਿੱਤੇ ਗੁਰਦਾਸਪੁਰ, 3 ਅਗਸਤ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਬੀਤੇ ਦਿਨੀਂ ਹੋਈ ਭਾਰੀ ਬਾਰਸ਼ ਅਤੇ ਦਰਿਆਵਾਂ ਦੇ ਨਾਲ ਲੱਗਦੇ ਖੇਤਰ ਵਿੱਚ ਪਾਣੀ ਆਉਣ ਕਾਰਨ ਪ੍ਰਭਾਵਿਤ ਹੋਏ ਖੇਤਰਾਂ ਵਿਚ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। […]

Continue Reading

ਅੱਜ ਬਿਜਲੀ ਦੀ ਸਪਲਾਈ ਇਨ੍ਹਾ ਇਲਾਕਿਆ ਚ ਰਹੇਗੀ ਬੰਦ-ਐਸ ਡੀ ਓ ਸ਼ਰਮਾ

ਗੁਰਦਾਸਪੁਰ, 2 ਅਗਸਤ (ਸਰਬਜੀਤ ਸਿੰਘ)–ਉਪ ਮੰਡਲ ਅਫਸਰ/ਸੰਚਾਲਣ ਸ਼ਹਿਰੀ ਗੁਰਦਾਸਪੁਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ  ਜਤਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਚ ਅਧਿਕਾਰੀ ਇੰਜੀ. ਕੁਲਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅੱਜ 11 ਕੇ.ਵੀ ਤ੍ਰਿਮੋ ਰੋਡ ਫੀਡਰ ਅਤੇ 11 ਕੇ.ਵੀ ਸਿਟੀ ਫੀਡਰ ਅਧੀਨ ਆਉਂਦੇ ਏਰੀਏ ਦੀ ਬਿਜਲੀ ਸਪਲਾਈ 11 ਕੇ.ਵੀ ਤਿੱਬੜੀ ਰੋਡ ਫੀਡਰ ਨੂੰ ਬਾਈਫਰਕੇਟ ਕਰਕੇ ਨਵਾਂ 11 […]

Continue Reading

ਭਾਜਪਾ ਸਰਕਾਰ ਦੇਸ਼ ਦੀਆਂ ਘੱਟ ਗਿਣਤੀਆਂ ਨੂੰ ਆਪਣੇ ਨਿਸ਼ਾਨੇ ਤੇ ਲੈ ਰਹੀ-ਬੱਖਤਪੁਰਾ

2024 ਦੀਆਂ ਚੋਣਾਂ ਵਿੱਚ ਆਪਣੀ ਸੰਭਾਵਿਤ ਹਾਰ ਅਤੇ ਵਿਰੋਧੀ ਪਾਰਟੀਆਂ ਦੇ ਬਣ ਰਹੇ ਮੋਰਚੇ ਨੂੰ ਦੇਖਦਿਆਂ ਭੜਕਾਹਟ ਵਿੱਚ ਆ ਕੇ ਦੇਸ਼ ਵਿਚ ਫਿਰਕਾਪ੍ਰਸਤੀ ਦੇ ਲਾਂਬੂ ਲਾ ਰਹੀ ਗੁਰਦਾਸਪੁਰ, 2 ਅਗਸਤ (ਸਰਬਜੀਤ ਸਿੰਘ)– ਅੱਜ ਇੱਥੋਂ ਦੇ ਨਜ਼ਦੀਕੀ ਪਿੰਡ ਸੋਹਲ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੇ ਸਰਗਰਮ ਵਰਕਰਾਂ ਦੀ ਮੀਟਿੰਗ ਵਿਜੇ ਸੋਹਲ ਅਤੇ ਸੁਖਦੇਵ ਸਿੰਘ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਬਾਲ ਭਵਨ ਗੁਰਦਾਸਪੁਰ ਵਿਖੇ ਬਿਊਟੀਸ਼ੀਅਨ ਸੈਂਟਰ ਦਾ ਉਦਘਾਟਨ

ਲੜਕੀਆਂ ਨੂੰ ਆਤਮ ਨਿਰਭਰ ਬਣਨ ਵਿੱਚ ਸਹਾਈ ਹੋਵੇਗਾ ਬਿਊਟੀਸ਼ੀਅਨ ਸੈਂਟਰ – ਡਿਪਟੀ ਕਮਿਸ਼ਨਰ ਗੁਰਦਾਸਪੁਰ, 2 ਅਗਸਤ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਹੋਰ ਨਿਵੇਕਲੀ ਪਹਿਲ ਕਰਦਿਆਂ ਬਾਲ ਭਵਨ ਗੁਰਦਾਸਪੁਰ ਵਿਖੇ ਲੜਕੀਆਂ ਦੇ ਬਿਊਟੀਸ਼ੀਅਨ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਹੈ। ਬਾਲ ਭਵਨ ਦੇ ਸੰਚਾਲਕ ਅਤੇ ਉੱਘੇ ਸਮਾਜ ਸੇਵੀ ਰੋਮੇਸ਼ […]

Continue Reading

ਜ਼ਰੂਰਤਮੰਦਾਂ ਨੂੰ ਟਰਾਈ ਸਾਈਕਲ, ਵੀਲ੍ਹ ਚੇਅਰਜ਼ ਅਤੇ ਕੰਨਾਂ ਦੀਆਂ ਮਸ਼ੀਨਾਂ ਦੇਣ ਲਈ ਗੋਲਡਨ ਸਕੂਲ ਗੁਰਦਾਸਪੁਰ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ

ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਅਜਿਹੇ ਉਪਰਾਲੇ ਸ਼ਲਾਘਾਯੋਗ – ਡਿਪਟੀ ਕਮਿਸ਼ਨਰ ਗੁਰਦਾਸਪੁਰ,2 ਅਗਸਤ (ਸਰਬਜੀਤ ਸਿੰਘ)–ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਅਤੇ ਸ੍ਰੀ ਸੱਤਿਆ ਸਾਈਂ ਸੰਮਿਤੀ ਗੁਰਦਾਸਪੁਰ ਦੇ ਸਹਿਯੋਗ ਨਾਲ ਅੱਜ ਗੋਲਡਨ ਗਰੁੱਪ ਆਫ ਇੰਸਟੀਚਿਊਟਸ ਦੇ ਸੰਸਥਾਪਕ ਸਵਰਗੀ ਦੀਨਾ ਨਾਥ ਮਹਾਜਨ ਦੀ ਯਾਦ ਵਿੱਚ ਗੋਲਡਨ ਸੀਨੀਅਰ ਸਕੈਂਡਰੀ […]

Continue Reading

ਮੁੱਖ ਮੰਤਰੀ ਪੰਜਾਬ ਨੂੰ ਪਤਾ ਹੈ ਕਿ ਭ੍ਰਿਸ਼ਟਾਚਾਰੀ ਕੌਣ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 1 ਅਗਸਤ (ਸਰਬਜੀਤ ਸਿੰਘ)– ਮੁੱਖ ਮੰਤਰੀ ਨੇ ਚੋਣਾਂ ਤੋਂ ਪਹਿਲਾਂ ਆਪਣੇ ਕੀਤੇ ਵਾਅਦੇ ਮੁਤਾਬਕ ਭਿਰਸਟਾਚਾਰੀ ਸਿਆਸਤਦਾਨਾ ਨੂੰ ਸਬਕ ਸਿਖਾਉਣ ਲਈ ਵਿਜੀਲੈਂਸ ਵਿਭਾਗ ਨੂੰ ਸਰਗਰਮ ਕਰ ਦਿੱਤਾ ਹੈ ਅਤੇ ਉਸ ਨੇ ਬੀਤੇ ਸਮੇਂ’ਚ ਭ੍ਰਿਸ਼ਟਾਚਾਰ ਸਿਆਸਤਦਾਨਾ ਤੇ ਪਰਚੇ ਕਰਨੇ ਸ਼ੁਰੂ ਕਰ ਦਿੱਤੇ ਹਨ, ਅਤੇ ਇਸੇ ਤਹਿਤ ਹੀ ਕਈ ਅਕਾਲੀ ਤੇ ਕਾਂਗਰਸੀ ਆਗੂਆਂ ਨੂੰ ਜੇਲ੍ਹਾਂ ਵਿੱਚ ਵੀ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਦੀ ਪੂਰੀ ਟੀਮ ਕੰਨਿਆ ਭਰੂਣ ਹੱਤਿਆ ਦੀ ਲਾਹਨਤ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੱਬਾਂ-ਭਾਰ ਹੋਈ

ਜ਼ਿਲ੍ਹਾ ਪ੍ਰਸ਼ਾਸਨ ਨੇ ਬਲਾਕ, ਪਿੰਡਾਂ ਅਤੇ ਸ਼ਹਿਰਾਂ ਦੀ ਵਾਰਡ ਵਾਈਜ ਸੈਕਸ ਰੇਸ਼ੋ ਦੀ ਰੀਪੋਰਟ ਤਿਆਰ ਕੀਤੀ ਸਿਹਤ ਵਿਭਾਗ ਫ਼ਰਜ਼ੀ ਗ੍ਰਾਹਕ ਬਣਾ ਕੇ ਲਿੰਗ ਨਿਰਧਾਰਤ ਕਰਨ ਵਾਲੇ ਅਲਟਰਾਸਾਊਂਡ ਸਕੈਨਿੰਗ ਸੈਂਟਰਾਂ ਦਾ ਪਰਦਾਫਾਸ਼ ਕਰੇਗਾ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਣ-ਜੰਮੀਆਂ ਧੀਆਂ ਦੀ ਅਵਾਜ਼ ਬਣਨ ਦਾ ਸੱਦਾ ਗੁਰਦਾਸਪੁਰ, 1 ਅਗਸਤ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ […]

Continue Reading

ਸਰਹੱਦ ’ਤੇ ਡਰੋਨ ਜਾਂ ਕਿਸੇ ਵੀ ਸ਼ੱਕੀ ਗਤੀਵਿਧੀ ਦਾ ਪਤਾ ਲੱਗਣ ’ਤੇ ਕੰਟਰੋਲ ਰੂਮ ਦੇ ਨੰਬਰ 1800-180-1852 ’ਤੇ ਜਾਂ ਹੈਲਪ ਲਾਈਨ ਨੰਬਰ 78145-45950 ਉੱਪਰ ਸੰਪਰਕ ਜਾਵੇ – ਏ.ਡੀ.ਸੀ. ਸੁਭਾਸ਼ ਚੰਦਰ

ਨਸ਼ਾ ਮੁਕਤੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ ਗੁਰਦਾਸਪੁਰ, 1 ਅਗਸਤ (ਸਰਬਜੀਤ ਸਿੰਘ)– ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਐੱਸ.ਡੀ.ਐੱਮ. ਗੁਰਦਾਸਪੁਰ ਅਮਨਦੀਪ ਕੌਰ ਘੁੰਮਣ, ਸਹਾਇਕ ਕਮਿਸ਼ਨਰ (ਜ) ਸਚਿਨ ਪਾਠਕ, ਐੱਸ.ਪੀ. ਗੁਰਦਾਸਪੁਰ […]

Continue Reading

ਯੋਗ ਲਾਭਪਾਤਰੀ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦਾ ਕਾਰਡ ਜ਼ਰੂਰ ਬਣਵਾਉਣ – ਡਿਪਟੀ ਕਮਿਸ਼ਨਰ

‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲਾ ਗੁਰਦਾਸਪੁਰ ਦੇ 39 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਗੁਰਦਾਸਪੁਰ, 1 ਅਗਸਤ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜੇ-ਫਾਰਮ ਹੋਲਡਰ ਕਿਸਾਨਾਂ, ਰਜਿਸਟਰਡ ਉਸਾਰੀ ਕਿਰਤੀਆਂ, ਰਾਸ਼ਨ ਕਾਰਡ ਯੋਜਨਾ ਦੇ ਸਮਾਰਟ ਕਾਰਡ ਹੋਲਡਰ ਵਿਅਕਤੀਆਂ, ਰਜ਼ਿਸਟਰਡ ਛੋਟੇ ਵਪਾਰੀਆਂ ਅਤੇ ਯੈਲੋ/ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰਾਂ ਨੂੰ […]

Continue Reading

ਡਾ. ਕੇ.ਡੀ ਸਿੰਘ ਵੈਲਫੇਅਰ ਸੁਸਾਇਟੀ ਵੱਲੋਂ ਬੈਸਟ ਪਲੇਅ ਬੈਕ ਸਿੰਗਰ ਸਵ. ਮੁਹੰਮਦ ਰਫੀ ਸਾਹਿਬ ਦੀ 43ਵੀਂ ਬਰਸੀ ਦੇ ਮੌਕੇ ਤੇ ਕਰਵਾਈ ਗਈ ਸਿੰਗਿੰਗ ਪ੍ਰਤੀਯੋਗਿਤਾ

ਸਮਾਰੋਹ ਵਿੱਚ ਕੈਬਨਿਟ ਮੰਤਰੀ ਕਟਾਰੂਚੱਕ ਦੇ ਸਪੁੱਤਰ ਵਿਜੈ ਕਟਾਰੂਚੱਕ ਹੋਏ ਸ਼ਾਮਲ ਗੁਰਦਾਸਪੁਰ, 31 ਜੁਲਾਈ (ਸਰਬਜੀਤ ਸਿੰਘ)– ਡਾ. ਕੇ.ਡੀ ਸਿੰਘ ਵੈਲਫੇਅਰ ਸੁਸਾਇਟੀ ਵੱਲੋਂ ਬੈਸਟ ਪਲੇਅ ਬੈਕ ਸਿੰਗਰ ਸਵ. ਮੁਹੰਮਦ ਰਫੀ ਸਾਹਿਬ ਦੀ 43ਵੀਂ ਬਰਸੀ ਦੇ ਮੌਕੇ ਤੇ ਆਰ.ਕੇ ਰਿਜੇਂਸੀ ਵਿਖੇ ਸਿੰਗਿੰਗ ਪ੍ਰਤੀਯੋਗਿਤਾ ਕਰਵਾਈ ਗਈ। ਜਿਸ ਵਿੱਚ 500 ਤੋਂ ਵੱਧ ਬੁੱਧੀਜੀਵੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬੱਚਿਆਂ […]

Continue Reading