ਮਹਾਨ ਇਨਕਲਾਬੀ ਬਾਬਾ ਬੂਝਾ ਸਿੰਘ ਦੀ ਸ਼ਹਾਦਤ ਤੇ ਵਿਸ਼ੇਸ਼

ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)– ਬਾਬਾ ਬੂਝਾ ਸਿੰਘ ਦਾ ਜਨਮ ਪਿੰਡ ਚੱਕ ਮਾਈਦਾਸ ਥਾਣਾ ਬੰਗਾ ਤਹਿਸੀਲ ਤੇ ਜਿਲ੍ਹਾ ਨਵਾਂਸ਼ਹਿਰ ਵਿਖੇ 1888 ਈਸਵੀ ਨੂੰ ਹੋਇਆ ਪਰ ਉਹਨਾਂ ਦੇ ਪਾਸਪੋਰਟ ਮੁਤਾਬਕ 19 ਦਸੰਬਰ 1903 ਈਸਵੀ ਹੈ । ਪਿਤਾ ਦਾ ਧਰਮ ਸਿੰਘ ਅਤੇ ਮਾਤਾ ਜੈ ਕੌਰ ਦੇ ਘਰ ਹੋਇਆ ਸੀ । ਬਾਬਾ ਬੂਝਾ ਸਿੰਘ ਦੇ ਚਾਰ ਭਰਾ ਅਤੇ […]

Continue Reading

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਸਮੇਂ ਹੋਏ ਭਾਵੁਕ

ਕਿਹਾ ਬੱਚਿਓ ਇਹ ਤੁਹਾਨੂੰ ਸਿਸਟਮ ਵਿੱਚ ਫਿਟ ਕੀਤਾ ਹੈ, ਥੋੜਾ ਸਮਾਂ ਰੁਕੋ ਸਾਰੀਆਂ ਸਹੂਲਤਾਂ ਹੋਣਗੀਆ ਪ੍ਰਦਾਨ ਪੰਜਾਬ ਵਿੱਚ ਕੋਈ ਵੀ ਕਰਮਚਾਰੀ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ ਜ਼ਿਲ੍ਹਾ ਗੁਰਦਾਸਪੁਰ ਦੇ ਵੀ 997 ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਦੇ ਆਰਡਰ ਮਿਲੇ ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)—ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ […]

Continue Reading

ਅਬਾਦ ਕੈਂਪ ਦੌਰਾਨ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਤੇ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਮਾਨ ਸਰਕਾਰ ਵੱਲੋਂ `ਸਰਕਾਰ ਤੁਹਾਡੇ ਦੁਆਰ` ਦਾ ਨਾਅਰਾ ਕੀਤਾ ਜਾ ਰਿਹਾ ਹੈ ਪੂਰਾ – ਚੇਅਰਮੈਨ ਸੇਖਵਾਂ ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਨੂੰਨ ਬਰਕਤ ਵਿਖੇ `ਮਿਸ਼ਨ ਅਬਾਦ` ਤਹਿਤ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ […]

Continue Reading

ਚੇਅਰਮੈਨ ਰਮਨ ਬਹਿਲ ਨੇ `ਡੇਂਗੂ `ਤੇ ਵਾਰ` ਦਾ ਪੋਸਟਰ ਜਾਰੀ ਕੀਤਾ

ਛੋਟੀਆਂ-ਛੋਟੀਆਂ ਕੋਸ਼ਿਸ਼ਾਂ ਸਦਕਾ ਅਸੀਂ ਡੇਂਗੂ ਦੇ ਵੱਡੇ ਖ਼ਤਰੇ ਨੂੰ ਟਾਲ ਸਕਦੇ ਹਾਂ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਡੇਂਗੂ ਦੀ ਬਿਮਾਰੀ ਤੋਂ ਬਚਾਓ ਲਈ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸੇ ਲੜੀ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸਿਵਲ […]

Continue Reading

ਰਾਜ ਸਰਕਾਰ ਨੇ 12500 ਕੱਚੇ ਅਧਿਆਪਕਾਂ ਨੂੰ ਪੱਕਿਆਂ ਕਰਕੇ ਇਤਿਹਾਸ ਰਚਿਆ – ਚੇਅਰਮੈਨ ਸੇਖਵਾਂ

ਜ਼ਿਲ੍ਹਾ ਗੁਰਦਾਸਪੁਰ ਦੇ 997 ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਦੇ ਆਰਡਰ ਮਿਲੇ ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)–ਪੰਜਾਬ ਵਿੱਚ ਕੱਚੇ ਅਧਿਆਪਕਾਂ ਲਈ ਅੱਜ ਦਾ ਦਿਨ ਇਤਿਹਾਸਕ ਤੇ ਯਾਦਗਾਰੀ ਹੋ ਨਿਬੜਿਆ ਜਦੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਨੇ 12500 ਦੇ ਕਰੀਬ ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਨਿਯੁਕਤੀ ਪੱਤਰ ਸੌਂਪੇ। ਇਸੇ ਲੜੀ ਵਿੱਚ ਜ਼ਿਲ੍ਹਾ […]

Continue Reading

ਸਨਅਤੀ ਵਿਕਾਸ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੀ ਹੈ ਇੰਸਟੀਚਿਊਟ ਫਾਰ ਮਸ਼ੀਨ ਟੂਲਸ ਟੈਕਨਾਲੋਜੀ ਬਟਾਲਾ

ਵੱਖ-ਵੱਖ ਟਰੇਡਾਂ ਨਾਲ ਸਬੰਧਤ ਚਲਾਏ ਜਾ ਰਹੇ ਹਨ ਥੋੜੇ ਸਮੇਂ ਦੇ ਕੋਰਸ ਇੰਸਟੀਚਿਊਟ ਵਲੋਂ ਮਸ਼ੀਨਾਂ ਦੀ ਟੈਸਟਿੰਗ ਅਤੇ ਮਾਲ ਦੀ ਗੁਣਵਤਾ ਨੂੰ ਵੀ ਕੀਤਾ ਜਾਂਦਾ ਹੈ ਚੈੱਕ 12ਵੀਂ, ਆਈ.ਟੀ.ਆਈ. ਅਤੇ ਡਿਪਲੋਪਾ, ਬੀ.ਟੈੱਕ. ਪਾਸ ਸਿਖਿਆਰਥੀ ਇੰਸਟੀਚਿਊਟ ਤੋਂ ਸ਼ਾਰਟ ਟਰਮ ਕੋਰਸ ਕਰਕੇ ਆਪਣੇ ਹੁਨਰ ਨੂੰ ਹੋਰ ਵਧਾਉਣ ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਲੋਂ ਚਲਾਈ ਜਾ […]

Continue Reading

ਜਾਗਰੂਕਤਾ ਨਾਲ ਹੀ ਹੈਪੇਟਾਇਟਿਸ ਰੋਗ ਤੋਂ ਹੋ ਸਕਦਾ ਹੈ ਬਚਾਓ – ਚੇਅਰਮੈਨ ਰਮਨ ਬਹਿਲ

ਚੇਅਰਮੈਨ ਰਮਨ ਬਹਿਲ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਹੈਪੇਟਾਇਟਿਸ ਸਬੰਧੀ ਪੋਸਟਰ ਜਾਰੀ ਕੀਤਾ ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)–ਹੈਪੇਟਾਇਟਿਸ (ਪੀਲੀਆ) ਦਿਵਸ ਸਬੰਧੀ ਇਕ ਵਿਸ਼ੇਸ਼ ਸਮਾਗਮ ਦਫ਼ਤਰ ਸਿਵਲ ਸਰਜਨ ਗੁਰਦਾਸਪੁਰ ਵਿਖੇ ਕੀਤਾ ਗਿਆ। ਸਮਾਗਮ ਵਿਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੀ ਪ੍ਰਧਾਨਗੀ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਰੋਮੀ […]

Continue Reading

ਚੇਅਰਮੈਨ ਰਮਨ ਬਹਿਲ ਨੇ ਪਿੰਡ ਨਰਪੁਰ ਦੀ ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀ ਦੇ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ

ਪੰਜਾਬ ਸਰਕਾਰ ਵੱਲੋਂ 60 ਲੱਖ ਰੁਪਏ ਖਰਚ ਕਰਕੇ ਜ਼ਿਲਾ ਗੁਰਦਾਸਪੁਰ ਦੀਆਂ 11 ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀਆਂ ਦੀ ਕੀਤੀ ਜਾ ਰਹੀ ਹੈ ਕਾਇਆ ਕਲਪ – ਰਮਨ ਬਹਿਲ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਮਾਨ ਸਰਕਾਰ ਨੇ ਕ੍ਰਾਂਤੀਕਾਰੀ ਸੁਧਾਰ ਕੀਤੇ – ਰਮਨ ਬਹਿਲ ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)-ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ […]

Continue Reading

ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ `ਤੇ ਮਨਾਇਆ ਜਾਵੇਗਾ `ਤੀਆਂ ਦਾ ਤਿਓਹਾਰ`

19 ਅਗਸਤ ਨੂੰ ਪਿੰਡ ਜੌੜਾ ਛੱਤਰਾਂ ਵਿਖੇ ਹੋਵੇਗਾ ਤੀਆਂ ਦਾ ਜ਼ਿਲ੍ਹਾ ਪੱਧਰੀ ਸਮਾਗਮ 18 ਅਗਸਤ ਨੂੰ ਜ਼ਿਲ੍ਹੇ ਦੇ 100 ਪਿੰਡਾਂ ਵਿੱਚ ਲੱਗਣਗੀਆਂ ਤੀਆਂ ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਤੀਆਂ ਦਾ ਤਿਓਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਜੌੜਾ ਛੱਤਰਾਂ ਵਿਖੇ […]

Continue Reading

-ਵਿੱਦਿਆ ਦਾ ਚਾਨਣ ਮੁਨਾਰਾ ਬਰਨਾਲਾ ਵਿਖੇ ਖੁੱਲ ਚੁੱਕਾ ਮਹਿਤਾਬ ਅਕੈਡਮੀ

ਬਰਨਾਲਾ, ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)-ਵਿੱਦਿਆ ਦਾ ਚਾਨਣ ਮੁਨਾਰਾ ਬਰਨਾਲਾ ਵਿਖੇ ਖੁੱਲ ਚੁੱਕਾ ਹੈ ਜਿਸਦਾ ਨਾਮ ਹੈ ਮਹਿਤਾਬ ਅਕੈਡਮੀ। ਇਸ ਅਕੈਡਮੀ ਵਿੱਚ ਵੱਖ-ਵੱਖ ਤਰ੍ਹਾਂ ਦੇ ਕੋਰਸ ਉਪਲੱਬਧ ਹਨ। ਬੱਚੇ ਇਸ ਹੇਠ ਲਿਖੇ ਕੋਰਸ ਕਰਕੇ ਨਿਪੁਣ ਹੋ ਸਕਦੇ ਹਨ ਅਤੇ ਆਪਣਾ ਰੁਜਗਾਰ ਪ੍ਰਾਪਤ ਕਰ ਸਕਦੇ ਹਨ।

Continue Reading