ਕਿਸਾਨ ਤਰਸੇਮ ਸਿੰਘ ਨੇ `ਮਿਹਨਤ ਅੱਗੇ ਲੱਛਮੀ, ਪੱਖੇ ਅੱਗੇ ਪੌਣ` ਦੀ ਕਹਾਵਤ ਨੂੰ ਸੱਚ ਕਰ ਦਿਖਾਇਆ

ਸਬਜ਼ੀਆਂ ਅਤੇ ਬਾਗਬਾਨੀ ਦੀ ਸਫਲ ਕਾਸ਼ਤ ਕਰਕੇ ਛੋਟੇ ਕਿਸਾਨਾਂ ਲਈ ਉਦਾਹਰਨ ਬਣਿਆ ਕਿਸਾਨ ਤਰਸੇਮ ਸਿੰਘ ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)– `ਮਿਹਨਤ ਅੱਗੇ ਲੱਛਮੀ, ਪੱਖੇ ਅੱਗੇ ਪੌਣ` ਦੀ ਕਹਾਵਤ ਨੂੰ ਪਿੰਡ ਕਾਹਲਵਾਂ ਦੇ ਕਿਸਾਨ ਨੇ ਆਪਣੀ ਮਿਹਨਤ ਨਾਲ ਸੱਚ ਕਰ ਦਿਖਾਇਆ ਹੈ। ਕਾਦੀਆਂ ਨੇੜਲੇ ਪਿੰਡ ਕਾਹਲਵਾਂ ਦੇ ਕਿਸਾਨ ਤਰਸੇਮ ਸਿੰਘ ਕੋਲ ਭਾਵੇਂ ਖੇਤੀ ਲਈ 14 ਕਨਾਲ […]

Continue Reading

ਨਦੀਆਂ/ਨਾਲਿਆਂ ਦੀਆਂ ਪੁਲੀਆਂ ਨੂੰ ਬਲਾਕ ਕਰਨ ਵਾਲਿਆਂ ਉੱਪਰ ਹੋਵੇਗੀ ਕਾਨੂੰਨੀ ਕਾਰਵਾਈ

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਮੂਹ ਐੱਸ.ਡੀ.ਐੱਮਜ਼ ਨੂੰ ਬਲਾਕ ਪੁਲੀਆਂ ਨੂੰ ਖੁਲਵਾਉਣ ਦੇ ਨਿਰਦੇਸ਼ ਦਿੱਤੇ ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ)– ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ., ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਪਾਣੀ ਦੇ ਨਿਕਾਸ ਲਈ ਬਣੀਆਂ ਨਦੀਆਂ/ਨਾਲਿਆਂ `ਤੇ ਬਣੀਆਂ ਪੁਲੀਆਂ ਨੂੰ ਬਲਾਕ […]

Continue Reading

ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਦੋ ਦਿਨਾਂ ਲਈ ਹੋਰ ਮੁਲਤਵੀ ਕੀਤੀ

ਲੈਂਡ ਪੋਰਟ ਅਥਾਰਟੀ, ਬੀ.ਐੱਸ.ਐੱਫ, ਨੈਸ਼ਨਲ ਹਾਈਵੇ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਜਾਇਜਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਲਿਆ ਫੈਸਲਾ ਹੁਣ ਸੋਮਵਾਰ ਸ਼ਾਮ ਨੂੰ ਯਾਤਰਾ ਸ਼ੁਰੂ ਕਰਨ ਲਈ ਦੁਬਾਰਾ ਰੀਵਿਊ ਕੀਤਾ ਜਾਵੇਗਾ ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਲੈਂਡ ਪੋਰਟ […]

Continue Reading

22 ਜੁਲਾਈ ਨੂੰ ਬਿਜਲੀ ਦੀ ਸਪਲਾਈ ਰਹੇਗੀ ਪ੍ਰਭਾਵਿਤ

ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਸ਼ਹਿਰੀ ਦੇ ਉਪ ਮੰਡਲ ਅਫਸਰ ਜਤਿੰਦਰ ਕੁਮਾਰ ਸ਼ਰਮਾ ਨੇ ਪ੍ਰੈਸ ਨੋਟ ਰਾਹੀਂ ਦੱਸਿਆ ਕਿ 11 ਕੇ.ਵੀ ਤ੍ਰਿਮੋ ਰੋਡ ਫੀਡਰ ਅਤੇ 11 ਕੇ.ਵੀ ਸ਼ਹਿਰੀ ਫੀਡਰ ਅਧੀਨ ਆਉਂਦੇ ਏਰੀਏ ਦੀ ਬਿਜਲੀ ਦੀ ਸਪਲਾਈ 11 ਕੇ.ਵੀ ਤਿੱਬੜੀ ਰੋਡ ਫੀਡਰ ਨੂੰ ਬਾਈਫਰਕੇਟ ਕਰਕੇ ਨਵਾਂ 11 ਕੇ.ਵੀ ਤ੍ਰਿਮੋ ਰੋਡ ਉਸਾਰਨ ਦੀ […]

Continue Reading

ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਨ ਦੇ ਮਾਮਲੇ ਵਿੱਚ ਚੋਰ ਨਾਮਜਦ

ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ)– ਥਾਣਾ ਘੁੰਮਣ ਕਲਾਂ ਦੀ ਪੁਲਸ ਨੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਨ ਦੇ ਮਾਮਲੇ ਵਿੱਚ ਚੋਰ ਨਾਮਜਦ ਕੀਤੇ। ਬਲਵਿੰਦਰ ਸਿੰਘ ਪੁਤਰ ਸਿੰਗਾਰਾ ਸਿੰਘ ਵਾਸੀ ਗੋਧਰਪੁਰ ਨੇ ਦੱਸਿਆ ਕਿ 18 ਜੁਲਾਈ ਨੂੰ ਮੁਦਈ ਸਮੇਤ ਆਪਣੀ ਪਤਨੀ ਵੱਕਤ ਕ੍ਰੀਬ 1.30 ਫੰ ਆਪਣੇ ਘਰ ਨੂੰ ਤਾਲੇ ਲਗਾ ਕੇ ਨਿਜੀ ਕੰਮ ਲਈ ਬਟਾਲਾ […]

Continue Reading

ਬਾਗਬਾਨੀ ਫਸਲਾਂ ਦੀ ਪਨੀਰੀ ਤਿਆਰ ਕਰਨ ਸਬੰਧੀ 4 ਰੋਜ਼ਾ ਸਿਖਲਾਈ ਕੈਂਪ 24 ਜੁਲਾਈ ਤੋਂ

ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ)– ਸਹਿਯੋਗੀ ਨਿਰਦੇਸ਼ਕ ਸਿਖਲਾਈ ਕੇ.ਵੀ.ਕੇ ਨੇ ਇੱਕ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਬਾਗਬਾਨੀ ਫਸਲਾਂ ਦੀ ਪਨੀਰੀ ਤਿਆਰ ਕਰਨ ਅਤੇ ਸੁਰੱਖਿਆ ਖੇਤੀ ਸਬੰਧੀ ਸਿਖਲਾਈ ਕੋਰਸ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵੱਲੋਂ 24 ਜੁਲਾਈ ਤੋਂ 28 ਜੁਲਾਈ ਤੱਕ ਚਾਰ ਰੋਜ਼ਾ ਤੱਕ ਬਾਗਬਾਨੀ ਫਸਲਾਂ ਦੀ ਪਨੀਰੀ ਤਿਆਰ ਕਰਨ ਅਤੇ ਸੁਰੱਖਿਅਤ ਖੇਤੀ […]

Continue Reading

ਸੁਪਰੀਮ ਕੋਰਟ ਨੂੰ ਮਨੀਪੁਰ ਦੇ ਇਸ ਖੂਨੀ ਵਰਤਾਰੇ ਦੀ ਜਾਂਚ ਕਰਕੇ ਅਸਲ ਮੁਰਜਮਾ ਨੂੰ ਦੇਸ਼ ਸਾਹਮਣੇ ਲਿਆਉਣਾ ਚਾਹੀਦਾ-ਬੱਖਤਪੁਰਾ

ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ)– ਭਾਜਪਾ ਸਰਕਾਰ ਦੀ ਅਗਵਾਈ ਵਾਲੀ ਸਰਕਾਰ ਦੇ ਰਾਜ ਮਨੀਪੁਰ ਵਿਚ ਮਈ ਮਹੀਨੇ ਤੋਂ ਚਲ ਰਹੀ ਭਰਾ ਮਾਰੂ ਜੰਗ ਉਪਰ‌ ਪ੍ਰਧਾਨ ਮੰਤਰੀ ਨੇ ਅੱਜ ਤੱਕ ਮੂੰਹ ਨਹੀਂ ਸੀ ਖੋਲਿਆ ਹੁਣ ਜਦੋਂ ਦੋ ਔਰਤਾਂ ਨੂੰ ਨਗੇਜ਼ ਹਾਲਤ ਵਿੱਚ ਘੁਮਾਉਣ , ਬਲਾਤਕਾਰ ਕਰਨ ਦੀ ਘਟਨਾ ਨੇ ਦੇਸ ਨੂੰ ਦੁਨੀਆਂ ਭਰ ਵਿੱਚ ਸ਼ਰਮਸ਼ਾਰ ਕਰਨ […]

Continue Reading

ਵੋਟਰ ਸੂਚੀਆਂ `ਚ ਸੁਧਾਈ ਲਈ ਬੀ.ਐਲ.ਓਜ 21 ਜੁਲਾਈ ਤੋਂ ਘਰ-ਘਰ ਜਾ ਕੇ ਕਰਨਗੇ ਸਰਵੇ

ਗੁਰਦਾਸਪੁਰ ਜ਼ਿਲ੍ਹੇ ਦੇ ਨਿਵਾਸੀ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੀ ਪ੍ਰਕਿਰਿਆ `ਚ ਸਹਿਯੋਗ ਕਰਨ  : ਜ਼ਿਲ੍ਹਾ ਚੋਣ ਅਫ਼ਸਰ ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦਾ ਹਿੱਸਾ ਬਣਨ ਲਈ ਨੌਜਵਾਨ ਆਪਣੀ ਵੋਟ ਜਰੂਰ ਬਣਾਉਣ ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਾਰਤ ਚੋਣ […]

Continue Reading