ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਚੌੜ ਸਿੱਧਵਾਂ ਵਿਖੇ ਮਿਸ਼ਨ ’ਅਬਾਦ’ ਕੈਂਪ ਤਹਿਤ ਵਿਸ਼ੇਸ਼ ਕੈਂਪ ਲਗਾਇਆ

ਅਬਾਦ ਕੈਂਪ ਦੌਰਾਨ 300 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਚੇਅਰਮੈਨ ਰਮਨ ਬਹਿਲ ਨੇ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਚੌੜ […]

Continue Reading

ਉੱਜ ਦਰਿਆ ਵਿੱਚ ਪਾਣੀ ਛੱਡੇ ਜਾਣ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਨੇ ਰਾਵੀ ਦਰਿਆ ਨੇੜਲੇ ਪਿੰਡਾਂ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲਿਆ ਜ਼ਿਲ੍ਹਾ ਵਾਸੀ ਬਿਲਕੁਲ ਨਾ ਘਬਰਾਉਣ, ਲੋੜ ਪੈਣ `ਤੇ ਕੰਟਰੋਲ ਰੂਮ ਦੇ ਨੰਬਰਾਂ `ਤੇ ਸੰਪਰਕ ਕੀਤਾ ਜਾ ਸਕਦਾ ਹੈ ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)–ਅੱਜ ਸਵੇਰੇ ਉੱਜ ਦਰਿਆ ਵਿਚ 2.60 ਲੱਖ ਕਿਊਸਿਕ ਪਾਣੀ ਛੱਡੇ ਜਾਣ […]

Continue Reading

ਪੰਜਾਬ ਰਾਜ ਫੂਡ ਕਮਿਸ਼ਨ ਨੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਕੋਲੋਂ ਦਰਿਆਵਾਂ ਦੇ ਨੇੜੇ ਪਾਣੀ ਆਉਣ ਕਾਰਨ ਪ੍ਰਭਾਵਤ ਹੋਏ ਸਕੂਲਾਂ ਤੇ ਆਂਗਨਵਾੜੀ ਕੇਂਦਰਾਂ ਦੀ ਲਿਸਟ ਮੰਗੀ

ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)–ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਕੋਲੋਂ ਦਰਿਆਵਾਂ ਦੇ ਨੇੜੇ ਪਾਣੀ ਆਉਣ ਕਾਰਨ ਪ੍ਰਭਾਵਤ ਹੋਏ ਸਕੂਲਾਂ ਦੀ ਲਿਸਟ ਮੰਗੀ ਹੈ। ਇਸ ਲਿਸਟ ਵਿੱਚ ਉਨ੍ਹਾਂ ਸਕੂਲਾਂ ਦਾ ਨਾਮ, ਪਤਾ, ਸੰਪਰਕ ਨੰਬਰ ਅਤੇ ਜੇਕਰ ਉਸ ਸਕੂਲ ਵਿੱਚ ਬੁਨਿਆਦੀ ਢਾਂਚੇ ਨੂੰ ਕੋਈ ਨੁਕਸਾਨ ਪਹੁੰਚਾ ਹੈ ਤਾਂ ਉਸਦੀ ਜਾਣਕਾਰੀ […]

Continue Reading

ਸਵੈ ਸਹਾਇਤਾ ਸਮੂਹਾਂ ਦੇ ਨਾਲ ਆਮ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋ ਰਿਹਾ ਹੈ ‘ਸਰਕਾਰੀ ਕਮਿਊਨਿਟੀ ਕੇਨਿੰਗ ਸੈਂਟਰ’ ਗੁਰਦਾਸਪੁਰ

ਅਚਾਰ, ਮੁਰੱਬੇ, ਚਟਨੀਆਂ ਤੇ ਆਮਲਾ ਕੈਂਡੀ ਬਣਾਉਣ ਦੀ ਦਿੱਤੀ ਜਾਂਦੀ ਹੈ ਮੁਫ਼ਤ ਸਿਖਲਾਈ ਨਾਮਤਾਰ ਫੀਸ ਦੇ ਕੇ ਕੋਈ ਵੀ ਵਿਅਕਤੀ ਇਸ ਸੈਂਟਰ ਵਿਚੋਂ ਅਚਾਰ, ਮੁਰੱਬੇ, ਚਟਨੀਆਂ ਤੇ ਆਮਲਾ ਕੈਂਡੀ ਬਣਵਾ ਸਕਦਾ ਹੈ ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)–ਡਿਪਟੀ ਡਾਇਰੈਕਟਰ ਬਾਗਬਾਨੀ, ਗੁਰਦਾਸਪੁਰ ਦੇ ਦਫ਼ਤਰ ਵਿਖੇ ਚੱਲ ਰਿਹਾ ‘ਸਰਕਾਰੀ ਕਮਿਊਨਿਟੀ ਕੇਨਿੰਗ ਸੈਂਟਰ’ ਕਿਸਾਨਾਂ, ਸਵੈ ਸਹਾਇਤਾ ਸਮੂਹਾਂ ਦੇ ਨਾਲ […]

Continue Reading

ਹੜ੍ਹਾਂ ਦੇ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਜਾਣ ਪੁਖ਼ਤਾ ਪ੍ਰਬੰਧ – ਡਿਪਟੀ ਕਮਿਸ਼ਨਰ

ਬਰਸਾਤੀ ਸੀਜ਼ਨ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਚਲਾਈ ਜਾਵੇ ਵਿਸ਼ੇਸ਼ ਮੁਹਿੰਮ ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਬਰਸਾਤੀ ਸੀਜ਼ਨ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਣ ਅਤੇ ਹੜ੍ਹਾਂ ਦੇ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਪੂਰੀ ਤਿਆਰੀ ਰੱਖੀ […]

Continue Reading

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ 20 ਜੁਲਾਈ ਨੂੰ ਚੈੱਕਮੇਟ ਕੰਪਨੀ ਵੱਲੋਂ ਕੰਪਿਉਟਰ ਆਪਰੇਟਰ, ਸਿਕਿਉਰਟੀ ਗਾਰਡ ਤੇ ਡਰਾਇਵਰਾਂ ਦੀ ਭਰਤੀ ਕੀਤੀ ਜਾਵੇਗੀ

ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 20 ਜੁਲਾਈ 2023 […]

Continue Reading

ਆਈ.ਐੱਮ.ਏ ਗੁਰਦਾਸਪੁਰ ਵੱਲੋਂ 125000 ਰੁਪਏ ਅਤੇ ਐੱਸ.ਐੱਸ. ਬਾਜਵਾ ਪਬਲਿਕ ਸਕੂਲ ਕਾਦੀਆਂ ਵੱਲੋਂ 50000 ਰੁਪਏ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ

ਦਾਨੀ ਸੱਜਣਾਂ ਨੇ ਮੰਤਰੀ ਰਾਹਤ ਫੰਡ ਲਈ ਦਾਨ ਦੇ ਚੈੱਕ ਚੇਅਰਮੈਨ ਰਮਨ ਬਹਿਲ ਨੂੰ ਸੌਂਪੇ ਚੇਅਰਮੈਨ ਰਮਨ ਬਹਿਲ ਨੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀ ਪ੍ਰੇਰਨਾ ਸਦਕਾ ਆਈ.ਐੱਮ.ਏ. ਦੀ ਗੁਰਦਾਸਪੁਰ ਬ੍ਰਾਂਚ ਦੇ ਅਹੁਦੇਦਾਰ ਅਤੇ ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਦੇ ਪ੍ਰਬੰਧਕ […]

Continue Reading

ਪੀੜਤ ਲੜਕੀ ਨਾਲ ਤਸ਼ੱਦਦ ਕਰਨ ਵਾਲੇ ਪੁਲਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਜੱਥੇਬੰਦੀਆ ਅਤੇ ਕ੍ਰਿਸ਼ਚਿਅਨ ਭਾਈਚਾਰੇ ਦੇ ਆਗੂਆ ਵੱਲੋਂ ਦਿੱਤਾ ਧਰਨਾ

ਐਸ.ਐਸ.ਪੀ ਦੇ ਭਰੋਸੇ ਤੋਂ ਬਾਅਦ ਧਰਨਾ ਕੀਤਾ ਸਮਾਪਤ ਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ)–ਮਾਨਯੋਗ ਜੱਜ ਸਾਹਿਬ ਦੇ ਘਰ ਹੋਈ ਚੋਰੀ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਈ ਗਈ ਲੜਕੀ ਨਾਲ ਪੁਲਸ ਮੁਲਾਜਮਾੰ ਵੱਲੋਂ ਕੀਤੇ ਗਏ ਤਸ਼ੱਦਦ ਦੇ ਵਿਰੋਧ ਵਿੱਚ ਪੁਲਸ ਮੁਲਾਜਮਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਜੱਥੇਬੰਦੀਆ ਅਤੇ ਕ੍ਰਿਸ਼ਚਿਅਨ […]

Continue Reading

ਛੋਟੀ ਉਮਰ ਵਿੱਚ ਪਿੰਡ ਦਾ ਸਰਪੰਚ ਬਣਿਆ ਸੀ ਪੰਜਾਬੀ ਗਾਇਕ – ਪੱਪੂ ਜੋਗਰ

ਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ)— ਪੰਜਾਬੀ ਇੰਡਸਟਰੀ ਦੇ ਅੰਬਰ ਵਿੱਚ ਨਿੱਤ ਨਵੇਂ ਸਿਤਾਰੇ ਚਮਕਦੇ ਰਹਿੰਦੇ ਹਨ ਜਿਨ੍ਹਾਂ ਵਿਚੋਂ ਕੁਝ ਸਿਤਾਰੇ ਆਪਣੀ ਮਿਹਨਤ ਤੇ ਲਗਨ ਸਦਕਾ ਲੋਕਾਂ ਦੇ ਦਿਲਾਂ ਵਿੱਚ ਹਮੇਸ਼ਾ ਰਾਜ ਕਰਦੇ ਰਹਿੰਦੇ ਹਨ ਉਹਨਾਂ ਸਿਤਾਰਿਆਂ ਵਿੱਚੋਂ ਇੱਕ ਹੋਰ ਸਿਤਾਰਾ ਚਮਕ ਰਿਹਾ ਹੈ ਪੱਪੂ ਜੋਗਰ | ਵਿਦੇਸ਼ ਵਿੱਚ ਰਹਿ ਕੇ ਪੰਜਾਬੀ ਮਾਂ ਬੋਲੀ ਦੀ ਸੇਵਾ […]

Continue Reading