ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਕੀਤੀ ਰੀਵਿਊ ਮੀਟਿੰਗ
ਕਿਹਾ, ਸਮੂਹ ਅਧਿਕਾਰੀ ਤੇ ਕਰਮਚਾਰੀ ਗਰਾਊਂਡ ਜ਼ੀਰੋ ’ਤੇ ਜਾ ਕੇ ਹੜ੍ਹ ਰੋਕੂ ਪ੍ਰਬੰਧਾਂ ਲਈ ਕੰਮ ਕਰਨ ਸਬੰਧਤ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਸੇਮ ਨਾਲਿਆਂ ਦੀ ਸਫ਼ਾਈ ਅਤੇ ਪਾਣੀ ਦੇ ਵਹਾਅ ਵਿੱਚ ਆਉਂਦੀਆਂ ਰੋਕਾਂ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਸੂਬਾ ਸਰਕਾਰ ਹੜ੍ਹਾਂ ਵਰਗੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਲਗਾਤਾਰ ਕਾਰਜਸ਼ੀਲ ਗੁਰਦਾਸਪੁਰ, 14 ਜੁਲਾਈ (ਸਰਬਜੀਤ ਸਿੰਘ)– ਪੰਜਾਬ ਦੇ […]
Continue Reading

