ਸੀ.ਬੀ.ਏ ਇੰਫੋਟੈਕ
ਗੁਰਦਾਸਪੁਰ, 10 ਜੁਲਾਈ (ਸਰਬਜੀਤ ਸਿੰਘ)–
Continue Readingਗੁਰਦਾਸਪੁਰ, 10 ਜੁਲਾਈ (ਸਰਬਜੀਤ ਸਿੰਘ)–
Continue Readingਪਿੰਡ ਕੋਟ ਸੰਤੋਖ ਰਾਏ ਦੇ ਅਬਾਦ ਕੈਂਪ ਦੌਰਾਨ ਢਿਲੋਂ ਸਕੈਨ ਸੈਂਟਰ ਧਾਰੀਵਾਲ ਵੱਲੋਂ ਮੁਫ਼ਤ ਸਕੈਨਿੰਗ ਦਾ ਕੈਂਪ ਵੀ ਲਗਾਇਆ ਜਾਵੇਗਾ ਅਬਾਦ ਕੈਂਪਾਂ ਦਾ ਸਮਾਂ ਬਾਅਦ ਦੁਪਹਿਰ 03:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਵੇਗਾ ਗੁਰਦਾਸਪੁਰ, 10 ਜੁਲਾਈ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ […]
Continue Readingਕਿਰਨ ਨਾਲੇ ਨੂੰ ਪੱਕੇ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਕਰਵਾਇਆ ਜਾਵੇਗਾ ਜਾਣੂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਹੰਗਾਮੀ ਹਾਲਤ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ – ਰਮਨ ਬਹਿਲ ਗੁਰਦਾਸਪੁਰ, 10 ਜੁਲਾਈ (ਸਰਬਜੀਤ ਸਿੰਘ)– ਬੀਤੇ 2 ਦਿਨਾਂ ਤੋਂ ਮੈਦਾਨੀ ਅਤੇ ਪਹਾੜੀ ਖੇਤਰਾਂ ਵਿੱਚ ਪੈ ਰਹੀ ਭਾਰੀ ਬਾਰਸ਼ ਕਾਰਨ ਜ਼ਿਲ੍ਹਾ ਗੁਰਦਾਸਪੁਰ ਵਿਚੋਂ […]
Continue Readingਉੱਜ ਦਰਿਆ ਦਾ ਵਧਿਆ ਪਾਣੀ ਅੱਜ ਸਵੇਰੇ 10:00 ਵਜੇ ਮਕੌੜਾ ਪੱਤਣ ਅਤੇ ਦੁਪਹਿਰ 12:00 ਤੱਕ ਧਰਮਪਕੋਟ ਪੱਤਣ ਤੱਕ ਪਹੁੰਚ ਜਾਵੇਗਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉੱਜ ਅਤੇ ਰਾਵੀ ਦਰਿਆ ਦੇ ਨੇੜੇ ਰਹਿੰਦੀ ਵਸੋਂ ਨੂੰ ਹੜ੍ਹ ਪ੍ਰਭਾਵਤ ਖੇਤਰ ਤੋਂ ਦੂਰ ਜਾਣ ਅਤੇ ਚੌਕਸ ਰਹਿਣ ਦੀ ਅਪੀਲ ਗੁਰਦਾਸਪੁਰ, 9 ਜੁਲਾਈ (ਸਰਬਜੀਤ ਸਿੰਘ ) – ਬੀਤੇ ਦਿਨ ਤੋਂ ਮੈਦਾਨੀ ਤੇ […]
Continue Readingਗੁਰਦਾਸਪੁਰ, 9 ਜੁਲਾਈ (ਸਰਬਜੀਤ ਸਿੰਘ)– ਸਰਵੇ ਮੁਤਾਬਕ ਪੰਜਾਬ ਵਿੱਚ ਤਕਰੀਬਨ 47 ਹਜਾਰ ਨਹਿਰੀ ਖਾਲ ਹਨ, ਜਿਨ੍ਹਾਂ ਵਿੱਚੋਂ ਤਕਰੀਬਨ 17 ਹਜ਼ਾਰ ਨਹਿਰੀ ਖਾਲ ਗਾਇਬ ਹੋ ਚੁੱਕੇ ਹਨ। ਕੁੱਝ ਨਹਿਰੀ ਖਾਲਾਂ ਦੀ ਲੰਬਾਈ ਤਕਰੀਬਨ ਸਵਾ ਲੱਖ ਕਿਲੋਮੀਟਰ ਦੱਸੀ ਜਾਂਦੀ ਹੈ। ਜਿਨ੍ਹਾਂ ਵਿੱਚ 60 ਹਜਾਰ ਕਿਲੋਮੀਟਰ ਨਹਿਰੀ ਖਾਲ ਪੱਕੇ ਹਨ। ਪਰ ਇਸਦੇ ਬਾਵਜੂਦ ਉਨ੍ਹਾੰ ਵਿੱਚ ਪਾਣੀ ਜਾਂ ਤਾਂ […]
Continue Readingਗੁਰਦਾਸਪੁਰ, 9 ਜੁਲਾਈ (ਸਰਬਜੀਤ ਸਿੰਘ)–ਚੰਡੀਗੜ੍ਹ ਭਾਜਪਾ ਦੇ ਇਕ ਕੱਟੜ ਨੇਤਾ ਘਨੱਇਆ ਮਿਤਲ ਵੱਲੋਂ ਚੰਡੀਗੜ੍ਹ ਤੋਂ ਬਠਿੰਡਾ ਤੱਕ 5000 ਗੱਡੀਆਂ ਦਾ ਕਾਫਲਾ ਪੰਜਾਬ ਵਿੱਚ ਧਰਮਪਰਵਰਤਣ ਦੇ ਨਾਂ ਹੇਠ ਕੱਢਿਆ ਜਾਣਾ ਅਤੇ ਹਿੰਦੂ ਤਖ਼ਤ ਦੇ ਮੁਖੀ ਬ੍ਰਹਮਾਨੰਦ ਗਿਰੀ ਵੱਲੋਂ ਪਟਿਆਲਾ ਵਿਖੇ ਇਸ ਕਾਫ਼ਲੇ ਦਾ ਸਵਾਗਤ ਕਰਨ ਵਾਲੀ ਵੱਖਵਾਦੀ ਨੀਤੀ ਪਿੱਛੇ ਭਾਜਪਾ ਧਰਮ ਪ੍ਰਵਰਤਣ ਦੇ ਨਾਂ ਹੇਠ ਘਟ […]
Continue Readingਗੁਰਦਾਸਪੁਰ, 9 ਜੁਲਾਈ (ਸਰਬਜੀਤ ਸਿੰਘ )– ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਥਾਨਿਕ ਬਟਾਲੀਅਨ ਹੈਡ ਕੁਆਟਰ, ਨੰ. 2, ਬਾਰਡਰ ਵਿੰਗ, ਪੰਜਾਬ ਹੋਮ ਗਾਰਡਜ਼ ਵਿਖੇ ਸਟਾਫ ਅਫ਼ਸਰ ਮਨਪ੍ਰੀਤ ਸਿੰਘ ਰੰਧਾਵਾ ਪ੍ਰੈਜ਼ੀਡੈਂਟ ਐਵਾਰਡੀ (2-ਵਾਰੀ) ਦੀ ਯੋਗ ਅਗਵਾਈ ਵਿਚ ਬੂਟੇ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕੰਵਲਜੀਤ ਸਿੰਘ ਸਟੋਰ ਸੁਪਰਡੈਂਟ, ਮਨਜੀਤ ਸਿੰਘ ਪੀ/ਸੀ, ਹਰਬਖ਼ਸ਼ ਸਿੰਘ […]
Continue Readingਗੁਰਦਾਸਪੁਰ, 9 ਜੁਲਾਈ (ਸਰਬਜੀਤ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਕਿਰਤ ਮੰਤਰੀ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਸਾਡੇ ਗੁਵਾਂਢੀ ਸੂਬੇ ਹਰਿਆਣਾ ਵਿੱਚ ਨਰੇਗਾ ਕਾਮਿਆਂ ਨੂੰ 387 ਰੁਪਏ ਦਿਹਾੜੀ ਦਿੱਤੀ ਜਾ ਰਹੀ ਹੈ, ਜਦੋਂ ਕਿ ਪੰਜਾਬ ਦੇ ਨਰੇਗਾ ਕਾਮਿਆਂ ਨੂੰ ਸਿਰਫ਼ 301 ਰੁਪਏ ਇਹ ਦਿਹਾੜੀ ਦਿੱਤੀ ਜਾ ਰਹੀ ਹੈ, ਇਸ […]
Continue Readingਗੁਰਦਾਸਪੁਰ, 9 ਜੁਲਾਈ (ਸਰਬਜੀਤ ਸਿੰਘ)— ਆਪਣੀ ਸਾਫ ਸੁਥਰੀ ਗਾਇਕੀ ਨਾਲ ਜਾਣੇ ਜਾਂਦੇ ਨੇ ਗਾਇਕ ਤਾਜ ਨਗੀਨਾ ਦੇਸ਼ ਵਿਦੇਸ਼ ਸਰੋਤਿਆਂ ਦਾ ਮਨੋਰੰਜਨ ਕਰਨ ਵਾਲੇ ਗਾਇਕ ਆਪਣਾ ਨਵਾਂ ਗੀਤ ਜੱਟ ਲੈ ਕੇ ਸਰੋਤਿਆਂ ਦੀ ਕਚਹਿਰੀ ਵਿੱਚ ਹਾਜਰ ਹੋਇਆ ਇਸ ਗੀਤ ਦਾ ਮਿਊਜ਼ਿਕ ਨਰੇਸ਼ ਨਿਰਮੋਹੀ ਨੇ ਕੀਤਾ ਹੈ ਇਸ ਗੀਤ ਦੇ ਗੀਤਕਾਰ ਬਲਜਿੰਦਰ ਸੋਢੀ ਹਨ ਇਸ ਗੀਤ ਦੇ […]
Continue ReadingToday Happy Birthday shahid comrade Baldev Singh Mann nu yad kardiyan ਸ਼ਹੀਦ ਬਲਦੇਵ ਸਿੰਘ ਮਾਨ ਨੂੰ ਜਨਮ ਦਿਨ ਤੇ ਯਾਦ ਕਰਦਿਆਂ ਫੌਜੀ ਬੂਟਾਂ ਹੇਠ ਲਿਤਾੜੀ ਗਈ ਪੰਜਾਬ ਦੀ ਧਰਤੀ-ਬਲਦੇਵ ਸਿੰਘ ਮਾਨ ਪੰਜਾਬ ਦੀ ਧਰਤੀ ’ਤੇ ਕੀਤਾ ਗਿਆ ਇੰਦਰਾ ਸਰਕਾਰ ਦਾ ਫੌਜੀ ਐਕਸ਼ਨ ਇਤਿਹਾਸ ਵਿਚ ਕਾਲੇ ਅੱਖਰਾਂ ਨਾਲ ਉੱਕਰਿਆ ਜਾਵੇਗਾ, ਜੋ ਆਉਣ ਵਾਲੀਆਂ ਪੀੜ੍ਹੀਆਂ ਵੀ ਇਸ […]
Continue Reading