CBA Infotech

Gurdaspur, 6 July (Sarabjit Singh)—IELTS Cleared with good bands and now worried of making Presentations and Assignments . 🎓 So, here is a quick solution for you !!! 🎓 Join our basic Computer Course that covers : 🚀Foreign assignments🚀Front Desk Executive🚀Presentation Work🚀Clerical work🚀Data Entry Job 🎓 Grab the Basic computer Knowledge that will benefit you […]

Continue Reading

ਸੁਨੀਲ ਜਾਖੜ ਚੰਨੀ ਦੇ ਸੀ.ਐਮ ਬਣਨ ਸਮੇਂ ਦਲਿਤ ਸਮਾਜ ਨੂੰ ਪੈਰ ਦੀ ਜੁੱਤੀ ਦੱਸ ਕੇ ਅਪਮਾਨਤ ਕਰਨ ਵਾਲੀ ਭੁੱਲ ਦੀ ਮੁਆਫੀ ਮੰਗੇ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 6 ਜੁਲਾਈ (ਸਰਬਜੀਤ ਸਿੰਘ)–ਭਾਜਪਾ ਨੇ ਦਲਿਤ ਸਮਾਜ ਨੂੰ ਪੈਰ ਦੀ ਜੁੱਤੀ ਦੱਸ ਕੇ ਅਪਮਾਨਤ ਕਰਨ ਵਾਲੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾ ਕੇ ਆਪਣਾ ਦਲਿਤ ਵਿਰੋਧੀ ਚਿਹਰਾ ਲੋਕਾਂ ਸਾਹਮਣੇ ਨੰਗਾ ਕਰ ਲਿਆ ਹੈ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸੁਨੀਲ ਜਾਖੜ ਨੂੰ ਅਪੀਲ ਕਰਦੀ ਹੈ ਇਨਸਾਨ ਭੁਲਣਹਾਰ ਹੈ ਅਤੇ ਭੁੱਲ ਬਖਸ਼ਾਉਣੀ ਸ਼ੇਰਾਂ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਰਕਾਰੀ ਗਊਸ਼ਾਲਾ ਕਲਾਨੌਰ ਦੇ ਪ੍ਰਬੰਧਾਂ ਦਾ ਜਾਇਜਾ ਲਿਆ

ਸਮੂਹ ਨਗਰ ਕੌਂਸਲਾਂ ਤੇ ਨਗਰ ਨਿਗਮ ਬਟਾਲਾ ਦੇ ਅਧਿਕਾਰੀਆਂ ਨੂੰ ਸਮੇਂ ਸਿਰ ਗਊ ਸੈੱਸ ਜਮਾਂ ਕਰਾਉਣ ਦੀਆਂ ਹਦਾਇਤਾਂ ਜ਼ਿਲ੍ਹਾ ਪ੍ਰਸ਼ਾਸਨ ਗਊ ਵੰਸ਼ ਦੀ ਸੇਵਾ ਲਈ ਪੂਰੀ ਤਰਾਂ ਵਚਨਬੱਧ – ਡਿਪਟੀ ਕਮਿਸ਼ਨਰ ਗੁਰਦਾਸਪੁਰ, 6 ਜੁਲਾਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸਰਕਾਰੀ ਗਊਸ਼ਾਲਾ ਕਲਾਨੌਰ ਦੇ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਜ਼ਿਲ੍ਹੇ ਦੀਆਂ ਸਮੂਹ ਨਗਰ […]

Continue Reading

ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਲਈ ਕਿਸਾਨਾਂ ਨੂੰ ਸਬਸਿਡੀ ਤੇ ਉਪਲਬਧ ਕਰਵਾਈਆਂ ਜਾਣਗੀਆਂ 20 ਹਜ਼ਾਰ ਤੋਂ ਵੱਧ ਮਸ਼ੀਨਾਂ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਚਾਹਵਾਨ ਕਿਸਾਨ 20 ਜੁਲਾਈ ਤੱਕ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ ‘ਤੇ ਕਰ ਸਕਦੇ ਹਨ ਅਪਲਾਈ ਗੁਰਦਾਸਪੁਰ, 6 ਜੁਲਾਈ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਬਦਲਵੇਂ ਕਦਮ ਚੁੱਕਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਇਸ ਸਾਲ ਸਬਸਿਡੀ ਤੇ 20 ਹਜਾਰ ਤੋਂ […]

Continue Reading

ਆਮ ਆਦਮੀ ਕਲੀਨਿਕ ਸਮੁੱਚੇ ਲੋਕਾਂ ਨੂੰ ਘਰਾਂ ਦੇ ਕੋਲ ਮੁਫਤ ਸਿਹਤ ਸਹੂਲਤਾਂ, ਟੈਸਟ ਤੇ ਦਵਾਈਆਂ ਦੇਣ ਵਿੱਚ ਹੋ ਰਹੇ ਹਨ ਕਾਰਗਰ ਸਿੱਧ-ਚੇਅਰਮੈਨ ਰਮਨ ਬਹਿਲ

ਜ਼ਿਲ੍ਹਾ ਗੁਰਦਾਸਪੁਰ ਵਿੱਚ ਇਸ ਸਾਲ ਮਈ ਮਹੀਨੇ ਤੱਕ 1,33,764 ਮਰੀਜ਼ਾਂ ਦਾ ਸਫ਼ਲਤਾਪੂਰਵਕ ਮੁਫ਼ਤ ਇਲਾਜ ਅਤੇ 36,495 ਮਰੀਜ਼ਾਂ ਦੇ ਮੁਫ਼ਤ ਲੈਬ ਟੈਸਟ ਕੀਤੇ ਗਏ – ਰਮਨ ਬਹਿਲ ਗੁਰਦਾਸਪੁਰ, 6 ਜੁਲਾਈ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਸਮੁੱਚੇ ਲੋਕਾਂ ਨੂੰ ਉਨ੍ਹਾਂ […]

Continue Reading

ਸੁਮਿੱਤ ਭੱਲਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੁਆਰਾ ਸਪੈਸ਼ਲ ਕੈਂਪ ਕੋਰਟ ਲਗਾਈ ਗਈ।

ਗੁਰਦਾਸਪੁਰ, 6 ਜੁਲਾਈ (ਸਰਬਜੀਤ ਸਿੰਘ)–ਰਜਿੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਸੁਮਿੱਤ ਭੱਲਾ, ਸਿਵਲ ਜੱਜ (ਸੀਨੀਅਰ ਡਵੀਜ਼ਨ)/ ਸੀ.ਜੇ.ਐਮ. –ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਕੇਂਦਰੀ ਜੇਲ ਗੁਰਦਾਸਪੁਰ ਵਿੱਚ ਸਪੈਸ਼ਲ ਕੈਂਪ ਕੋਰਟ ਲਗਾਈ ਗਈ। ਇਸ ਕੈਂਪ ਕੋਰਟ ਦੌਰਾਨ ਸੁਮਿੱਤ ਭੱਲਾ, ਸਕੱਤਰ, ਜ਼ਿਲ੍ਹਾ ਕਾਨੂੰਨੀ […]

Continue Reading

ਕਿਸਾਨ ਦੀ ਬੇਟੀ ਪ੍ਰਿਯਮਦੀਪ ਕੌਰ ਬਣੀ ਵਿਗਿਆਨੀ

ਗੁਰਦਾਸਪੁਰ, 5 ਜੁਲਾਈ (ਸਰਬਜੀਤ ਸਿੰਘ)–ਜ਼ਿਲ੍ਹਾ ਫਾਜ਼ਿਲਕਾ ਦੀ ਰਹਿਣ ਵਾਲੀ ਪ੍ਰਿਯਮਦੀਪ ਕੌਰ ਜਿਸਨੇ ਉਚ ਤਾਲੀਮ ਹਾਸਲ ਕਰਕੇ ਗੈਟ ਦੀ ਪ੍ਰੀਖਿਆ ਵਿੱਚ ਪੂਰੇ ਭਾਰਤ ਵਿੱਚੋਂ 15ਵਾਂ ਰੈਂਕ ਹਾਸਲ ਕਰਕੇ ਮੁੰਬਈ ਦੀ ਭਾਭਾ ਪ੍ਰਮਾਣੂ ਖੋਜ ਕੇਂਦਰ ਵਿੱਚ ਵਿਗਿਆਨੀ ਬਣੀ ਹੈ। ਇਸ ਸਬੰਧੀ ਪ੍ਰਿਯਮਦੀਪ ਕੌਰ ਸਾਇੰਟਿਸ ਨੇ ਸੋਸ਼ਲ ਮੀਡੀਆ ਤੇ ਦੱਸਿਆ ਹੈ ਕਿ ਉਹ ਪੰਜਾਬ ਦੇ ਇੱਕ ਕਿਸਾਨ ਦੀ […]

Continue Reading

CBA Infotech

Gurdaspur, 5 July (Sarabjit Singh)– Artifical intelligence🚀 My SQL🚀 Machine Learning🚀 Deep Learning🚀 Statistics/Math🚀 Tableau🚀 Streamlit🚀 Framework🚀 Python🚀 Linux/Unix🚀 Power BI🚀 Data Visulization 🎁 Enroll Today and Unleash Your Creative Potential! 🎁 ☎ For more info Call us @ +91-9888353434 ,9041353434 datascience #machinelearning #python #artificialintelligence #ai #data #dataanalytics #bigdata #programming #coding #datascientist #technology #deeplearning #computerscience […]

Continue Reading

CBA Infotech

Gurdaspur, 5 july (Sarabjit Singh)– Unlock your architectural design potential with our comprehensive Trending courses by CBA Infotech. 🎓 Features:- 🚀 Interactive Labs🚀 100% Practical🚀 Unique Strategy🚀 Professional Trainers🚀 Placement Assistant🚀 HI Tech Computers🚀 Keyporting and Annotation🚀 Scheduling 🎓 Master the art of c collaboration. Made by :- @gourav_angurala ☎ For more info Call us […]

Continue Reading

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ

ਗੁਰਦਾਸਪੁਰ, 5 ਜੁਲਾਈ (ਸਰਬਜੀਤ ਸਿੰਘ)– ਮਿਸਲ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਦੇਖ ਰੇਖ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਅਤੇ ਇਲਾਕ਼ਾ ਨਿਵਾਸੀ ਸੰਗਤਾਂ ਦੇ ਸਹਿਯੋਗ ਹਰ ਸਾਲ ਸ਼ਹੀਦ ਬਾਬਾ ਜੀਵਨ ਸਿੰਘ ( ਭਾਈ ਜੈਤਾ ਜੀ) ਦੇ ਜਨਮ ਦਿਹਾੜੇ […]

Continue Reading