ਜਨਨੀ ਸੁਰੱਖਿਆ ਯੋਜਨਾ ਤਹਿਤ ਜ਼ਿਲ੍ਹੇ ਦੀਆਂ 1158 ਲਾਭਪਾਤਰੀ ਮਾਵਾਂ ਨੂੰ ਮਿਲੀ ਆਰਥਿਕ ਮਦਦ – ਡਿਪਟੀ ਕਮਿਸ਼ਨਰ
ਐੱਸ.ਸੀ, ਐੱਸ.ਟੀ, ਗਰੀਬੀ ਰੇਖਾ ਤੋਂ ਹੇਠਾਂ ਵਾਲੇ ਪਰਿਵਾਰਾਂ ਦੀਆਂ ਗਰਭਵਤੀ ਔਰਤਾਂ ‘ਜਜਨੀ ਸੁਰੱਖਿਆ ਯੋਜਨਾ’ ਦਾ ਲੈ ਸਕਦੀਆਂ ਹਨ ਲਾਭ ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ)–ਸਰਕਾਰੀ ਸਿਹਤ ਸੰਸਥਾਵਾਂ ਵੱਲੋਂ ਸੁਰੱਖਿਅਤ ਜਣੇਪੇ ਨੂੰ ਉਤਸ਼ਾਹਤ ਕਰਨ ਲਈ ਚਲਾਈ ਜਾ ਰਹੀ ਜਨਨੀ ਸੁਰੱਖਿਆ ਯੋਜਨਾ ਦਾ ਲਾਭ ਜ਼ਿਲ੍ਹਾ ਗੁਰਦਾਸਪੁਰ ਦੀਆਂ ਲਾਭਪਾਤਰੀ ਮਾਵਾਂ ਵੱਲੋਂ ਉਠਾਇਆ ਜਾ ਰਿਹਾ ਹੈ। ਜ਼ਿਲ੍ਹਾ ਗੁਰਦਾਸਪੁਰ ਵਿੱਚ ਜਨਵਰੀ […]
Continue Reading

