9ਵਾ ੧ਓ ਨੈਸ਼ਨਲ ਗਤਕਾ ਕੱਪ ਸੀਚੇਵਾਲ ਵਿਖੇ ਪੂਰੀ ਸ਼ਾਨੋ ਸ਼ੌਕਤ ਨਾਲ ਹੋਇਆ ਸ਼ੁਰੂ: ਡਾਕਟਰ ਸੋਹਲ ਪੀ.ਐਚ.ਡੀ
ਬਲਜਿੰਦਰ ਸਿੰਘ ਤੂਰ ਜਨਰਲ ਸਕੱਤਰ ਗਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਗਤਕਾ ਕੋਚ ਗੁਰਵਿੰਦਰ ਕੌਰ ਦੀ ਦੇਖ ਰੇਖ ਵਿੱਚ ਹੋ ਰਹੇ ਹਨ ਮੁਕਾਬਲੇ। ਮੋਹਾਲੀ,ਸੀਚੇਵਾਲ, ਗੁਰਦਾਸਪੁਰ, 6 ਜੂਨ (ਸਰਬਜੀਤ ਸਿੰਘ)– ਮਹਾਪੁਰਖ ਸੰਤ ਅਵਤਾਰ ਸਿੰਘ ਸੀਚੇਵਾਲ ਜੀ ਦੀ 35ਵੀ ਸਲਾਨਾ ਬਰਸੀ ਨੂੰ ਸਮਰਪਿਤ 9ਵਾ ੧ਓ ਨੈਸ਼ਨਲ ਗਤਕਾ ਕੱਪ ਨਿਰਮਲ ਕੁਟੀਆ ਪਿੰਡ ਸੀਚੇਵਾਲ ਜਿਲ੍ਹਾ ਜਲੰਧਰ ਵਿਖੇ ਪੂਰੀ ਸ਼ਾਨੋ ਸ਼ੌਕਤ […]
Continue Reading

