ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਪਰਿਵਾਰਕ ਮੀਟਿੰਗ ਕੀਤੀ।
ਨਵੇਂ ਅਹੁਦੇਦਾਰਾਂ ਦੀ ਚੌਣ ਕੀਤੀ ਗੁਰਦਾਸਪੁਰ 05 ਜੂਨ (ਸਰਬਜੀਤ ਸਿੰਘ)– ਸਮਾਜ ਸੇਵਾ ਵਿੱਚ ਮੋਹਰੀ ਸਮਾਜਿਕ ਸੰਸਥਾ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਅੱਜ ਸਮੂਹ ਕਾਇਮ ਮੈਂਬਰਾਂ ਦੀ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ ਭਾਰਤ ਭੂਸ਼ਨ ਨੇ ਦੱਸਿਆ ਕਿ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੇ ਜਾਂਦੇ ਪ੍ਰੋਜੈਕਟਾਂ […]
Continue Reading

