ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੂੰ ਅਜ਼ੀਤ ਸੰਪਾਦਕ ਹਮਦਰਦ ਦੇ ਹੱਕ ‘ਚ ਬੋਲਣ ਕਰਕੇ ਅਸਤੀਫੇ ਲਈ ਮਜਬੂਰ ਕੀਤਾ ਗਿਆ-ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 1 ਜੂਨ (ਸਰਬਜੀਤ ਸਿੰਘ)-ਪੰਜਾਬ ਸਰਕਾਰ ਦੀ ਅੱਜ ਦੋ ਮੰਤਰੀਆਂ ਨੂੰ ਵਜਾਰਤ ਵਿੱਚ ਸ਼ਾਮਲ ਕਰਨ ਅਤੇ ਇੱਕ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਤੋਂ ਅਸਤੀਫਾ ਲੈਣ ਵਾਲ਼ੀ ਸਿਆਸਤ ਨੇ ਪੰਜਾਬ ਦੀ ਸਿਆਸਤ ਵਿੱਚ ਇੱਕ ਭੰਚਾਲ ਖੜ੍ਹਾ ਕਰ ਦਿੱਤਾ ਹੈ ਕਿਉਂਕਿ ਆਪ ਸਰਕਾਰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਆਰਡੀਨੈਂਸ ਵਿਰੁੱਧ ਜਿਥੇ ਦੇਸ਼ ਦੀਆਂ ਰਾਸ਼ਟਰੀ ਪਾਰਟੀ ਦੀ ਹਮਾਇਤ […]

Continue Reading

ਡੀ.ਸੀ ਦਫਤਰ ਗੁਰਦਾਸਪੁਰ ਵਿਖੇ ਕਿਸਾਨੀ ਮੰਗਾਂ ਅਤੇ ਕਲਾਨੌਰ ਤਹਿਸੀਲ ਨੂੰ ਤੋੜ ਕੇ ਡੇਰਾ ਬਾਬਾ ਨਾਨਕ ਨਾਲ਼ ਨਾ ਜੋੜਨ ਲਈ ਮੰਗ ਪੱਤਰ ਦੇਣ ਪਹੁੰਚੇ ਕਿਸਾਨ ਮੋਰਚੇ ਦੇ ਆਗੂ

ਸੰਯੁਕਤ ਕਿਸਾਨ ਮੋਰਚਾ ਜਿਲ੍ਹਾ ਗੁਰਦਾਸਪੁਰ ਡਿਪਟੀ ਕਮਿਸ਼ਨਰ ਰਾਹੀਂ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਨੂੰ ਭੇਜਿਆ ਚੇਤਾਵਨੀ ਪੱਤਰ ਗੁਰਦਾਸਪੁਰ, 31 ਮਈ (ਸਰਬਜੀਤ ਸਿੰਘ)– ਕਿਸਾਨੀ ਮੰਗਾਂ ਅਤੇ ਕਲਾਨੌਰ ਤਹਿਸੀਲ ਨੂੰ ਤੋੜ ਕੇ ਡੇਰਾ ਬਾਬਾ ਨਾਨਕ ਨਾਲ਼ ਨਾ ਜੋੜਨ ਲਈ ਮੰਗ ਪੱਤਰ ਦੇਣ ਲਈ ਕਿਸਾਨ ਮੋਰਚੇ ਦੇ ਆਗੂ ਡੀ.ਸੀ ਦਫਤਰ ਗੁਰਦਾਸਪੁਰ ਵਿਖੇ ਪਹੁੰਚੇ। ਇਸ ਮੌਕੇ ਗੁਰਦਾਸਪੁਰ ਤੋਂ ਸੰਸਦ ਮੈਂਬਰ […]

Continue Reading

ਬਾਜਵਾ ਨੇ ਮੰਡੀ ਬੋਰਡ ਦੀ ਜਾਇਦਾਦ ਦੀ ਨਿਲਾਮੀ ਕਰਨ ਦੇ ‘ਆਪ’ ਸਰਕਾਰ ਦੇ ਕਦਮ ਦੀ ਕੀਤੀ ਸਖ਼ਤ ਨਿੰਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਹਉਮੈ ਨੂੰ ਇੱਕ ਪਾਸੇ ਰੱਖ ਕੇ ਆਰਡੀਐਫ ਦਾ ਮੁੱਦਾ ਉਠਾਉਣ ਲਈ ਨੀਤੀ ਆਯੋਗ ਦੀ ਹਾਲ ਹੀ ਵਿੱਚ ਹੋਈ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਸ਼ਾਮਲ ਹੋਣਾ ਚਾਹੀਦਾ ਸੀ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 31 ਮਈ (ਸਰਬਜੀਤ ਸਿੰਘ)–ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ […]

Continue Reading

ਸਰਕਾਰਾਂ ਏਸ ਸਮੇਂ ਦੁਨੀਆਂ ਭਰ ’ਚ ਕਿਰਤੀ ਲੋਕਾਂ ’ਤੇ ਬੋਝ ਪਾਕੇ ਸਰਮਾਏਦਾਰਾਂ ਦੇ ਮੁਨਾਫਿਆਂ ਦੀ ਰਾਖੀ ਦੇ ਆਹਰ ’ਚ ਲੱਗੀਆਂ ਹੋਈਆਂ

ਗੁਰਦਾਸਪੁਰ, 31 ਮਈ (ਸਰਬਜੀਤ ਸਿੰਘ)–ਸਰਕਾਰਾਂ ਏਸ ਸਮੇਂ ਦੁਨੀਆਂ ਭਰ ’ਚ ਕਿਰਤੀ ਲੋਕਾਂ ’ਤੇ ਬੋਝ ਪਾਕੇ ਸਰਮਾਏਦਾਰਾਂ ਦੇ ਮੁਨਾਫਿਆਂ ਦੀ ਰਾਖੀ ਦੇ ਆਹਰ ’ਚ ਲੱਗੀਆਂ ਹੋਈਆਂ ਹਨ। ਇਸ ਲਈ ਨਵਉਦਾਰਵਾਦੀ ਨੀਤੀਆਂ ਦੇ ਰੂਪ ’ਚ ਕਿਰਤੀ ਲੋਕਾਂ ਦੇ ਹੱਕਾਂ ’ਤੇ ਕੁਹਾੜਾ ਵਾਹਿਆ ਜਾ ਰਿਹਾ। ਪਰ ਨਤੀਜੇ ਵਜੋਂ ਕਿਰਤੀ ਲੋਕਾਂ ਦੇ ਸੰਘਰਸ਼ ਵੀ ਲਗਾਤਾਰ ਫੁੱਟ ਰਹੇ ਹਨ, ਲੋਕ […]

Continue Reading

ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਖੱਡ’ਚ ਡਿੱਗਣ ਨਾਲ ਮਰੇ 10 ਸਰਧਾਲੂਆਂ ਦੇ ਪਰਿਵਾਰਾਂ ਨੂੰ ਸਰਕਾਰ ਦੇਵੇ 10-10 ਲੱਖ ਰੂਪਏ ਦਾ ਮੁਆਵਜਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 31 ਮਈ (ਸਰਬਜੀਤ ਸਿੰਘ)–ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਦੇ ਵਾਪਰੇ ਇੱਕ ਭਿਆਨਕ ਦਰਦਨਾਕ ਹਾਦਸਾ’ਚ 7 ਸਵਾਰੀ ਯਾਤਰੂਆਂ ਦੀ ਮੌਤ ਤੇ 4 ਦੇ ਜ਼ਖ਼ਮੀ ਹੋਣ ਵਾਲੀ ਦੁਖਦਾਈ ਘਟਨਾ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਜਿਥੇ ਪੀੜਤ ਪਰਿਵਾਰਾਂ ਨਾਲ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਤੇ ਇਸ ਨੂੰ ਰੱਬ ਦਾ ਭਾਣਾ ਮੰਨਣ ਦੀ ਬੇਨਤੀ […]

Continue Reading

ਮਜ਼ਦੂਰ ਮੁਕਤੀ ਮੋਰਚਾ ਵੱਲੋਂ ਮਨਰੇਗਾ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਡੀ.ਸੀ ਨੂੰ ਮਿਲਿਆ

ਗੁਰਦਾਸਪੁਰ, 31 ਮਈ (ਸਰਬਜੀਤ ਸਿੰਘ)– ਅੱਜ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਵਿਜੇ ਸੋਹਲ ਅਤੇ ਦਲਬੀਰ ਭੋਲਾ ਦੀ ਅਗਵਾਈ ਹੇਠ ਮਨਰੇਗਾ ਮਜ਼ਦੂਰਾਂ ਦਾ ਇੱਕ ਵਫਦ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮਿਲਿਆ ਅਤੇ ਦਿਤੇ ਮੰਗ ਪੱਤਰ ‌ਰਾਹੀ ਮਨਰੇਗਾ ਨੂੰ ‌ਪਾਰਦਰਸੀ ਢੰਗ ਨਾਲ ਲਾਗੂ ਕਰਨ ਦੀ ਮੰਗ ਕੀਤੀ। ਵਫਦ ਵਿੱਚ ਸ਼ਾਮਲ ਆਲ ਇੰਡੀਆ ਸੈਂਟਰਲ ਕੌਂਸਲ ਆਫ ਟਰੇਡ ਯੂਨੀਅਨਜ,(ਏਕਟੂ)‌ਦੇ ਸੂਬਾ […]

Continue Reading

ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ ਕੰਨਾਂ ਦੇ ਪਰਦੇ, ਗੋਡੇ ਬਦਲਣ ਸਮੇਤ 1600 ਤਰਾਂ ਦੀਆਂ ਹੋਰ ਬੀਮਾਰੀਆਂ ਦੇ ਇਲਾਜ਼ ਦੀ ਮਿਲਦੀ ਸੁਵਿਧਾ – ਸਿਵਲ ਸਰਜਨ ਡਾ. ਮਾਂਡੀ

ਕਾਰਡ ਬਣਵਾਉਣ ਲਈ ਕਾਮਨ ਸਰਵਿਸ ਸੈਂਟਰਾਂ ਅਤੇ ਸੇਵਾ ਕੇਂਦਰਾਂ ਵਿਖੇ ਪਹੁੰਚ ਕਰ ਸਕਦੇ ਹਨ ਲਾਭਪਾਤਰੀ ਗੁਰਦਾਸਪੁਰ, 31 ਮਈ (ਸਰਬਜੀਤ ਸਿੰਘ)–ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ 1600 ਤਰਾਂ ਦੀਆਂ ਬੀਮਾਰੀਆਂ ਦੇ ਮੁਫ਼ਤ ਇਲਾਜ਼ ਦੀ ਸੁਵਿਧਾ ਦਿੱਤੀ ਜਾਂਦੀ ਹੈ ਜੋ ਕਿ ਲਾਭਪਤਾਰੀ ਪਰਿਵਾਰਾਂ ਲਈ ਵੱਡੀ ਸਹੂਲਤ ਸਾਬਤ ਹੋ ਰਹੀ ਹੈ। ਇਸ ਪ੍ਰਮੁੱਖ ਸਿਹਤ ਬੀਮਾ ਯੋਜਨਾ ਦੀ ਮਹੱਤਤਾ ਬਾਰੇ […]

Continue Reading

ਸਵੈ ਰੁਜ਼ਗਾਰ ਲਈ ਲੋਨ ਪ੍ਰਾਪਤ ਕਰਨ ਵਾਲੀਆਂ ਅਰਜ਼ੀਆਂ ਦਾ ਬੈਂਕ ਪਹਿਲ ਦੇ ਅਧਾਰ ’ਤੇ ਨਿਪਟਾਰਾ ਕਰਨ – ਡਿਪਟੀ ਕਮਿਸ਼ਨਰ

ਬੈਂਕਿੰਗ ਸੈਕਟਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੌਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਨੂੰ ਦਿੱਤਾ ਜਾਵੇ ਗੁਰਦਾਸਪੁਰ, 31 ਮਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਬੈਂਕਾਂ ਵਿੱਚ ਆਈਆਂ ਸਵੈ-ਰੁਜ਼ਗਾਰ ਲਈ ਲੋਨ ਲੈਣ ਦੀਆਂ ਅਰਜ਼ੀਆਂ ਦਾ ਨਿਪਟਾਰਾ ਪਹਿਲ ਦੇ ਅਧਾਰ ’ਤੇ ਕੀਤਾ […]

Continue Reading

ਅੱਜ ਬਿਜਲੀ ਰਹੇਗੀ ਬੰਦ-ਇੰਜੀ. ਹਿਰਦੇਪਾਲ ਸਿੰਘ ਬਾਜਵਾ

ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)–ਉਪ ਮੰਡਲ ਅਫਸਰ ਦਿਹਾਤੀ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਇੱਕ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ 11 ਕੇ.ਵੀ ਬਾਬਾ ਟਹਿਲ ਸਿੰਘ ਫੀਡਰ ਦੀ ਜਰੂਰੀ ਮੁਰੰਮਤ ਲਈ ਮਿਤੀ 30-05-23 ਨੂੰ ਸਵੇਰੇ 10 00 ਵਜੇ ਤੋ ਸ਼ਾਮ 05.00 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ ਜਿਸ ਨਾਲ ਤੋ ਤਿਬੜੀ ਰੋਡ, ਸ਼ਹਿਜ਼ਾਦਾ ਨੰਗਲ, ਪੰਡੋਰੀ ਰੋਡ […]

Continue Reading

ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਅਤੇ ਬਟਾਲਾ ਵਿੱਚ 72 ਪੁਲਸ ਕਰਮਚਾਰੀ ਤਬਦੀਲ ਕਰਕੇ ਲੁਧਿਆਣੇ ਭੇਜੇ

ਮਾਮਲਾ-ਪੋਸਟਾਂ ਘੱਟ ਹੋਣ ਦਾਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)- ਗੁਰਦਾਸਪੁਰ ਹਿੰਦ ਪਾਕਿ ਬਾਰਡਰ ਤੇ ਸਥਿਤ ਹੈ | ਇਸਦੇ ਇਰਧ ਗਿਰਧ ਥਾਣਾ ਕਲਾਨੌਰ ਤੋਂ ਲੈ ਕੇ ਦੋਰਾਂਗਲਾ ਸੈਕਟਰ ਤੱਕ ਪਾਕਿਸਤਾਨ ਵੱਲੋਂ ਅੱਤਵਾਦੀਆਂ ਦੀ ਗਤੀਵਿਧੀਆਂ ਲੰਬੇ ਅਰਸੇ ਤੋ ਜਾਰੀ ਰਹੀਆ ਸਨ | ਜਿਸਦੀ ਬਦੌਲਤ ਲੋਕਾਂ ਨੇ ਅੱਤਵਾਦ ਦੇ ਕਾਲੇ ਬੱਦਲਾ ਦਾ ਸੰਤਾਪ ਹੰਢਿਆ ਸੀ | ਜਦੋਂ ਪੁਲਸ ਨੂੰ […]

Continue Reading