ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਜ਼ਿਲ੍ਹੇ ’ਚ 123148 ਮੀਟ੍ਰਿਕ ਟਨ ਕਣਕ ਦੀ ਖਰੀਦ ਵੱਧ ਹੋਈ – ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਕੁੱਲ 650312 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ 176214 ਮੀਟ੍ਰਿਕ ਟਨ ਕਣਕ ਦੀ ਖਰੀਦ ਕਰਕੇ ਪਨਗ੍ਰੇਨ ਖਰੀਦ ਏਜੰਸੀ ਮੋਹਰੀ ਰਹੀ ਗੁਰਦਾਸਪੁਰ, 27 ਮਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਬੀਤੇ ਕੱਲ 25 ਮਈ ਨੂੰ ਕਣਕ ਦੀ ਖਰੀਦ ਦਾ ਸੀਜ਼ਨ ਮੁਕੰਮਲ ਹੋ ਗਿਆ ਹੈ। ਜ਼ਿਲ੍ਹੇ ਦੀਆਂ ਸਾਰੀਆਂ ਹੀ ਮੰਡੀਆਂ ਵਿੱਚ ਕਣਕ ਦੀ […]

Continue Reading

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਖੇਤਾਂ ਵਿੱਚ ਲੋੜ ਅਨੁਸਾਰ ਹੀ ਖਾਦਾਂ ਤੇ ਕੀਟ ਨਾਸ਼ਕ ਪਾੳੇਣ ਦੀ ਅਪੀਲ

ਸਾਉਣੀਆਂ ਦੀ ਫਸਲਾਂ ਦੀ ਬਿਜਾਈ ਤੋਂ ਪਹਿਲਾਂ ਕਿਸਾਨ ਆਪਣੇ ਖੇਤਾਂ ਦੀ ਮਿੱਟੀ ਟੈਸਟ ਜਰੂਰ ਕਰਵਾਉਣ ਗੁਰਦਾਸਪੁਰ, 27 ਮਈ (ਸਰਬਜੀਤ ਸਿੰਘ)–ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਖੇਤਾਂ ਵਿੱਚ ਲੋੜ ਅਨੁਸਾਰ ਹੀ ਖਾਦਾਂ ਅਤੇ ਕੀਟ ਨਾਸ਼ਕਾਂ ਦੀ ਵਰਤੋਂ ਕਰਨ। ਉਨਾਂ ਕਿਹਾ ਕਿ ਕਿਸਾਨਾਂ ਨੂੰ […]

Continue Reading

ਨਸ਼ਿਆਂ ਦੀ ਦਲ-ਦਲ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਯਤਨ ਅਰੰਭੇ

ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੇ ਘੇਰਾ ਹੋਰ ਵਧਾਇਆ ਜਾਵੇਗਾ – ਡਿਪਟੀ ਕਮਿਸ਼ਨਰ ਭਾਰਤ-ਪਾਕਿ ਸਰਹੱਦ ਨਾਲ ਲੱਗਦੇ 174 ਪਿੰਡਾਂ ਦੀਆਂ ਪੰਚਾਇਤਾਂ ਨਸ਼ਿਆਂ ਖਿਲਾਫ ਮਤੇ ਪਾਉਣਗੀਆਂ ਗੁਰਦਾਸਪੁਰ, 27 ਮਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ […]

Continue Reading

ਖਾਦ ਵਿਕਰੇਤਾ ਸਾਉਣੀ ਸੀਜ਼ਨ ਦੌਰਾਨ ਖਾਦਾਂ ਦੇ ਨਾਲ ਕਿਸੇ ਵੀ ਬੇਲੋੜੀ ਖਾਦ, ਦਵਾਈ ਦੀ ਟੈਗਿੰਗ ਬਿਲਕੁਲ ਨਾ ਕਰਨ – ਮੁੱਖ ਖੇਤੀਬਾੜੀ ਅਫ਼ਸਰ

ਦੁਕਾਨਾਂ ਦੇ ਬਾਹਰ ਖਾਦਾਂ ਦੇ ਸਟਾਕ ਬੋਰਡ ਲਗਾ ਉਨ੍ਹਾਂ ਨੂੰ ਰੋਜ਼ਾਨਾ ਅਪਡੇਟ ਕੀਤਾ ਜਾਵੇ ਗੁਰਦਾਸਪੁਰ, 27 ਮਈ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਡਾ. ਕਿਰਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਦੇ ਸਮੂਹ ਖਾਦ ਹੋਲਸੇਲਰਾਂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਵਿਸ਼ਾ ਸਾਉਣੀ ਸੀਜ਼ਨ ਦੌਰਾਨ ਖਾਦਾਂ […]

Continue Reading

ਦਿਵਿਆਂਗ ਵਿਅਕਤੀਆਂ ਨੂੰ ਮਿਲਣ ਵਾਲੇ ਸਰਕਾਰੀ ਲਾਭਾਂ ਵਿਚ ਇਕਸਾਤਰਾ ਨੂੰ ਯਕੀਨੀ ਬਣਾਏਗਾ ਯੂ.ਡੀ.ਆਈ.ਡੀ. ਕਾਰਡ – ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ

ਜ਼ਿਲ੍ਹਾ ਗੁਰਦਾਸਪੁਰ ਵਿੱਚ 23871 ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ ਬਣੇ ਗੁਰਦਾਸਪੁਰ, 27 ਮਈ (ਸਰਬਜੀਤ ਸਿੰਘ)– ਦਿਵਿਆਂਗ ਵਿਅਕਤੀਆਂ ਲਈ ਵਿਲੱਖਣ ਪਛਾਣ ਪੱਤਰ’ ਪ੍ਰਾਜੈਕਟ ਦਿਵਿਆਂਗ ਵਿਅਕਤੀਆਂ ਦਾ ਇੱਕ ਰਾਸ਼ਟਰੀ ਪੱਧਰ/ਰਾਜ ਪੱਧਰ ਤੇ ਡਾਟਾਬੇਸ ਬਣਾਉਣ ਅਤੇ ਦਿਵਿਆਗਤਾ ਵਾਲੇ ਹਰੇਕ ਵਿਅਕਤੀ ਨੂੰ ਵਿਲੱਖਣ ਦਿਵਿਆਗਤਾ ਪਛਾਣ ਪੱਤਰ ਜਾਰੀ ਕਰਨ ਦੇ ਨਜਰੀਏ ਨਾਲ ਰਾਜ ਵਿਚ ਲਾਗੂ ਕੀਤਾ ਜਾ ਚੁੱਕਾ ਹੈ। ਇਹ […]

Continue Reading

ਪੰਜਾਬ ਦੇ ਉਪ ਸਕੱਤਰ ਵਿੱਤ ਨੇ 6 ਫੀਸਦੀ ਵਧੀ ਹੋਈ ਮਹਿੰਗਾਈ ਦੀ ਕਿਸ਼ਤ ਬਕਾਏ ਦੀ ਅਦਾਇਗੀ ਦੀ ਪ੍ਰਵਾਨਗੀ ਦਿੱਤੀ

ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ)–ਪੰਜਾਬ ਦੇ ਉਪ ਸਕੱਤਰ ਵਿੱਤ ਬਲਜੀਤ ਕੌਰ ਨੇ ਪੱਤਰ ਨੰਬਰ 3/1/2021-ਆਈ.ਐਫ.ਪੀ.ਆਈ/2530 ਮਿਤੀ 24/5/2023 ਨੂੰ ਇੱਕ ਸਰਕੂਲਰ ਜਾਰੀ ਕਰਕੇ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਰਾਜਾਂ ਦੇ ਮੁੱਖੀ ਅਤੇ ਸਕੱਤਰ ਪੰਜਾਬ ਵਿਧਾਨਸਭਾ ਨੂੰ ਜਾਰੀ ਕੀਤਾ ਹੈ | ਜਿਸ ਵਿੱਚ ਪੰਜਾਬ ਸਰਕਾਰ ਦੇ ਕਰਮਚਾਰੀਆਂ ਨੂੰ ਮਿਤੀ 1-7-2007 ਤੋਂ ਲੈ ਕੇ ਮਿਤੀ 31-12-2015 ਦੇ 113 […]

Continue Reading

ਨਵੇਂ ਸਾਂਸਦ ਭਵਨ ਦਾ ਉਦਘਾਟਨ ਪ੍ਰਧਾਨ ਮੰਤਰੀ ਵੱਲੋਂ ਕਰਨ ਦੇ ਵਿਰੋਧ’ਚ 21 ਪਾਰਟੀਆਂ ਵੱਲੋਂ ਬਾਈਕਾਟ ਕਰਨਾ ਦੇਸ਼ ਅਤੇ ਲੋਕਾਂ ਦੇ ਹਿੱਤ’ਚ ਨਹੀਂ- ਭਾਈ ਵਿਰਸਾ ਸਿੰਘ ਖਾਲਸਾ

ਦੇਸ਼ ਦੇ ਰਾਸ਼ਟਰਪਤੀ ਦਰੋਪਤੀ ਮੁਰਮਾ ਦਾ ਮੁੱਖ ਮਹਿਮਾਨ ਵਜੋਂ ਸਮਾਰੋਹ ਵਿੱਚ ਸ਼ਾਮਲ ਹੋਣਾ ਅਤਿ ਜਰੂਰੀ–ਖਾਲਸਾ ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ)–ਭਾਰਤ ਦੇ ਨਵੇਂ ਬਣੇ ਸਾਂਸਦ ਭਵਨ ਦਾ ਉਦਘਾਟਨ 27 ਮਈ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਰਨ ਦੇ ਵਿਰੋਧ’ਚ ਵਿਰੋਧੀ ਧਿਰ ਕਾਂਗਰਸ ਸਮੇਤ 21 ਪਾਰਟੀਆਂ ਵੱਲੋਂ ਉਦਘਾਟਨ ਦੇ ਬਾਈਕਾਟ ਕਰਨ ਵਾਲੀ ਮੌਕਾ ਪ੍ਰਸਤੀ ਤੇ […]

Continue Reading

ਮੋਦੀ ਵਲੋਂ ਦੇਸ਼ ਦੀ ਪਹਿਲੀ ਆਦਿਵਾਸੀ ਮਹਿਲਾ ਰਾਸ਼ਟਰਪਤੀ ਨੂੰ ਦਰਕਿਨਾਰ ਕਰਨਾ ਦੇਸ਼ ਦੇ ਸਮੁੱਚੇ ਐਸਸੀ-ਐਸਟੀ ਭਾਈਚਾਰੇ ਅਤੇ ਔਰਤ ਜਾਤੀ ਦਾ ਅਪਮਾਨ

ਸੁਖਬੀਰ ਬਾਦਲ ਨੂੰ ਅਸੂਲੀ ਸਟੈਂਡ ਲੈਣ ਦੀ ਬਜਾਏ, ਬੀਜੇਪੀ ਦੀ ਚਾਪਲੂਸੀ ਕਰਨ ਦੀ ਕੀਮਤ ਅਦਾ ਕਰਨੀ ਹੀ ਪਵੇਗੀ ਇਕਵੀਂ ਸਦੀ ਵਿਚ ਵੀ ਮਨੂੰਵਾਦੀ ਜੋਤਸ਼ੀਆਂ ਦੀਆਂ ਹਿਦਾਇਤਾਂ ‘ਤੇ ਚੱਲਦਿਆਂ ਰਾਸ਼ਟਰਪਤੀ ਨੂੰ ਸਮਾਗਮ ਚੋਂ ਦੂਰ ਰੱਖ ਰਹੀ ਹੈ ਬੀਜੇਪੀ ਮਾਨਸਾ, ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ)– ਸੁਖਬੀਰ ਬਾਦਲ ਵਲੋਂ ਬਹੁਗਿਣਤੀ ਅਪੋਜ਼ੀਸ਼ਨ ਪਾਰਟੀ ਦੇ ਸਾਂਝੇ ਫੈਸਲੇ ਦੇ ਉਲਟ 28 […]

Continue Reading

ਮਜ਼ਦੂਰਾਂ ਨੇ ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਵਿੱਚ ਮਨਰੇਗਾ ਦਾ ਰੋਜ਼ਗਾਰ ਲੈਣ ਲਈ ਹਫਤੇ ਵਿਚ ਦੂਸਰੀ ਵਾਰ ਧਰਨਾ ਦਿੱਤਾ

ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ)-ਅੱਜ ਇੱਥੇ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਲੋਧੀਨੰਗਲ, ਮੰਜਿਆਵਾਲੀ,ਮਲਿਕ ਵਾਲ, ਦਾਬਾਵਾਲੀ, ਖੋਖਰ,ਪਿਡੀ, ਤੇਜਾ ਕਲਾਂ ਅਤੇ ਜਾਗਲਾ ਪਿੰਡਾਂ ਦੇ ਮਜ਼ਦੂਰਾਂ ਨੇ ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਵਿੱਚ ਮਨਰੇਗਾ ਦਾ ਰੋਜ਼ਗਾਰ ਲੈਣ ਲਈ ਹਫਤੇ ਵਿਚ ਦੂਸਰੀ ਵਾਰ ਧਰਨਾ ਦਿੱਤਾ। ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਦਲਬੀਰ ਭੋਲਾ,ਬਚਨ ਸਿੰਘ ਤੇਜਾ ਕਲਾਂ, ਰਮਨਪ੍ਰੀਤ ਸਿੰਘ ਪਿਡੀਆਂ ਅਤੇ ਜਗੀਰ […]

Continue Reading