ਐੱਸ.ਡੀ.ਐੱਮ. ਪਰਮਪ੍ਰੀਤ ਸਿੰਘ ਗੁਰਾਇਆ ਨੇ ਜਨ ਸੁਣਵਾਈ ਕੈਂਪ ਦੌਰਾਨ ਪਿੰਡ ਮਕੌੜਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ  

ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਲੋਕਾਂ ਦੇ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਐੱਸ.ਡੀ.ਐੱਮ. ਦੀਨਾਨਗਰ ਸ. ਪਰਮਪ੍ਰੀਤ ਸਿੰਘ ਗੁਰਾਇਆ ਵੱਲੋਂ ਅੱਜ ਦੀਨਾਨਗਰ ਤਹਿਸੀਲ ਦੇ ਪਿੰਡ ਮਕੌੜਾ ਵਿਖੇ ਵਿਸ਼ੇਸ਼ […]

Continue Reading

ਬਾਸਮਤੀ ਚਾਵਲ ਦੇ ਨਿਰਯਾਤ ’ਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ ਦੀ ਵਰਤੋਂ ’ਤੇ ਲਗਾਈ ਗਈ ਪਾਬੰਦੀ : ਡਿਪਟੀ ਕਮਿਸ਼ਨਰ

ਕਿਹਾ, ਬਾਸਮਤੀ ਚਾਵਲ ਦੀ ਗੁਣਵੱਤਾ ’ਚ ਸੁਧਾਰ ਲਈ ਪੰਜਾਬ ਸਰਕਾਰ ਨੇ ਉਠਾਏ ਅਹਿਮ ਕਦਮ ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਬਾਸਮਤੀ ਦੇ ਚਾਵਲ ਦੇ ਨਿਰਯਾਤ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਵੰਡ ਤੇ ਵਰਤੋਂ ਕਰਨ ’ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ […]

Continue Reading

ਪਤੀ ਤੋਂ ਦੁਖੀ ਹੋ ਕੇ ਮਹਿਲਾ ਨੇ ਖਾਦਾ ਜਹਿਰੀਲਾ ਪਦਾਰਥ, ਮੌਤ

ਗੁਰਦਾਸਪੁਰ, 24 ਮਈ (ਸਰਬਜੀਤ ਸਿੰਘ)–ਪਤੀ ਤੋਂ ਦੁੱਖੀ ਹੋ ਕੇ ਮਹਿਲਾ ਨੇ ਜਹਿਰਲੀ ਦਵਾਈ ਨਿਗਲ ਲਈ। ਜਿਸ ਨਾਲ ਉਸਦੀ ਮੌਤ ਹੋ ਗਈ। ਇਸ ਮਾਮਲੇ ਵਿਚ ਥਾਣਾ ਸਦਰ ਦੀ ਪੁਲਸ ਨੇ ਪਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਰੁਪਿੰਦਰ ਕੋਰ ਪਤਨੀ ਹਰਜੀਤ ਸਿੰਘ ਵਾਸੀ ਬੋਪਾਰਾਏ ਨੇ ਦੱਸਿਆ ਕਿ 22 ਮਈ ਨੂੰ ਰੁਪਿੰਦਰ ਕੋਰ ਵੱਲੋਂ ਕਣਕ ਵਿੱਚ ਰੱਖਣ […]

Continue Reading

ਭਾਜਪਾ ਦੇ ਆਰਡੀਨੈਂਸ ਤੋਂ ਬਾਅਦ ‘ਆਪ’ ਕਾਂਗਰਸ ਦੀ ਇਕਜੁੱਟਤਾ ਦੀ ਹੱਕਦਾਰ ਨਹੀਂ: ਬਾਜਵਾ

ਪੰਜਾਬ ਦੀ ‘ਆਪ’ ਸਰਕਾਰ ਨੇ ਹੇਠਲੇ ਪੱਧਰ ‘ਤੇ ਝੁਕ ਕੇ ਕਾਂਗਰਸੀ ਵਿਧਾਇਕਾਂ ਅਤੇ ਆਗੂਆਂ ਵਿਰੁੱਧ ਝੂਠੀਆਂ ਐਫਆਈਆਰ ਦਰਜ ਕੀਤੀਆਂ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 24 ਮਈ (ਸਰਬਜੀਤ ਸਿੰਘ)– ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ ਇਸ ਦੀ ਸਰਕਾਰ ‘ਤੇ ਤਿੱਖਾ ਹਮਲਾ ਕਰਦੇ ਹੋਏ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਕਿਹਾ ਕਿ […]

Continue Reading

ਸਮੇਂ ਸਿਰ ਕੰਮ ਮੁਕੰਮਲ ਨਾ ਕਰਨ, ਜੇਈਜ਼ ਦੇ ਫੋਨ ਸੁਣਨ ਅਤੇ ਮਨਮਰਜੀ ਨਾਲ ਕੰਮ ਕਰਨ ਵਾਲੇ ਠੇਕੇਦਾਰ ਬਾਰੇ ਡਾਇਰੈਕਟਰ ਡਿਸਟਰੀਬਿਊਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ-ਇੰਜੀ. ਜਤਿੰਦਰ ਸ਼ਰਮਾ

ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ)–ਕੌਂਸਲ ਆਫ ਜੂਨੀਅਰ ਇੰਜੀਨੀਅਰ ਦੀ ਮੀਟਿੰਗ ਇੰਜੀ. ਜਤਿੰਦਰ ਸ਼ਰਮਾ ਦੀ ਅਗੁਵਾਈ ਹੇਠ ਕੀਤੀ ਗਈ | ਜਿਸ ਵਿੱਚ ਵਿਸੇਸ਼ ਤੌਰ ਤੇ ਬਾਰਡਰ ਜੋਨ ਜਨਰਲ ਸਕੱਤਰ ਇੰਜੀ. ਵਿਸ਼ਾਲ ਕੁਮਾਰ, ਸਰਕਲ ਮੀਤ ਪ੍ਰਧਾਨ ਇੰਜੀ. ਬਲਦੇਵ ਰਾਜ, ਬਟਾਲਾ ਮੰਡਲ ਪ੍ਰਧਾਨ ਇੰਜੀ. ਚੰਦਰ ਮੋਹਨ ਮਹਾਜਨ, ਗੁਰਦਾਸਪੁਰ ਮੰਡਲ ਜਨਰਲ ਸਕੱਤਰ ਇੰਜੀ. ਰਜਤ ਸ਼ਰਮਾ ਸ਼ਾਮਲ ਹੋਏ | ਮੀਟਿੰਗ […]

Continue Reading

ਪੰਜਾਬ ਦੇ ਮੁੱਖ ਮੰਤਰੀ ਦਾ ਖੁਆਬ ਹੈ, ਕਿ ਪੰਜਾਬ ਨੂੰ ਮੁੜ ਰੰਗਲਾ ਬਣਾਇਆ ਜਾਵੇ

ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦ੍ਰਿੜ ਸੰਕਲਪ ਹੈ ਕਿ ਪੰਜਾਬ ਨੂੰ ਕਰਜ਼ਾ ਮੁੱਕਤ ਬਣਾਇਆ ਜਾਵੇ। ਨਹਿਰੀ ਪਾਣੀ ਕਿਸਾਨਾਂ ਤੱਕ ਪੁੱਜਦਾ ਕੀਤਾ ਜਾਵੇ ਤੇ ਸਰਕਾਰੀ ਤੇ ਪੰਚਾਇਤੀ ਜਮੀਨਾਂ ਜਿੰਨ੍ਹਾਂ ਲੋਕਾਂ ਨੇ ਕਬਜਾ ਕੀਤਾ ਹੈ, ਉਸ ਨੂੰ 31 ਮਈ ਤੱਕ ਛੱਡ ਦੇਣ। ਨਹੀਂ ਪੰਜਾਬ ਸਰਕਾਰ ਖੁੱਦ ਛੁਡਾਏਗੀ ਅਤੇ ਕਾਰਵਾਈ ਵੀ […]

Continue Reading

ਬਾਦਲ ਪਰਿਵਾਰ ਗੁਰੂ ਘਰ ਦੇ ਇਤਿਹਾਸਕ ਗੁਰਦੁਆਰਿਆਂ ਦੀਆਂ ਗੋਲਕਾਂ ਲੁੱਟਣ ਅਤੇ ਜ਼ਮੀਨਾਂ ਜਾਇਦਾਦਾਂ ਨੂੰ ਆਪਣੇ ਹਿਤਾਂ ਵਿੱਚ ਕਰਨ’ਚ ਲੱਗੇ ਹੋਏ ਹਨ-ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ)– ਇਸ ਵਿਚ ਕੋਈ ਦੋ ਰਾਵਾਂ ਨਹੀਂ ਕਿ ਸਿੱਖ ਕੌਮ ਤੇ ਪੰਥ ਨੂੰ ਢਾਹ ਲਾਉਣ ਵਾਲੇ ਬਾਦਲ ਪ੍ਰਵਾਰ ਨੇ ਕੇਂਦਰ ਸਰਕਾਰਾਂ ਨਾਲ ਮਿਲ ਕੇ ਐਸ ਜੀ ਪੀ ਸੀ ਅਤੇ ਅਕਾਲ ਤਖ਼ਤ ਸਾਹਿਬ ਨੂੰ ਆਪਣੇ ਕਬਜ਼ੇ ਕੀਤਾ ਹੋਇਆ ਹੈ ਅਤੇ ਇਸੇ ਹੀ ਕਾਰਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ […]

Continue Reading

ਸਰਕਾਰ ਕਿਸਾਨਾਂ ਦੀਆਂ ਮੰਗਾਂ ਲਾਗੂ ਕਰਨ ਦੀ ਬਜਾਏ ਕਿਸਾਨ ਮੋਰਚੇ ਨੂੰ ਵੰਡਣ ਦੇ ਯਤਨਾਂ ਵਿੱਚ ਲੱਗੀ-ਰੁਲਦੂ ਸਿੰਘ, ਬਖਤਪੁਰਾ

ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ)–ਅੱਜ ਇੱਥੇ ਦਰਬਾਰ ਸਾਹਿਬ ਗੁਰਦੁਆਰਾ ਵਿਖੇ ਪੰਜਾਬ ਕਿਸਾਨ ਯੂਨੀਅਨ ਦਾ ਜਿਲਾ ਇਜਲਾਸ ਕੁਲਵੰਤ ਸਿੰਘ ਰਾਮਦੀਵਾਲੀ, ਜਰਨੈਲ ਸਿੰਘ ਸਪਰਾਕੋਠੀ ਅਤੇ ਬਲਬੀਰ ਸਿੰਘ ਉਚਾਧਕਾਲਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਇਜਲਾਸ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਮੋਦੀ ਸਰਕਾਰ ਨੇ‌ ਸੰਯੁਕਤ ਕਿਸਾਨ ਮੋਰਚੇ ਨਾਲ […]

Continue Reading

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁਲਾਜ਼ਮਾਂ ਵੱਲੋਂ ਗੁਰਦਾਸਪੁਰ ਵਿੱਚ ਕੀਤੀ ਗਈ ਰੋਸ਼ ਰੈਲੀ

ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ)–ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁਲਾਜ਼ਮਾਂ ਵੱਲੋਂ ਸ਼ਹਿਰੀ ਸਬ-ਡਵੀਜ਼ਨ ਗੁਰਦਾਸਪੁਰ ਵਿੱਚ ਸਾਂਝੇ ਫੋਰਮ ਦੇ ਸੱਦੇ ਤੇ ਨਹਿਰੂ ਪਾਰਕ ਵਿੱਖੇ ਰੋਸ਼ ਰੈਲੀ ਕੀਤੀ ਗਈ, ਜਿਸ ਦੀ ਪ੍ਰਧਾਨਗੀ ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਸ਼ਹਿਰੀ ਉੱਪ ਮੰਡਲ ਦੇ ਪ੍ਰਧਾਨ ਸ਼੍ਰੀ ਰਜਿੰਦਰ ਸ਼ਰਮਾ ਤੇ ਕਰਮਚਾਰੀ ਦਲ ਦੇ ਪ੍ਰਕਾਸ਼ ਚੰਦ ਘੁੱਲਾ ਨੇ ਕੀਤੀ। ਇਹ ਰੋਸ਼ ਰੈਲੀ […]

Continue Reading