ਬਾਸਮਤੀ ਚਾਵਲਾਂ ਦੀ ਨਿਰਯਾਤ ਵਧਾਉਣ ਲਈ ਮਿਆਰੀ ਬਾਸਮਤੀ ਪੈਦਾ ਕਰਨ ਦੀ ਜ਼ਰੂਰਤ- ਡਾ.ਗੁਵਿੰਦਰ ਸਿੰਘ ਖਾਲਸਾ

ਡਾਇਰੈਕਟਰ ਖੇਤੀਬਾੜੀ ਪੰਜਾਬ ਵੱਲੋਂ ਜ਼ਿਲਾ ਗੁਰਦਾਸਪੁਰ ਵਿੱਚ ਮਿਆਰੀ ਬਾਸਮਤੀ ਦੀ ਪੈਦਾਵਾਰ ਕਰਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਗੁਰਦਾਸਪੁਰ, 22 ਮਈ (ਸਰਬਜੀਤ ਸਿੰਘ)–ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਂਵਾਂ ਜਾਣ ਤੋਂ ਰੋਕਣ ਅਤੇ ਮਿਆਰੀ ਬਾਸਮਤੀ ਦੇ ਨਿਰਯਾਤ ਵਿੱਚ ਵਾਧਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਪੰਜਾਬ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ […]

Continue Reading

ਬਾਲ ਵਿਆਹ- ਇੱਕ ਸਮਾਜਿਕ ਅਪਰਾਧ

ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)–ਬਾਲ ਵਿਆਹ- ਇੱਕ ਸਮਾਜਿਕ ਅਪਰਾਧ ਹੈ। ਅਫਰੀਕਾ ਅਤੇ ਏਸ਼ੀਆ ਦੇ ਦੇਸ਼ਾਂ ਵਿਚ ਹਰ ਰੋਜ ਪੰਦਰਾਂ ਸਾਲ ਤੋਂ ਘੱਟ ਉਮਰ ਦੀਆਂ 39000 ਲੜਕੀਆਂ ਦੀਆਂ ਸ਼ਾਦੀਆਂ ਵੱਡੀ ਉਮਰ ਦੇ ਮਰਦਾਂ ਨਾਲ ਕਰ ਦਿੱਤੀਆਂ ਜਾਂਦੀਆਂ ਹਨ, ਭਾਵ ਡੇਢ ਕਰੋੜ ਹਰ ਸਾਲ। ਇਸ ਛੋਟੀ ਉਮਰੇ ਉਹ ਮੱਧੀਆਂ ਜਾਂਦੀਆਂ ਹਨ ਜਲਦੀ ਪਰੈਗਨੈਂਟ ਹੋ, ਛੋਟੀ ਉਮਰੇ ਮਾਵਾਂ […]

Continue Reading

ਪੰਜਾਬੀ ਪ੍ਰੋਗਰਾਮ “ ਅਖਾੜਾ” ਲਈ ਗਾਇਕ ਅਮਨ ਹੈਪੀ ਨਵੇਂ ਟਰੈਕ “ਸੱਚ” ਨਾਲ ਹੋ ਰਹੇ ਹਾਜਿਰ : ਮਨੋਹਰ ਧਾਰੀਵਾਲ

ਜਲੰਧਰ, ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)–ਪੰਜਾਬੀ ਸੰਗੀਤ ਇੰਡਸਟਰੀ ਵਿੱਚ ਵੱਖ ਵੱਖ ਟਰੈਕ ਨਾਲ ਪ੍ਰਸਿੱਧੀ ਖੱਟਣ ਵਾਲੇ ਗਾਇਕ ਅਮਨ ਹੈਪੀ ਨਵੇਂ ਬਣ ਰਹੇ ਪੰਜਾਬੀ ਪ੍ਰੋਗਰਾਮ “ਅਖਾੜਾ” ਲਈ ਨਵੇਂ ਟਰੈਕ “ਸੱਚ” ਲੋਕ ਤੱਥ ਨਾਲ ਬਹੁਤ ਜਲਦੀ ਸਰੋਤਿਆਂ ਦੇ ਰੂਬਰੂ ਹੋ ਰਹੇ ਹਨ। ਇਸ ਟਰੈਕ ਦੇ ਗੀਤਕਾਰ ਪ੍ਰਤਾਪ ਪਾਰਸ ਹਨ। ਇਸ ਸਬੰਧੀ ਮਨੋਹਰ ਧਾਰੀਵਾਲ ਨੇ ਦੱਸਿਆ ਕਿ ਅਖਾੜਾ […]

Continue Reading

ਅਮਰ ਜੀਤ ਐਡਵੋਕੇਟ ਲਿਖਦੇ ਹਨ ਆਪਣੇ ਵਿਚਾਰ ਗੋਸ਼ਟੀ

ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)– ਪ੍ਰਵਾਸੀ ਮਜ਼ਦੂਰਾਂ ਦੀ ਬਜਾਏ ਪ੍ਰਵਾਸੀ ਧਾੜਵੀਆਂ ਤੇ ਚੋਟ ਕਰੋ। ਪੰਜਾਬ ਵਿਚ ਰਹਿੰਦੇ ਪਰਵਾਸੀਆਂ ਖਿਲਾਫ ਜਹਿਰ ਗਲੱਛਣ ਵਾਲੇ “ਚਿੰਤਕ” ਅਸਲ ਵਿਚ ਪ੍ਰਵਾਸੀ ਧਾੜਵੀ ਬਿਰਤਾਂਤ ਦੀ ਹਿੱਸੇਦਾਰੀ ਨਿਭਾਉਂਦੇ ਨਜ਼ਰ ਆ ਰਹੇ ਹਨ। ਇਹਨਾਂ ਮਿੱਤਰਾਂ ਨੂੰ ਪੰਜਾਬ ਵਿਚ ਰਹਿੰਦੇ ਅਤੇ ਛੋਟੇ ਦਰਮਿਆਨੇ ਕਾਰੋਬਾਰ ਕਰਦੇ ਪ੍ਰਵਾਸੀ ਹੀ ਪੰਜਾਬ ਤੇ ਪੰਜਾਬੀਅਤ ਦੇ ਦੁਸ਼ਮਣ ਲੱਗ ਰਹੇ […]

Continue Reading

ਇਤਿਹਾਸਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਾਲੀ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ, ਘਟਨਾਵਾਂ ਪਿੱਛੇ ਏਜੰਸੀਆਂ ਦਾ ਹੱਥ ਹੈ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)–ਇਤਿਹਾਸਕ ਗੁਰਦੁਆਰਾ ਮੋਰਿੰਡਾ, ਰਾਜਪੁਰਾ ਸਿੰਘ ਸਾਹਿਬ ਗੁਰਦੁਆਰਾ ਅਤੇ ਹੁਣ ਇਤਿਹਾਸਕ ਗੁਰਦੁਆਰਾ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਬੇਅਦਬੀ ਨੂੰ ਅੰਜਾਮ ਦੇਣ ਆਏ ਦੋਸ਼ੀ ਦੇ ਰੰਗੇਂ ਹੱਥੀਂ ਫੜੇ ਜਾਣ ਵਾਲੀ ਘਟਨਾ ਸਮੇਤ ਮਈ ਮਹੀਨੇ’ਚ ਹੋਈਆਂ ਤਿੰਨ ਗੁਰਬਾਣੀ ਬੇਅਦਬੀ ਘਟਨਾਵਾਂ ਨੇ ਸਾਬਤ ਕਰ ਦਿੱਤਾ ਹੈ ਕਿ ਇਨ੍ਹਾਂ ਘਟਨਾਵਾਂ ਪਿੱਛੇ ਸਰਕਾਰ ਦੀਆਂ ਪੈਦਾ ਕੀਤੀਆਂ ਗਈਆਂ […]

Continue Reading

ਪੰਜਾਬ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵਚਨਬੱਧ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਸ਼ਗਨ ਸਕੀਮ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਉਨਾਂ ਦੀ ਧੀਆਂ ਦੇ ਵਿਆਹ ਲਈ ਦਿੱਤੇ ਜਾ ਰਹੇ ਹਨ 51,000 ਰੁਪਏ ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)–ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਸਮਾਜਿਕ ਅਤੇ ਆਰਥਿਕ […]

Continue Reading

ਜ਼ਮੀਨ ਨੂੰ ਠੰਢਿਆਂ ਕਰਨ ਲਈ ਜ਼ਮੀਨ ਹੇਠਲੇ ਪਾਣੀ ਦੀ ਬਰਬਾਦੀ ਨਾ ਕੀਤੀ ਜਾਵੇ – ਡਾ. ਅਮਰੀਕ ਸਿੰਘ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਸੋਹਲ ਵਿਚ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਸਾਉਣੀ ਮੁਹਿੰਮ ਤਹਿਤ ਬਲਾਕ ਧਾਰੀਵਾਲ ਦੇ ਪਿੰਡ ਸੋਹਲ ਵਿਖੇ ਸਥਿਤ ਖੇਤੀਬਾੜੀ ਦਫ਼ਤਰ ਵਿਚ ਬਲਾਕ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਦਾ ਅਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਾ. ਅਮਰੀਕ […]

Continue Reading

ਇਨਕਲਾਬੀ ਮਜ਼ਦੂਰ ਲਹਿਰ ਦੀ ਦਾਅਵੇਦਾਰੀ ਮਜ਼ਬੂਤ ਕਰਨ ਦੇ ਸੱਦੇ ਨਾਲ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਜਥੇਬੰਦਕ ਇਜਲਾਸ ਸੰਪੰਨ।

ਸ਼ਿੰਦਰ ਕੌਰ ਹਰੀਗੜ੍ਹ ਜ਼ਿਲਾ ਪ੍ਰਧਾਨ ਤੇ ਸਵਰਨ ਸਿੰਘ ਜ਼ਿਲਾ ਸਕੱਤਰ ਸਮੇਤ 21 ਮੈਂਬਰੀ ਜ਼ਿਲਾ ਕਮੇਟੀ ਚੁਣੀ ਗਈ ਬਰਨਾਲਾ, ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)– ਕਾਮਰੇਡ ਹਰਮਨਦੀਪ ਹਿੰਮਤਪੁਰਾ, ਸੂਬਾ ਪ੍ਰੈਸ ਸਕੱਤਰ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਮਜ਼ਦੂਰ ਲਹਿਰ ਦੀ ਇਨਕਲਾਬੀ ਦਾਅਵੇਦਾਰੀ ਮਜ਼ਬੂਤ ਕਰਨ ਦੇ ਸੱਦੇ ਨਾਲ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦਾ ਜ਼ਿਲ੍ਹਾ ਜਥੇਬੰਦਕ ਇਜਲਾਸ […]

Continue Reading

ਅਫ਼ਗ਼ਾਨਿਸਤਾਨ ਦੇ ਗੁਰਦੁਆਰਾ ਸਾਹਿਬ ਤੇ ਹਮਲਾ ਕਰਨ ਵਾਲੇ ਸਾਜਿਸ਼ਘਾੜੇ ਨੂੰ ਤਾਲਿਬਾਨ ਸਰਕਾਰ ਵੱਲੋਂ ਗੋਲੀ ਨਾਲ ਮੌਤ ਦੇ ਘਾਟ ਉਤਾਰਨਾ ਸਹੀ ਫ਼ੈਸਲਾ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)— ਧਾਰਮਿਕ ਅਸਥਾਨਾਂ ਤੇ ਹਮਲੇ ਕਰਕੇ ਨਿਰਦੋਸ਼ ਸੰਗਤਾਂ ਨੂੰ ਮਾਰ ਮੁਕਾਉਣ ਵਾਲੇ ਵਰਤਾਰੇ ਨੂੰ ਠੱਲ੍ਹ ਪਾਉਣ ਲਈ ਅਫ਼ਗ਼ਾਨਿਸਤਾਨ ਦੇ ਗੁਰਦੁਆਰਾ ਸਾਹਿਬ ਤੇ ਹਮਲਾ ਕਰਨ ਦੇ ਸਾਜਿਸ਼ ਘਾੜੇ ਨੂੰ ਤਾਲਿਬਾਨ ਸਰਕਾਰ ਵੱਲੋਂ ਗੋਲੀ ਮਾਰ ਕੇ ਮਾਰ ਮੁਕਾਉਣਾ ਸਹੀ ਫ਼ੈਸਲਾ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਫੈਸਲੇ ਦਾ […]

Continue Reading

ਜੇਠ ਮਹੀਨੇ ਦੀ ਮੱਸਿਆ ਤੇ ਗੁਰਦੁਵਾਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਪੰਜ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ – ਸੰਤ ਪਰਮਜੀਤ ਸਿੰਘ ਰਮੀਦੀ

ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)–ਹਰ ਮਹੀਨੇ ਦੀ ਮਰਯਾਦਾ ਅਨੁਸਾਰ ਜੇਠ ਮਹੀਨੇ ਦੀ ਮੱਸਿਆ ਤੇ ਅੱਜ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਪੰਜ ਅਖੰਡ ਪਾਠਾਂ ਦੇ ਸੰਪੂਰਨ ਭੋਗ ਪਾਉਣ ਤੋਂ ਉਪਰੰਤ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਥਾਵਾਚਕ, ਕਵੀਸ਼ਰ ਪ੍ਰਚਾਰਕਾਂ […]

Continue Reading