ਮਜ਼ਦੂਰ ਮੁਕਤੀ ਮੋਰਚਾ ਨੇ ਐਮ ਐਲ ਏ ਦੇ ਦਫ਼ਤਰ ਅੱਗੇ ਸਰਕਾਰ ਦੀ ਅਰਥੀ ਫੂਕੀ
ਸ਼ਹੀਦ ਬਲਵਿੰਦਰ ਸਿੰਘ ਸਮਾਓ ਤੇ ਮਨੋਜ ਕੁਮਾਰ ਭੀਖੀ ਨੂੰ ਸ਼ਰਧਾਂਜਲੀਮੋਦੀ ਸਰਕਾਰ ਵੱਲੋਂ ਡਾਕਟਰ ਨਵਸ਼ਰਨ ਕੌਰ ਨੂੰ ਪ੍ਰੇਸ਼ਾਨ ਕਰਨ ਦਾ ਸਖਤ ਨੋਟਿਸਬੁਢਲਾਡਾ, ਗੁਰਦਾਸਪੁਰ 20 ਮਈ (ਸਰਬਜੀਤ ਸਿੰਘ)–ਅੱਜ ਇੱਥੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਪੰਜਾਬ ਸਰਕਾਰ ਦੀ ਮਜ਼ਦੂਰਾਂ ਖ਼ਿਲਾਫ਼ ਕੀਤੀ ਗਈ ਵਾਅਦਾ ਖਿਲਾਫੀ ਸਥਾਨਕ ਐਮ ਐਲ ਏ ਦੇ ਦਫ਼ਤਰ ਵਿਰੁੱਧ ਧਰਨਾ ਦੇ ਕੇ ਮਾਨ ਸਰਕਾਰ ਦੀ ਅਰਥੀ […]
Continue Reading

