ਪਹਿਲਵਾਨਾਂ ਦੇ ਅੰਦੋਲਨ ਦੇ ਸਮਰਥਨ ਲਈ ਮਾਨਸਾ ਤੋਂ ਔਰਤਾਂ ਤੇ ਮਜ਼ਦੂਰਾਂ ਦਾ ਜਥਾ ਹੋਇਆ ਰਵਾਨਾ

ਮਾਰੂ ਨਸ਼ਿਆਂ ਦੀ ਖੁੱਲੇਆਮ ਵਿਕਰੀ ਦਾ ਮੁੱਦਾ ਵੀ ਦਿੱਲੀ ਕੌਮੀ ਮੰਚ ‘ਤੇ ਉਠਾਇਆ ਜਾਵੇਗਾ ਮਾਨਸਾ, ਗੁਰਦਾਸਪੁਰ 17 ਮਈ (ਸਰਬਜੀਤ ਸਿੰਘ)– ਆਲ ਇੰਡੀਆ ਪ੍ਰਗਤੀਸ਼ੀਲ ਇਸਤਰੀ ਸਭਾ (ਏਪਵਾ) ਦੇ ਸੱਦੇ ‘ਤੇ ਅੱਜ ਮਾਨਸਾ ਰੇਲਵੇ ਸਟੇਸ਼ਨ ਤੋਂ ਸਵੇਰੇ ਸੱਤ ਵਜੇ ਏਪਵਾ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦਾ ਇਕ ਜਥਾ ਦਿੱਲੀ ਲਈ ਰਵਾਨਾ ਹੋਇਆ। ਇਹ ਜਥਾ ਪੰਜਾਬ ਵਿਚ ਰੁਜ਼ਗਾਰ […]

Continue Reading

ਮੋਦੀ ਸਰਕਾਰ ਵੱਲੋਂ ਡਾਕਟਰ ਨਵਸ਼ਰਨ ਨੂੰ ਨਿਸ਼ਾਨਾ ਬਣਾਉਣ ਦੀ ਖੇਤ ਮਜ਼ਦੂਰ ਯੂਨੀਅਨ ਵੱਲੋਂ ਨਿੰਦਾ

ਚੰਡੀਗੜ੍ਹ, ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)–ਸਮਾਜਿਕ ਸਰੋਕਾਰਾਂ ਨੂੰ ਪ੍ਰਣਾਈ ,ਜਮਹੂਰੀ ਹੱਕਾਂ ਦੀ ਉੱਘੀ ਸ਼ਖ਼ਸੀਅਤ ਅਤੇ ਮਰਹੂਮ ਨਾਟਕਕਾਰ ਗੁਰਸ਼ਰਨ ਸਿੰਘ ਦੀ ਬੇਟੀ ਡਾਕਟਰ ਨਵਸ਼ਰਨ ਨੂੰ ਮੋਦੀ ਸਰਕਾਰ ਦੇ ਹੁਕਮਾਂ ਤਹਿਤ ਈ ਡੀ ਵੱਲੋਂ ਬੀਤੇ ਦਿਨੀਂ ਦਿੱਲੀ ਵਿਖੇ ਪੁੱਛ ਗਿੱਛ ਦੇ ਨਾਂਅ ਹੇਠ ਬੁਲਾ ਕੇ ਕਰੀਬ ਅੱਠ ਘੰਟੇ ਤੰਗ ਪ੍ਰੇਸ਼ਾਨ ਕਰਨ ਅਤੇ ਡਰਾਉਣ ਧਮਕਾਉਣ ਵਾਲੇ ਕਦਮਾਂ ਦੀ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸਰਕਾਰੀ ਗਊਸ਼ਾਲ ਕਲਾਨੌਰ ਲਈ ਤੂੜੀ ਦਾਨ ਕਰਨ ਦੀ ਅਪੀਲ ਕੀਤੀ

ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)– ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਮਨਮੋਹਨ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਗਊਸ਼ਾਲਾ ਕਲਾਨੌਰ ਨੂੰ ਵੱਧ ਤੋਂ ਵੱਧ ਤੂੜੀ ਦਾਨ ਕਰਨ ਤਾਂ ਜੋ ਗਊਵੰਸ਼ ਲਈ ਸੁੱਕਾ ਚਾਰਾ ਭੰਡਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਲਾਨੌਰ ਦੀ ਸਰਕਾਰੀ ਗਊਸ਼ਾਲਾ ਵਿੱਚ ਮੌਜੂਦਾ ਸਮੇਂ 480 ਗਊਵੰਸ਼ ਦੀ […]

Continue Reading

ਨੈਸ਼ਨਲ ਡੇਂਗੂ ਦਿਵਸ ਮੌਕੇ ਸਿਹਤ ਵਿਭਾਗ ਨੇ ਜ਼ਿਲ੍ਹਾ ਤੇ ਬਲਾਕ ਪੱਧਰ ’ਤੇ ਕੀਤੀਆਂ ਜਾਗਰੂਕਤਾ ਗਤੀਵਿਧੀਆਂ

ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)–ਨੈਸ਼ਨਲ ਡੇਂਗੂ ਦਿਵਸ ਨੂੰ ਮੌਕੇ ਲੋਕਾਂ ਵਿੱਚ ਡੇਂਗੂ ਦੀ ਬਿਮਾਰੀ ਬਾਰੇ ਜਾਗਰੂਕਤਾ ਲਿਆਉਣ ਲਈ ਸਿਹਤ ਵਿਭਾਗ ਵੱਲੋਂ ਅੱਜ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ। ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਨੈਸ਼ਨਲ ਡੇਂਗੂ ਦਿਵਸ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ […]

Continue Reading

ਕਣਕ ਦੀ ਖਰੀਦ ਦਾ ਸੀਜ਼ਨ ਲਗਭਗ ਮੁਕੰਮਲ ਹੋਣ ਦੇ ਨੇੜੇ – ਪਿਛਲੇ ਸਾਲ ਨਾਲੋਂ 114484 ਮੀਟ੍ਰਿਕ ਟਨ ਵੱਧ ਹੋਈ ਖਰੀਦ

ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਵਿੱਚ ਕਣਕ ਦੀ ਖਰੀਦ ਲਗਭਗ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਇਸ ਵਾਰ ਰਿਕਾਰਡ ਖਰੀਦ ਨਾਲ ਖਰੀਦ ਦੇ ਮਿੱਥੇ ਟੀਚੇ ਤੋਂ ਵੱਧ ਕਣਕ ਦੀ ਖਰੀਦ ਕੀਤੀ ਗਈ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਿਛਲੇ ਸਾਲ ਨਾਲੋਂ 114484 ਮੀਟ੍ਰਿਕ ਟਨ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ […]

Continue Reading

ਹੁਣ ਸੇਵਾ ਕੇਂਦਰਾਂ ’ਚ ਕਾਗਜ਼ ਦੀ ਨਹੀਂ ਬਲਕਿ ਬਿਨੈਕਾਰ ਦੇ ਮੋਬਾਈਲ ’ਤੇ ਐੱਸ.ਐੱਮ.ਐੱਸ ਰਾਹੀਂ ਭੇਜੀ ਜਾਵੇਗੀ ਰਸੀਦ : ਡਿਪਟੀ ਕਮਿਸ਼ਨਰ

ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਮਿੱਤਲ ਨੇ ਦੱਸਿਆ ਕਿ ਵਾਤਾਵਰਨ ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ  ਸੇਵਾ ਕੇਂਦਰਾਂ ਵਿੱਚ ਸਰਕਾਰੀ ਸੇਵਾਵਾਂ ਲਈ ਅਦਾ ਕੀਤੀਆਂ ਫੀਸਾਂ ਦੀਆਂ ਰਸੀਦਾਂ ਬਿਨੈਕਾਰਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ ’ਤੇ ਐਸ.ਐਮ.ਐਸ. ਰਾਹੀਂ ਭੇਜੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 40 […]

Continue Reading

ਉਸਾਰੀ ਕਿਰਤੀ ਆਪਣਾ ਰਜਿਸਟਰਡ ਕਰਵਾ ਕੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਉਠਾਉਣ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

 “ਪੰਜਾਬ ਕਿਰਤੀ ਸਹਾਇਕ” ਮੋਬਾਈਲ ਐਪ ਰਾਹੀਂ ਵੀ ਆਪਣਾ ਨਾਮ ਰਜਿਸਟਰਡ ਕਰ ਸਕਦੇ ਹਨ ਕਿਰਤੀ ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਦੀ ਪੂਰਤੀ ਲਈ ਪੰਜਾਬ ਸਰਕਾਰ ਵਲੋ ਉਸਾਰੀ ਕਿਰਤੀਆ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ […]

Continue Reading

ਅੱਜ ਦਿਹਾਤੀ ਇਲਾਕਿਆਂ ਦੀ ਬਿਜਲੀ ਰਹੇਗੀ ਬੰਦ-ਬਾਜਵਾ

ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)–ਉਪ ਮੰਡਲ ਅਫਸਰ ਦਿਹਾਤੀ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਇੱਕ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ 66 ਕੇ.ਵੀ ਸਬ ਸਟੇਸ਼ਨ ਇੰਮਪਰੂਵਮੇਂਟ ਟਰੱਸਟ ਸਕੀਮ ਨੰਬਰ 7 ਤੋਂ ਚੱਲਦੇ 11 ਕੇ.ਵੀ ਬਾਬਾ ਟਹਿਲ ਸਿੰਘ ਫੀਡਰ ਦੀ ਜਰੂਰੀ ਮੁਰੰਮਤ ਕਾਰਨ ਬਿਜਲੀ ਸਪਲਾਈ 16 ਮਈ ਨੂੰ ਸਵੇਰੇ 10 ਵਜੇ ਤੋ ਸ਼ਾਮ 4 ਵਜੇ ਤੱਕ […]

Continue Reading

ਇਪਟਾ ਨੈਸ਼ਨਲ ਦੀ 80ਵੀਂ ਵਰ੍ਹੇ ਗੰਢ ਨੂੰ ਸਮਰਪਿਤ ਨਾਟਕਾਂ ਦਾ ਮੰਚਨ 20 ਮਈ ਨੂੰ

ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)-ਡਾ. ਗੁਰਚਰਨ ਸਿੰਘ ਗਾਂਧੀ ਸਟੇਟ ਐਗਜੈਕਟਿਵ ਮੈਂਬਰ-ਕਮ-ਇਪਟਾ (ਇੰਡੀਅਨ ਪੀਪਲ ਥੀਏਟਰ ਐਸੋਸੀਏਸ਼ਨ) ਗੁਰਦਾਸਪੁਰ ਦੇ ਮੀਤ ਪ੍ਰਧਾਨ ਅਤੇਸਤਨਾਮ ਕੌਰ ਮੈਂਬਰ ਇਪਟਾ ਸਟੇਟ ਕੌਂਸਲ ਨੇ ਪ੍ਰੈਸ ਰਾਹੀ ਦੱਸਿਆ ਕਿ ਇਪਟਾ ਨੈਸ਼ਨਲ ਦੀ 80 ਵੀਂ ਵਰ੍ਹੇ ਗੰਢ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਹਾਈ ਸਕੂਲ ਤੁਗਲਵਾਲ ਦੇ ਸਹਿਯੋਗ ਨਾਲ ਮਿੱਤੀ 20 ਮਈ 2023 ਦਿਨ ਸ਼ਨੀਵਾਰ, […]

Continue Reading

CBA Infotech

Gurdaspur, 16 May (Sarabjit Singh)– Accelerating your business through innovative IT Solutions ✔️Our highly skilled development teams specialized in Java, PHP, React, Angular and AWS help you accelarate your business ✔️While our teams facilitate the best IT solution for your company, we make sure your experience is hassle-free. ✔️We are always there to help clients […]

Continue Reading