ਅੱਗ ਦੀ ਭੇਂਟ ਚੜੇ ਲੀਚੀ ਅਤੇ ਆਲੂ ਬੁਖਾਰੇ ਦੇ 250 ਦਰੱਖਤ

-ਕਿਸਾਨ ਖ਼ਿਲਾਫ਼ ਮਾਮਲਾ ਦਰਜ ਗੁਰਦਾਸਪੁਰ 16 ਮਈ (ਸਰਬਜੀਤ ਸਿੰਘ)– ਸਰਕਾਰ ਦੀ ਸਖ਼ਤੀ ਦੇ ਬਾਵਜੂਦ ਫਸਲ ਦੀ ਕਟਾਈ ਤੋਂ ਬਾਅਦ ਕਿਸਾਨ ਰਹਿੰਦ ਖੂੰਦ ਨੂੰ ਅੱਗ ਲਗਾਉਣ ਤੋਂ ਬਾਜ਼ ਨਹੀਂ ਆ ਰਹੇ ਜਿਸ ਕਾਰਨ ਕਈ ਦੁਰਘਟਨਾਵਾਂ ਵੀ ਹੋ ਚੁੱਕੀਆਂ ਹਨ। ਤਾਜ਼ਾ ਘਟਨਾ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਗਿੱਦੜਪਿੰਡੀ ਦੀ ਹੈ ਜਿੱਥੇ ਇੱਕ […]

Continue Reading

ਜਲੰਧਰ ਲੋਕ ਸਭਾ ਇਲੈਕਸ਼ਨ ਦੀ ਜਿੱਤ ਤੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਵੱਲੋਂ ਰਮਨ ਬਹਿਲ ਨੂੰ ਦਿੱਤੀ ਵਧਾਈ- ਪੁਨੀਤ ਸਾਗਰ

ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)–ਪੁਨੀਤ ਸਾਗਰ , ਜ਼ਿਲ੍ਹਾ ਪ੍ਰਧਾਨ , ਸੀ.ਪੀ.ਐਫ ਕਰਮਚਾਰੀ ਯੂਨੀਅਨ ਗੁਰਦਾਸਪੁਰ ਨੇ ਆਪਣੇ ਸਾਥੀਆਂ ਸਮੇਤ ਸ੍ਰੀ ਰਮਨ ਬਹਿਲ ,ਚੇਅਰਮੈਨ ਹੈਲਥ ਕਾਰਪੋਰੇਸ਼ਨ ਜੀ ਨਾਲ ਮੁਲਾਕਾਤ ਕਰਕੇ ਜਲੰਧਰ ਲੋਕ ਸਭਾ ਇਲੈਕਸ਼ਨ ਦੀ ਜਿੱਤ ਤੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਵੱਲੋਂ ਵਧਾਈ ਦਿੱਤੀ। ਰਮਨ ਬਹਿਲ ਨੇ ਯੂਨੀਅਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਜਿੱਤ ਵਿੱਚ ਮੁਲਾਜ਼ਮ ਵਰਗ […]

Continue Reading

ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਵੱਲੋਂ ਐਸ.ਐਸ.ਪੀ. ਬਟਾਲਾ ਨਾਲ ਮੀਟਿੰਗ ਕੀਤੀ

ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇ : ਪ੍ਰਿੰਸੀਪਲ ਲਛਮਣ ਸਿੰਘ ਬਟਾਲਾ, ਗੁਰਦਾਸਪੁਰ 16 ਮਈ (ਸਰਬਜੀਤ ਸਿੰਘ )— ਅੱਜ ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ: ਦੇ ਮੈਂਬਰਾਂ ਵੱਲੋਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਸ਼ਹਿਰ ਵਿੱਚ ਪੇਸ਼ ਆ ਰਹੀ ਟ੍ਰੈਫਿਕ ਦੀ ਸਮੱਸਿਆ ਨੂੰ ਲੈ ਕੇ ਐਸ.ਐਸ.ਪੀ. ਬਟਾਲਾ ਅਸ਼ਵਿਨੀ ਗੋਟਿਆਲ ਨਾਲ ਮੀਟਿੰਗ ਕੀਤੀ। ਇਸ […]

Continue Reading

ਮਜ਼ਦੂਰਾਂ ਨੂੰ ਸੁਤੰਤਰ ਸਿਆਸੀ ਤਾਕਤ ਵਜੋਂ ਖੜ੍ਹਾ ਕਰਨ ਦੇ ਅਹਿਦ ਨਾਲ ਮਜ਼ਦੂਰ ਮੁਕਤੀ ਮੋਰਚਾ ਜ਼ਿਲ੍ਹਾ ਸੰਗਰੂਰ ਦਾ ਇਜਲਾਸ ਸੰਪਨ

ਸੁਨਾਮ, ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)– ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਜ਼ਿਲਾ ਸੰਗਰੂਰ ਦੀ ਚੌਥੀ ਜਥੇਬੰਦਕ ਕਾਨਫਰੰਸ ਅੱਜ ਸ਼ਾਂਤੀ ਨਿਕੇਤਨ ਧਰਮਸ਼ਾਲਾ ਸੁਨਾਮ ਵਿਖੇ ਹੋਈ। ਕਾਨਫਰੰਸ ਵਿਚ ਜ਼ਿਲੇ ਦੇ ਵੱਖ ਵੱਖ ਬਲਾਕਾਂ ਦੇ ਡੈਲੀਗੇਟ ਹਾਜ਼ਰ ਸਨ, ਜਿੰਨਾਂ ਵਿਚ ਵੱਡੀ ਗਿਣਤੀ ਔਰਤ ਮਜ਼ਦੂਰਾਂ ਦੀ ਸੀ। ਕਾਨਫਰੰਸ ਨੂੰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ, […]

Continue Reading

ਮਜ਼ਦੂਰਾਂ ਲਈ ਘੱਟੋ ਘੱਟ ਮਜ਼ਦੂਰੀ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਡੀ.ਸੀ ਨਾਲ ਕੀਤੀ ਮੁਲਾਕਾਤ

ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)–ਅੱਜ ਭੱਠਾ ਮਜ਼ਦੂਰ ਯੂਨੀਅਨ ਸਬੰਧਤ ਏਕਟੂ ਦੇ ਇੱਕ ਵਫਦ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮਿਲ ਕੇ ਮੰਗ ਕੀਤੀ ਕਿ ਭੱਠਾ ਮਜ਼ਦੂਰਾਂ ਦੀ ਕੈਟਾਗਰੀ ਨਿਕਾਸੀ ਅਤੇ ਕੱਚੀ ਇੰਟਾ ਦੀ ਭਰਾਈ ਕਰਨ ਵਾਲੇ ਮਜ਼ਦੂਰਾਂ ਲਈ ਘੱਟੋ ਘੱਟ ਮਜ਼ਦੂਰੀ ਲਾਗੂ ਕਰਵਾਈ ਜਾਵੇ। ਏਕਟੂ ਦੇ ਸੂਬਾ ਮੀਤ ਪ੍ਰਧਾਨ ਅਤੇ ਲਿਬਰੇਸ਼ਨ ਆਗੂ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ […]

Continue Reading

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਨੇ ਪਿਛਲੇ ਇੱਕ ਸਾਲ ਦੌਰਾਨ 5211 ਨੌਜਵਾਨਾਂ ਨੂੰ ਨੌਂਕਰੀਆਂ ਦਿਵਾਈਆਂ

ਬੀਤੇ ਸਾਲ 3316 ਨੌਜਵਾਨਾਂ ਨੂੰ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਸਹਾਇਤਾ ਕੀਤੀ ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਯਤਨ ਲਗਾਤਾਰ ਜਾਰੀ ਹਨ। ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਪਿਛਲੇ ਇੱਕ ਸਾਲ ਦੌਰਾਨ […]

Continue Reading

ਜ਼ਿਲ੍ਹਾ ਵਾਸੀ ਐੱਸ.ਪੀ.ਸੀ.ਏ. ਦੇ ਲਾਈਫ ਟਾਈਮ ਮੈਂਬਰ ਬਣ ਕੇ ਬੇਜ਼ੁਬਾਨੇ ਜਾਨਵਰਾਂ ਖਿਲਾਫ ਹੁੰਦੇ ਅੱਤਿਆਚਾਰਾਂ ਨੂੰ ਰੋਕਣ ਵਿੱਚ ਆਪਣਾ ਯੋਗਦਾਨ ਪਾਉਣ – ਏ.ਡੀ.ਸੀ.

ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)– ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਧ ਬਾਮਬਾ ਦੀ ਪ੍ਰਧਾਨਗੀ ਹੇਠ ਐੱਸ.ਪੀ.ਸੀ.ਏ. (ਸੁਸਾਇਟੀ ਫਾਰ ਪਰਵੈਂਨਸ਼ਨ ਟੂ ਕਰਿਊਲਟੀ ਅਗੈਂਸਟ ਐਨੀਮਲ) ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਜਾਨਵਰਾਂ ’ਤੇ ਅੱਤਿਆਚਾਰ ਕੀਤਾ ਜਾਂਦਾ ਹੈ, ਜਿਵੇਂ ਕਿ ਕੁੱਕੜਾਂ ਦੀ ਲੜਾਈ, ਕੁੱਤਿਆਂ ਦੀ […]

Continue Reading

ਜ਼ਿਲੇ ਦੀਆਂ ਮੰਡੀਆਂ ਵਿੱਚ 640397 ਮੀਟਿ੍ਰਕ ਟਨ ਕਣਕ ਦੀ ਸਰਕਾਰੀ ਖਰੀਦ ਕੀਤੀ ਗਈ

ਖਰੀਦੀ ਗਈ ਕਣਕ ਦੀ 1314.84 ਕਰੋੜ ਰੁਪਏ ਦੀ ਪੇਮੈਂਟ ਸਿੱਧੀ ਕਿਸਾਨਾਂ ਨੂੰ ਕੀਤੀ ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 641074 ਮੀਟਿ੍ਰਕ ਟਨ ਕਣਕ ਦੀ ਫਸਲ ਵਿਕਣ ਲਈ ਪਹੁੰਚੀ ਸੀ ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 640397 ਮੀਟਿ੍ਰਕ ਟਨ ਫਸਲ ਖਰੀਦ ਲਈ ਗਈ ਹੈ। ਖਰੀਦੀ ਗਈ ਕਣਕ ਦੀ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਈ ਮਹੀਨੇ ਦੌਰਾਨ ਲੱਗਣ ਵਾਲੇ ਜਨ-ਸੁਣਵਾਈ ਕੈਂਪਾਂ ਦਾ ਪ੍ਰੋਗਰਾਮ ਜਾਰੀ

ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰਜ਼ ਅਤੇ ਐੱਸ.ਡੀ.ਐੱਮਜ਼ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਹੱਲ ਕੀਤਾ ਜਾਵੇਗਾ ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)– ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਵੱਖ-ਵੱਖ […]

Continue Reading

ਭਾਸ਼ਾ ਵਿਭਾਗ ਗੁਰਦਾਸਪੁਰ ਨੂੰ ਅੰਸ਼ਕਾਲੀ ਉਰਦੂ ਅਧਿਆਪਕ ਦੀ ਲੋੜ, 15 ਜੂਨ 2023 ਤੱਕ ਕੀਤਾ ਜਾ ਸਕਦਾ ਹੈ ਅਪਲਾਈ

ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)— ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਵਿੱਚ 01 ਜਨਵਰੀ ਤੋਂ 30 ਜੂਨ ਅਤੇ 01 ਜੁਲਾਈ ਤੋਂ 31 ਦਸੰਬਰ ਤੱਕ ਦੋ ਛਿਮਾਹੀ ਸੈਸ਼ਨਾਂ ਲਈ ਹਰ ਸਾਲ ਦਫ਼ਤਰੀ ਸਮੇਂ ਤੋਂ ਬਾਅਦ ਰੋਜ਼ਾਨਾ ਇੱਕ ਘੰਟੇ ਲਈ ਉਰਦੂ ਆਮੋਜ਼ ਜਮਾਤ ਲਗਾਈ ਜਾਂਦੀ ਹੈ। ਛਿਮਾਹੀ ਉਰਦੂ […]

Continue Reading