ਮੰਡੀਆਂ ਵਿੱਚ ਹੁੰਦੀ ਖੱਜਲ ਖੁਆਰੀ ਤੋਂ ਬਚਨ ਲਈ ਝੋਨੇ ਦੀਆਂ ਗੈਰ ਸਿਫਾਰਸ਼ਸ਼ੁਦਾ ਕਿਸਮਾਂ ਦੀ ਕਾਸਤ ਨਾ ਕੀਤੀ ਜਾਵੇ : ਜ਼ਿਲ੍ਹਾ ਸਿਖਲਾਈ ਅਫ਼ਸਰ

ਝੋਨੇ ਦੀ ਪਨੀਰੀ ਦੀ ਬਿਜਾਈ ਤੋਂ ਪਹਿਲਾਂ ਬੀਜ ਨੂੰ ਉੱਲੀਨਾਸ਼ਕ ਰਸਾਇਣਾਂ ਨਾਲ ਸੋਧਣ ਦੀ ਅਪੀਲ ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)–ਜ਼ਿਲ੍ਹਾ ਕਿਸਾਨ ਸਿਖਲਾਈ ਕੇਂਦਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਵੱਲੋਂ ਚਲਾਈ ਜਾ ਰਹੀ ਸਾਉਣੀ ਮੁਹਿੰਮ ਦੀ ਸਫਲਤਾ ਲਈ ਨਵੀਨਤਮ ਖੇਤੀ ਤਕਨੀਕਾਂ ਦਾ ਪ੍ਰਚਾਰ ਪਸਾਰ ਕਰਨ ਲਈ ਵੱਖ ਵੱਖ ਮਾਧਿਅਮਾਂ ਦੀ ਵਰਤੋਂ ਕਰਦਿਆਂ ਕਿਸਾਨਾਂ ਨੂੰ ਖੇਤੀ […]

Continue Reading

ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ 12ਵੀਂ ਜਮਾਤ ਦੇ ਟੌਪਰ ਕਨਿਸ਼ਕ ਮਹਾਜਨ ਨੂੰ ਫੋਨ ਕਰਕੇ ਦਿੱਤੀ ਵਧਾਈ

ਉਸਦਾ ਸੁਪਨਾ ਆਈ.ਏ.ਐੱਸ. ਦਾ ਇਮਤਿਹਾਨ ਪਾਸ ਕਰਕੇ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਆਉਣ ਦਾ ਹੈ। ਕਨਿਸ਼ਕ ਮਹਾਜਨ ਨੇ ਕਾਮਰਸ ਗਰੁੱਪ ’ਚੋਂ 98.4 ਫੀਸਦੀ ਨੰਬਰ ਹਾਸਿਲ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)– ਬੀਤੇ ਕੱਲ ਸੀ.ਬੀ.ਐੱਸ.ਈ. ਦੇ 12ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਗੁਰਦਾਸਪੁਰ ਸ਼ਹਿਰ ਦੇ ਵਿਦਿਆਰਥੀ ਕਨਿਸ਼ਕ […]

Continue Reading

ਇੱਕ ਕਿਸਾਨ ਦੀ ਗਲਤੀ ‘ਚ ਸਮੁੱਚੇ ਕਿਸਾਨ ਧਰਨਕਾਰੀਆਂ ਦੀ ਅਲੋਚਨਾਂ ਕਰਨਾ ਆਪ ਮੁੱਖ ਮੰਤਰੀ ਦਾ ਬਿਆਨ ਕਿਸਾਨ ਵਿਰੋਧੀ ਹੈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ)–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਹਲਕੇ ਸੰਗਰੂਰ ਵਿਖੇ ਇਕ ਇਕੱਠ’ਚ ਬਟਾਲਾ’ਚ ਕਿਸਾਨ ਵੱਲੋਂ ਨਾੜ ਨੂੰ ਅੱਗ ਲਾਉਣ ਕਾਰਨ ਇਕ ਮੋਟਰਸਾਈਕਲ ਸਵਾਰ ਦੀ ਮੌਤ ਨੂੰ ਆਧਾਰ ਬਣਾ ਕੇ ਕਿਸਾਨ ਆਗੂਆਂ ਦੇ ਧਰਨਿਆਂ ਤੇ ਤਿੱਖਾ ਵਾਰ ਕੀਤਾ ਅਤੇ ਸਮੂਹ ਕਿਸਾਨਾ ਨੂੰ ਇਹ ਕਿਹਾ “ਅੱਗੇ ਕਿਸਾਨ ਲੋਕ ਧਰਨੇ ਦੀ ਵਜ੍ਹਾ ਭਾਲਦੇ ਸਨ […]

Continue Reading

ਜ਼ਿਲ੍ਹਾ ਗੁਰਦਾਸਪੁਰ ਦਾ ਨੰਬਰਦਾਰ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਮੁਲਜ਼ਮ ਨੇ ਇੰਤਕਾਲ ਦਸਤਾਵੇਜ਼ਾਂ ਦੀ ਤਸਦੀਕ ਕਰਨ ਲਈ ਮੰਗੀ ਸੀ ਰਿਸ਼ਵਤ ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ)–ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਪੁਰੇਵਾਲ ਰਾਜਪੂਤਾਂ ਦੇ ਨੰਬਰਦਾਰ ਸੁਭਾਸ਼ ਚੰਦਰ ਨੂੰ 50,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ […]

Continue Reading

ਵਿੱਦਿਆ ਦਾ ਚਾਨਣ ਮੁਨਾਰਾ ਗੁਰਦਾਸਪੁਰ ਪਬਲਿਕ ਸਕੂਲ

ਗੁਰਦਾਸਪੁਰ ਪਬਲਿਕ ਸਕੂਲ ਗੁਰਦਾਸਪੁਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ)-ਗੁਰਦਾਸਪੁਰ ਪਬਲਿਕ ਸਕੂਲ ਗੁਰਦਾਸਪੁਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਇਸ ਵਾਰ ਵੀ ਬਹੁਤ ਹੀ ਸ਼ਾਨਦਾਰ ਰਿਹਾ ਹੈ। ਜਿਸ ਵਿੱਚ ਵਿਦਿਆਰਥਣ ਦੀਪਾਂਸ਼ੀ ਤੁੱਲੀ ਪੁੱਤਰੀ ਅਰੁਣ ਤੁੱਲੀ 86.4 ਫੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲੇ ਸਥਾਨ ‘ਤੇ ਰਹੀ। ਹਰਸ਼ਿਤਾ ਤੁੱਲੀ ਪੁੱਤਰੀ ਦਿਨੇਸ਼ […]

Continue Reading

CBA Infotech

Gurdaspur, 13 May (Sarabjit Singh)—Attention, everyone! 📢📢📢Enroll now to modern market designed 1500+ computer courses by #cbainfotechgurdaspur, one and only, internationally certified institute in Gurdaspur and let our courses open the door to your career dreams.⌨ Our Computer Courses⌨☑ Basic/Advance/Diploma Computer Courses☑ Professional Computer Courses☑ Computer Operator Courses☑ Office Admin Courses☑Microsoft Certification Courses☑Adobe Certification Courses☑ […]

Continue Reading

ਮਜ਼ਦੂਰ ਮੁਕਤੀ ਮੋਰਚਾ ਦਾ ਜਿਲਾ ਇਜਲਾਸ ਕੀਤਾ

ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ)—ਅੱਜ ਇੱਥੇ ਬਟਾਲਾ ਦੇ ਫੈਜਪੁਰਾ ਰੋਡ ਲਿਬਰੇਸ਼ਨ ਦਫ਼ਤਰ ਵਿਖੇ ਮਜ਼ਦੂਰ ਮੁਕਤੀ ਮੋਰਚਾ ਦਾ ਜਿਲਾ ਇਜਲਾਸ ਵਿਜੇ ਕੁਮਾਰ ਸੋਹਲ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਇਜਲਾਸ ਵਿੱਚ ਸ਼ਾਮਲ ਡੈਲੀਗੇਟਾ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਆਗੂ ਗੁਲਜ਼ਾਰ ਸਿੰਘ ਭੁੰਬਲੀ, ਦਲਬੀਰ ਭੋਲਾ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਇਜਲਾਸ ਵਿੱਚ […]

Continue Reading

ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਐੱਮ.ਪੀ.ਲੈਡ ਫੰਡਾਂ ਤਹਿਤ ਜ਼ਿਲ੍ਹੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਦਾ ਰੀਵਿਊ

ਵਿਕਾਸ ਕਾਰਜਾਂ ਦੀ ਗੁਣਵਤਾ ਦਾ ਖਿਆਲ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਐੱਮ.ਪੀ.ਲੈਡ (ਮੈਂਬਰ ਪਾਰਲੀਮੈਂਟ ਲੋਕਲ ਏਰੀਆ ਡਿਵੈਲਪਮੈਂਟ) ਫੰਡ ਤਹਿਤ ਜ਼ਿਲ੍ਹੇ ਵਿੱਚ ਚੱੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ […]

Continue Reading

ਪੈਨਸ਼ਨ ਲਾਭਪਾਤਰੀਆਂ ਨੂੰ ਹਰ ਮਹੀਨੇ 34 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਦੀ ਕੀਤੀ ਜਾ ਰਹੀ ਹੈ ਅਦਾਇਗੀ

ਜਨਵਰੀ ਤੋਂ ਅਪ੍ਰੈਲ ਤੱਕ 7097 ਹੋਰ ਨਵੀਆਂ ਪੈਨਸ਼ਨਾਂ ਕੀਤੀਆਂ ਮੰਨਜੂਰ – ਡਿਪਟੀ ਕਮਿਸ਼ਨਰ ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਆਰਥਿਕ ਤੌਰ ਤੇ ਕਮਜ਼ੋਰ ਅਤੇ ਪੱਛੜੇ ਹੋਏ ਵਰਗ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ, ਜਿਸ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸਮੇਂ-ਸਮੇਂ […]

Continue Reading