ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 636417 ਮੀਟਰਿਕ ਟਨ ਕਣਕ ਦੀ ਹੋਈ ਆਮਦ : ਡਿਪਟੀ ਕਮਿਸ਼ਨਰ
ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 635438 ਮੀਟਰਿਕ ਟਨ ਕਣਕ ਦੀ ਕੀਤੀ ਗਈ ਖਰੀਦ ਮੰਡੀਆਂ ਵਿੱਚੋਂ 493219 ਮੀਟਰਿਕ ਟਨ ਕਣਕ ਦੀ ਕਰਵਾਈ ਗਈ ਲਿਫਟਿੰਗ ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ)–ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 636417 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 635438 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ […]
Continue Reading

