ਐਸ ਕੇ ਐਮ ਗੈਰ-ਰਾਜਨਿਤਿਕ ਦੇ ਹਜਾਰਾਂ ਕਿਸਾਨ ਪੁੱਜੇ ਜੰਤਰ ਮੰਤਰ
ਖਿਡਾਰੀਆਂ ਨੂੰ ਇਨਸਾਫ ਮਿਲਣ ਤੱਕ ਸਮਰਥਨ ਜਾਰੀ ਰਹੇਗਾ–ਡੱਲੇਵਾਲਦਿੱਲੀ, ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)– ਸੰਯੂਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੀ ਅਗਵਾਈ ਵਿਚ ਅੱਜ ਹਜ਼ਾਰਾਂ ਕਿਸਾਨਾਂ ਨੇ ਦਿੱਲੀ ਜੰਤਰ-ਮੰਤਰ ੳੁਤੇ ਪਹਿਲਵਾਨਾਂ ਦੇ ਹੱਕ ਵਿੱਚ ਪਹੁੰਚ ਕੇ ਪਹਿਲਵਾਨਾਂ ਦੀ ਹੋਂਸਲਾ ਅਫਜਾਈ ਕੀਤੀ। ਇਸ ਮੌਕੇ ਬੋਲਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮਹਿਲਾ ਖਿਡਾਰੀਆਂ ਨੂੰ ਇਨਸਾਫ਼ […]
Continue Reading

