ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਨਾਈਟਰੋਜਨ, ਫਾਸਫੋਰਸ ਅਤੇ ਪੋਟਾਸ਼ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਨਸ਼ਟ ਹੋ ਜਾਂਦੇ ਹਨ : ਡਾ. ਅਮਰੀਕ ਸਿੰਘ

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ੍ਹ ਨੂੰ ਅੱਗ ਨਾ ਲਗਾਈ ਜਾਵੇ ਗੁਰਦਾਸਪੁਰ, 5 ਮਈ (ਸਰਬਜੀਤ ਸਿੰਘ)– ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਨਾਈਟਰੌਜਨ, ਫਾਸਫੋਰਸ ਅਤੇ ਪੁਟਾਸ਼ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਇਸ ਦੇ ਨਾਲ ਜ਼ਹਿਰੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ, ਨਾਈਟਰਸ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣ-ਅਧਿਕਾਰਤ ਕਲੋਨੀਆਂ ਖਿਲਾਫ ਕੱਸਿਆ ਜਾਵੇਗਾ ਸਿਕੰਜਾ

ਪੰਜਾਬ ਸਰਕਾਰ ਵੱਲੋਂ ਜਾਰੀ ਰੈਗੂਲਾਈਜੇਸ਼ਨ ਪਾਲਿਸੀ ਅਧੀਨ ਅਪਲਾਈਡ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕ ਨਿਰਧਾਰਤ ਫੀਸ ਤੇ ਕਾਗਜ਼ਾਤ ਜ਼ਿਲ੍ਹਾ ਟਾਊਨ ਪਲਾਨਰ ਦੇ ਦਫ਼ਤਰ ’ਚ ਜਮ੍ਹਾਂ ਕਰਵਾਉਣ ਗੁਰਦਾਸਪੁਰ 5 ਮਈ (ਸਰਬਜੀਤ ਸਿੰਘ)- ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਨੇ ਜ਼ਿਲ੍ਹੇ ਦੇ ਸਮੂਹ ਕਲੋਨਾਈਜ਼ਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੀ ਕਲੋਨੀਆਂ ਨੂੰ ਪੰਜਾਬ ਸਰਕਾਰ ਦੇ ਨਗਰ […]

Continue Reading

ਤੀਜੀ ਪਾਤਿਸ਼ਾਹੀ ਗੁਰੂ ਅਮਰਦਾਸ ਸਾਹਿਬ ਜੀ ਸਭ ਗੁਰੂ ਸਾਹਿਬਾਨਾਂ ਤੋਂ ਵਡੇਰੀ ਉਮਰ’ਚ ਗੁਰਗੱਦੀ ਤੇ ਬਿਰਾਜਮਾਨ ਹੋਏ ਤੇ ਸਤੀ ਦੀ ਰਸਮ ਨੂੰ ਬੰਦ ਕੀਤਾ –ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 5 ਮਈ (ਸਰਬਜੀਤ ਸਿੰਘ)–ਜਿਥੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਸ਼੍ਰੀ ਗੁਰੂ ਅਮਰਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾ ਰਹੀਆਂ ਹਨ, ਉਥੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਸਿੱਖ ਧਰਮ ਦੇ ਤੀਜੇ ਪਾਤਿਸ਼ਾਹ ਸ਼੍ਰੀ ਗੁਰੂ ਅਮਰਦਾਸ ਮਹਾਰਾਜ […]

Continue Reading

ਰਾਸ਼ਟਰੀ ਪੱਧਰ ਦੀ ਕਾਨਫਰੰਸ ਅਤੇ ਅੰਤਰਰਾਸ਼ਟਰੀ ਜੈਮ ਅਵਾਰਡ ਸਮਾਰੋਹ 7 ਮਈ

ਗੁਰਦਾਸਪੁਰ, 5 ਮਈ (ਸਰਬਜੀਤ ਸਿੰਘ)– ਐਂਟੀ ਕੁਰੱਪਸ਼ਨ ਫਾਊਂਡੇਸ਼ਨ ਆਫ ਇੰਡੀਆ ਦੀ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਸਬੰਧ ਵਿੱਚ 7 ​​ਮਈ 2023 ਨੂੰ ਪ੍ਰਭਾਤ ਰਾਇਲ ਰਿਜ਼ੋਰਟ, ਮੰਡੀ ਗੋਬਿੰਦਗੜ੍ਹ, ਪੰਜਾਬ ਵਿਖੇ ਹੋਣ ਵਾਲੀ ਰਾਸ਼ਟਰੀ ਪੱਧਰ ਦੀ ਕਾਨਫਰੰਸ ਅਤੇ ਅੰਤਰਰਾਸ਼ਟਰੀ ਜੈਮ ਅਵਾਰਡ ਸਮਾਰੋਹ ਵਿੱਚ ਭਾਗ ਲੈਣ ਵਾਲੇ ਸਾਰੇ ਸਾਥੀਆਂ ਨੂੰ ਸਵੇਰੇ 10 ਵਜੇ ਤੱਕ ਪਹੁੰਚਣ ਦੀ ਬੇਨਤੀ ਕੀਤੀ […]

Continue Reading

ਸਲਾਰੀਆ ਜਨ ਸੇਵਾ ਫਾਊਂਡੇਸ਼ਨ ਗਰੀਬ ਅਤੇ ਗਰੀਬ ਪਰਿਵਾਰਾਂ ਲਈ ਸਿਹਤ ਸੰਬੰਧੀ ਸਹੂਲਤਾਂ ਦਾ ਮੁੱਖ ਮਾਧਿਅਮ ਬਣ ਰਹੀ-ਸਲਾਰੀਆ

ਗੁਰਦਾਸਪੁਰ, 5 ਮਈ (ਸਰਬਜੀਤ ਸਿੰਘ)- ਗੁਰਦਾਸਪੁਰ ਲੋਕ ਸਭਾ ਹਲਕੇ ਦੇ ਸਮੂਹ ਨਿਵਾਸੀਆਂ ਲਈ ਇਹ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਮਿਹਨਤੀ ਸਮਾਜ ਸੇਵੀ, ਉੱਘੇ ਉਦਯੋਗਪਤੀ ਅਤੇ ਭਾਰਤੀ ਜਨਤਾ ਪਾਰਟੀ ਦੇ ਉੱਚ ਆਗੂ ਸ਼੍ਰੀ ਸਵਰਨ ਸਿੰਘ ਸਲਾਰੀਆ ਵੱਲੋਂ ਬਣਾਈ ਗਈ ਸਲਾਰੀਆ ਜਨ ਸੇਵਾ ਫਾਊਂਡੇਸ਼ਨ ਸਿਹਤ ਸਹੂਲਤਾਂ ਅਤੇ ਸੇਵਾਵਾਂ ਪ੍ਰਦਾਨ ਕਰ ਰਹੀ ਹੈ। ਇਲਾਕੇ ਦੇ ਗਰੀਬ […]

Continue Reading

ਗੰਨਾ ਖੋਜ ਕੇਂਦਰ ਕਲਾਨੌਰ ਦੇ ਮੁਲਾਜ਼ਮਾਂ ਨੇ ਕਿਸਾਨ ਆਗੂ ਭੋਜਰਾਜ ਨੂੰ ਸੌਂਪਿਆ ਮੰਗ ਪੱਤਰ

ਪਹਿਲੇ ਕੁਲਦੀਪ ਸਿੰਘ ਧਾਲੀਵਾਲ ਨੂੰ ਸੌਂਪਿਆ ਗਿਆ ਸੀ ਮੰਗ ਪੱਤਰ, ਪਰ ਅਜੇ ਤੱਕ ਨਹੀਂ ਹੋਈ ਸੁਣਵਾਈ ਗੁਰਦਾਸਪੁਰ, 5 ਮਈ (ਸਰਬਜੀਤ ਸਿੰਘ)–ਗੁਰੂ ਨਾਨਕ ਦੇਵ ਸ਼ੂਗਰਕੇਨ ਰਿਸਰਚ ਐਂਡ ਡਿਵੈਲਪਮੈਂਟ ਇੰਸਟੀਚਿਊਟ(ਗੰਨਾ ਖੋਜ ਕੇਂਦਰ)ਕਲਾਨੌਰ ਜ਼ਿਲਾ ਗੁਰਦਾਸਪੁਰ ਦੇ ਸਮੂਹ ਮੁਲਾਜ਼ਮਾਂ ਨੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੂੰ ਮੰਗ ਪੱਤਰ ਸੌਂਪਕੇ ਆਪਣੀਆਂ ਮੁਸ਼ਕਲਾਂ ਤੋਂ […]

Continue Reading

ਦਿੱਲੀ ਵਿਸ਼ਵ ਵਿਦਿਆਲਿਆ ਅਤੇ ਜੰਤਰ ਮੰਤਰ ਤੇ ਮਹਿਲਾਵਾਂ ਉੱਤੇ ਪੁਲਸ ਦੀ ਅਤਿ ਨਿੰਦਾਯੋਗ ਕਾਰਵਾਈ- ਭੋਜਰਾਜ,ਖੁਸ਼ਹਾਲਪੁਰ

ਗੁਰਦਾਸਪੁਰ 5 ਮਈ (ਸਰਬਜੀਤ ਸਿੰਘ)–ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਅਤੇ ਸੂਬਾ ਜਨਰਲ ਸਕੱਤਰ ਕੰਵਲਜੀਤ ਸਿੰਘ ਖੁਸ਼ਹਾਲਪੁਰ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਦੇਸ਼ ਲਈ ਗੋਲਡ ਮੈਡਲ ਜਿੱਤਣ ਵਾਲੀਆਂ ਮਹਿਲਾ ਖਿਡਾਰਨਾ ਨਾਲ ਹੋੲੇ ਜਿਣਸੀ ਸ਼ੋਸ਼ਣ ਦੇ ਦੋਸ਼ੀ ਭਾਜਪਾ ਸਾਂਸਦ,ਕੁਸ਼ਤੀ ਫ਼ੈਡਰੇਸ਼ਨ ਭਾਰਤ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ […]

Continue Reading

ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਫੌਰੀ ਗ੍ਰਿਫਤਾਰ ਕਰਨ ਦੀ ਮੰਗ-ਬਖਤਪੁਰਾ

ਗੁਰਦਾਸਪੁਰ, 5 ਮਈ (ਸਰਬਜੀਤ ਸਿੰਘ)–ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਜੰਤ੍ਰ ਮੰਤ੍ਰ ਨਵੀਂ ਦਿੱਲੀ ਵਿਖੇ ਯੌਨ ਸ਼ੋਸ਼ਣ ਦੇ ਸਵਾਲ ਨੂੰ ਲੈ ਕੇ ਕੌਮਾਂਤਰੀ ਪੱਧਰ ਦੀਆਂ ਮਹਿਲਾ ਪਹਿਲਵਾਨਾਂ ਦੇ ਚਲ ਰਹੇ ਧਰਨੇ ਦੀ ਹਮਾਇਤ ਕਰਦਿਆਂ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਫੌਰੀ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਇਸ ਬਾਬਤ ਪ੍ਰੈਸ […]

Continue Reading

ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਕੀਤਾ ਜਾਵੇਗਾ ਜਾਗਰੂਕ – ਡਿਪਟੀ ਕਮਿਸ਼ਨਰ

ਫਸਲੀ ਰਹਿੰਦ-ਖੂੰਹਦ ਦੀ ਅੱਗ ਨੂੰ ਰੋਕਣ ਲਈ ਤਿਆਰ ਕੀਤੇ ਐਕਸ਼ਨ ਪਲਾਨ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਚਰਚਾ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲਗੁਰਦਾਸਪੁਰ, 5 ਮਈ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਵੇਰੇ ਆਪਣੇ ਦਫ਼ਤਰ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖੇਤਾਂ […]

Continue Reading

ਸਾਬਕਾ ਲੇਖਾਕਾਰ ਮਾਰਕਿਟ ਕਮੇਟੀ ਕਲਾਨੌਰ ਹਰਜੀਤ ਸਿੰਘ ਦੀ ਅੰਤਿਮ ਅਰਦਾਸ ਕੱਲ੍ਹ

ਗੁਰਦਾਸਪੁਰ, 4 ਅਪ੍ਰੈਲ (ਸਰਬਜੀਤ ਸਿੰਘ)–26 ਅਪ੍ਰੈਲ ਨੂੰ  ਸਾਬਕਾ ਲੇਖਾਕਾਰ ਮਾਰਕਿਟ ਕਮੇਟੀ ਕਲਾਨੌਰ ਹਰਜੀਤ ਸਿੰਘ ਵੜੈਚ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਸੀ। ਉਨਾਂ ਦਾ ਜਨਮ 26 ਫਰਵਰੀ 1957 ਨੂੰ ਪਿੰਡ ਥੇਹ ਤਿੱਖਾ ਵਿਖੇ ਹੋਇਆ ਸੀ। ਉਹ ਤਕਰੀਬਨ 66 ਸਾਲ ਦੀ ਜਿੰਦਗੀ ਭੋਗ ਕੇ ਇਸ ਫਾਨੀ ਦੂਨੀਆ ਨੂੰ ਅਲਵਿਦਾ ਕਹਿ ਗਏ। ਉਨਾਂ ਦੇ ਨਿਮਿਤ ਰੱਖੇ […]

Continue Reading