ਕੇਂਦਰ ਸਰਕਾਰ ਵੱਲੋਂ ਦੇਸ਼ ਵਿਚੋਂ ਬੇਰੁਜ਼ਗਾਰੀ, ਗਰੀਬੀ, ਮਹਿੰਗਾਈ ਵਰਗੇ ਮਸਲੇ ਹੱਲ ਕਰਨ ਦੀ ਬਜਾਏ ਦੇਸ਼ ਦੇ ਸੰਵਿਧਾਨ ਨੂੰ ਤੋੜਿਆਂ ਭੰਨਿਆ ਜਾ ਰਿਹਾ-ਬਖਤਪੁਰਾ
ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਅੱਜ ਏਟਕ,ਸੀਟੂ, ਏਕਟੂ ਅਤੇ ਸੀ ਟੀ ਯੂ ਪੰਜਾਬ ਅਧਾਰਿਤ ਐਕਸ਼ਨ ਕਮੇਟੀ ਵੱਲੋਂ ਬੱਸ ਸਟੈਂਡ ਬਟਾਲਾ ਵਿਖੇ ਮਈ ਦਿਵਸ ਵਿਜੇ ਕੁਮਾਰ ਸੋਹਲ, ਮਹਿੰਦਰ ਸਿੰਘ ਕਾਹਲੋ, ਜਗੀਰ ਸਿੰਘ ਕਿਲਾ ਲਾਲ ਸਿੰਘ ਅਤੇ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਇਸ ਸਮੇਂ ਬੋਲਦਿਆਂ ਮਾ ਰਘਬੀਰ ਸਿੰਘ, ਗੁਲਜ਼ਾਰ ਸਿੰਘ ਬਸੰਤ ਕੋਟ, ਰਣਬੀਰ ਸਿੰਘ ਵਿਰਕ […]
Continue Reading

