ਲੁਧਿਆਣਾ ਗਿਆਸਪੁਰਾ’ਚ ਗੈਸ ਲੀਕ ਹਾਦਸੇ ਵਿੱਚ ਮਰਨ ਵਾਲਿਆਂ ਦੇ ਪਰਵਾਰਾਂ ਨੂੰ ਸਰਕਾਰ ਦੇਵੇ ਢੁਕਵਾਂ ਮੁਆਵਜ਼ਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 1 ਮਈ (ਸਰਬਜੀਤ ਸਿੰਘ)–ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਗੈਸ ਲੀਕ ਦੁਰਘਟਨਾ ਵਿਚ ਲਗਭਗ 10 ਤੋਂ 12 ਲੋਕਾਂ ਦੇ ਮਰਨ ਤੇ ਕਈਆਂ ਦੇ ਬੇਹੋਸ਼ ਹੋਣ ਦੀ ਬਹੁਤ ਹੀ ਭਿਆਨਕ ਅਤੇ ਦੁਖਦਾਈ ਖਬਰ ਸਹਾਮਣੇ ਆਈ ਹੈ, ਹਾਦਸੇ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ, ਪੁਲਿਸ ਪ੍ਰਸ਼ਾਸਨ ਬਚਾਓ ਲਈ ਪੂਰੀ ਵਾਹ ਲਾ ਰਹੀ ਹੈ, ਭਾਵੇਂ ਕਿ […]

Continue Reading

ਮੁਫ਼ਤ ਬੱਸ ਯਾਤਰਾ ਰਾਹੀਂ ਨੌਜਵਾਨਾਂ ਨੂੰ ਜ਼ਿਲ੍ਹੇ ਦੇ ਅਮੀਰ ਇਤਿਹਾਸਕ ਅਤੇ ਧਾਰਮਿਕ ਵਿਰਸੇ ਦੇ ਦਰਸ਼ਨ ਕਰਵਾਏ

ਸੁਖਜਿੰਦਰਾ ਗਰੁੱਪ ਆਫ ਇੰਸਟੀਚਊਟਸ ਦੀਆਂ ਵਿਦਿਆਰਥਣਾਂ ਨੇ ਵਿਰਸਾ ਦਰਸ਼ਨ ਯਾਤਰਾ ਵਿੱਚ ਭਾਗ ਲਿਆ ਗੁਰਦਾਸਪੁਰ, 1 ਮਈ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟਜ ਸੁਸਾਇਟੀ ਵੱਲੋਂ ਜ਼ਿਲ੍ਹੇ ਦੇ ਅਮੀਰ ਧਾਰਮਿਕ ਅਤੇ ਇਤਿਹਾਸਕ ਵਿਰਸੇ ਨੂੰ ਉਜਾਗਰ ਕਰਨ, ਸੰਭਾਲਣ ਅਤੇ ਪ੍ਰਚਾਰਣ ਦੇ ਯਤਨਾਂ ਤਹਿਤ ਚਲਾਏ ਜਾ ਰਹੇ `ਵਿਰਸਾ ਦਰਸ਼ਨ` ਪ੍ਰੋਗਰਾਮ ਤਹਿਤ ਅੱਜ ਸੁਖਜਿੰਦਰਾ […]

Continue Reading

ਜ਼ਿਲੇ ਦੀਆਂ ਮੰਡੀਆਂ ਵਿਚ ਆਈ 485330 ਮੀਟਰਕ ਟਨ ਕਣਕ ਵਿਚੋਂ 477148 ਮੀਟਰਕ ਟਨ ਦੀ ਹੋਈ ਖਰੀਦ

ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਖਰੀਦ ਕੀਤੀ ਜਿਣਸ ਦੀ ਲਿਫਟਿੰਗ ’ਚ ਵੀ ਆਈ ਤੇਜੀ ਗੁਰਦਾਸਪੁਰ, 1 ਮਈ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ ਕਣਕ ਦੀ ਖਰੀਦ ਦਾ ਕੰਮ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ। ਮੰਡੀਆਂ ਅੰਦਰ ਕਿਸਾਨਾਂ ਵੱਲੋਂ ਵੇਚਣ ਲਈ ਲਿਆਂਦੀ ਜਾ ਰਹੀ ਕਣਕ ਨੂੰ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਨਾਲੋ-ਨਾਲ ਖਰੀਦਿਆ ਜਾ […]

Continue Reading

ਭਗਵੰਤ ਮਾਨ ਸਰਕਾਰ ਨੇ ਕੌਮੀ ਮਜ਼ਦੂਰ ਦਿਵਸ ਤੇ ਛੁੱਟੀ ਅਤੇ ਦਿਹਾੜੀਦਾਰਾਂ ਨੂੰ ਮੁਆਵਜ਼ਾ ਦੇਣ ਵਾਲ਼ਾ ਸ਼ਲਾਘਾਯੋਗ ਫ਼ੈਸਲਾ ਲਿਆ-ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)-ਪੰਜਾਬ ਦੀ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੈਬਨਿਟ ਮੀਟਿੰਗ ਵਿੱਚ ਕੌਮੀ ਮਜ਼ਦੂਰ ਦਿਵਸ ਤੇ ਇੱਕ ਮਈ ਨੂੰ ਸਰਕਾਰੀ ਛੁੱਟੀ ਕਰਨ ਅਤੇ ਖੇਤ ਮਜ਼ਦੂਰ ਦਿਹਾੜੀਦਾਰਾਂ ਨੂੰ ਕਿਸਾਨਾਂ ਵਾਂਗ ਬੇਮੌਸਮੇ ਮੀਂਹ ਕਾਰਨ ਖੁਰਾਬ ਹੋਈ ਫ਼ਸਲ ਦੇ ਮੁਆਵਜ਼ੇ ਦੇਣ ਦੇ ਨਾਲ ਨਾਲ 10% ਪ੍ਰਤੀ ਏਕੜ ਮੁਆਵਜ਼ਾ ਦਿਹਾੜੀਦਾਰਾਂ ਨੂੰ ਵੀ ਦੇਣ […]

Continue Reading

ਨੱਤ ਵਲੋਂ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਅਤੇ ਗ੍ਰਿਫਤਾਰ ਕਰਨ ਦੀ ਮੰਗ

ਮਾਨਸਾ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)–ਸੀਪੀਆਈ (ਐਮ ਐਲ) ਲਿਬਰੇਸ਼ਨ ਸੂਬਾ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਨੱਤ ਨੇ ਮੰਗ ਕੀਤੀ ਹੈ ਦੇਸ਼ ਦੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਤੇ ਬੀਜੇਪੀ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸਿੰਘ ਨੂੰ ਤੁਰੰਤ ਅਹੁਦੇ ਤੋਂ ਹਟਾਇਆ ਅਤੇ ਗ੍ਰਿਫਤਾਰ ਕੀਤਾ ਜਾਵੇ। ਪਾਰਟੀ ਦਾ ਕਹਿਣਾ ਹੈ ਕਿ ਦੇਸ਼ ਦੇ ਪਹਿਲੀ ਕਤਾਰ ਦੇ ਪਹਿਲਵਾਨਾਂ ਵਲੋਂ ਬ੍ਰਿਜ […]

Continue Reading

ਸੀ.ਬੀ.ਏ ਇੰਫੌਟੈਕ

ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿਂਘ)–ਡਿਜੀਟਲ ਬਣੋ (1 )Social media handling(2) Content planning(3) Trending hashtags(4) Ads(5) GRAPHICS digitalmarketing #marketing #socialmediamarketing #socialmedia #business #seo #branding #marketingdigital #onlinemarketing #entrepreneur #instagram #advertising #contentmarketing #marketingstrategy #digitalmarketingagency #digital #marketingtips #smallbusiness #webdesign #graphicdesign #design #digitalmarketingtips #website #marketingagency #startup #motivation #success #ecommerce #bhfyp #onlinebusiness

Continue Reading

ਫਰਵਰੀ ਅਤੇ ਮਾਰਚ ਮਹੀਨੇ ਜ਼ਿਲ੍ਹਾ ਗੁਰਦਾਸਪੁਰ ਦੇ 90.40 ਫੀਸਦੀ ਬਿਜਲੀ ਖਪਤਕਾਰਾਂ ਦੇ ਜ਼ੀਰੋ ਬਿੱਲ ਆਏ

ਆਮ ਆਦਮੀ ਪਾਰਟੀ ਦੀ ਸਰਕਾਰ ਨੇ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਦੇ ਕੇ ਆਪਣੀ ਗਰੰਟੀ ਪੂਰੀ ਕੀਤੀ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਨਿਭਾਇਆ ਜਾ ਰਿਹਾ ਹੈ। […]

Continue Reading

ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ

2 ਮਈ ਤੋਂ ਦਫ਼ਤਰ ਸਵੇਰੇ 7:30 ਤੋਂ ਦੁਪਹਿਰ 2.00 ਵਜੇ ਤੱਕ ਲੱਗਣਗੇ : ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਵੱਲੋਂ 2 ਮਈ ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਸਬੰਧੀ ਪੱਤਰ ਜਾਰੀ 15 ਜੁਲਾਈ 2023 ਤੱਕ ਲਾਗੂ ਰਹਿਣਗੇ ਇਹ ਹੁਕਮ ਜ਼ਿਲ੍ਹਾ ਵਾਸੀ ਬਦਲੇ ਸਮੇਂ ਅਨੁਸਾਰ ਹੀ ਦਫ਼ਤਰਾਂ ਵਿੱਚ ਆਪਣੇ ਕੰਮਾਂ-ਕਾਜਾਂ ਲਈ ਪਹੁੰਚ ਕਰਨ ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– […]

Continue Reading

ਲਿਬਰੇਸ਼ਨ ਨੇ ਦੋ ਆਗੂ ਮੁੱਢਲੀ ਮੈਂਬਰਸ਼ਿਪ ਤੋਂ ਕੀਤੇ ਖਾਰਜ

ਜਲੰਧਰ ਦੇ ਵੋਟਰਾਂ ਨੂੰ ਕੀਤੀ ਬੀਜੇਪੀ ਨੂੰ ਹਰਾਉਣ ਦੀ ਅਪੀਲ ਮਾਨਸਾ, ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਗ)– ਸੀਪੀਆਈ (ਐਮ ‌ਐਲ) ਲਿਬਰੇਸ਼ਨ ਦੀ ਸੂਬਾ ਕਮੇਟੀ ਦੀ ਹੰਗਾਮੀ ਮੀਟਿੰਗ ਅੱਜ ਇਥੇ ਕਾਮਰੇਡ ਗੋਬਿੰਦ ਸਿੰਘ ਛਾਜਲੀ ਦੀ ਪ੍ਰਧਾਨਗੀ ਹੋਈ। ਮੀਟਿੰਗ ਵਿਚ ਕੇਂਦਰੀ ਕਮੇਟੀ ਵਲੋਂ ਪੰਜਾਬ ਦੇ ਇੰਚਾਰਜ ਕਾਮਰੇਡ ਪਰਸ਼ੋਤਮ ਸ਼ਰਮਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ […]

Continue Reading

ਮੋਰਿੰਡਾ ਬੇਅਦਬੀ ਕਾਂਡ ਦੇ ਦੋਸ਼ੀ ਨੂੰ ਅਦਾਲਤ’ਚ ਗੋਲੀ ਮਾਰਨ ਤੇ ਵਕੀਲਾਂ ਵੱਲੋਂ ਕੇਸ ਲੜਨ ਤੋਂ ਨਾਂਹ ਕਰਨਾ ਸ਼ਲਾਘਾਯੋਗ ਕਦਮ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)–ਮੋਰਿੰਡਾ ਵਿਖੇ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁੱਜਰ ਕੌਰ ਜੀ ਯਾਦ’ਚ ਬਣੇਂ ਇਤਿਹਾਸਕ ਗੁਰਦੁਆਰੇ ਕੋਤਵਾਲੀ ਵਿਖੇ ਅਖੰਡ ਪਾਠਾਂ ਦੀ ਚੱਲ ਰਹੀ ਲੜੀ ਦੌਰਾਨ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਅਦਾਲਤੀ ਪੇਸ਼ੀ ਸਮੇਂ ਜਗਦੀ ਜ਼ਮੀਰ ਦੇ ਮਾਲਕ ਵਕੀਲ ਸ੍ਰ ਸਾਹਿਬ ਸਿੰਘ ਵੱਲੋਂ ਗੋਲੀ ਨਾਲ ਵਾਰ ਕਰਨ ਅਤੇ ਹੋਰਾਂ ਵਕੀਲਾਂ ਵੱਲੋਂ ਦੋਸ਼ੀ ਦਾ ਕੇਸ ਲੜਨ […]

Continue Reading