ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਨੇ ਮਿਡਲ ਪ੍ਰੀਖਿਆ ਮਾਰਚ 2023 ਵਿੱਚ ਪੰਜਾਬ ਪੱਧਰ ਤੇ ਸੱਤ ਮੈਰਿਟ ਸਥਾਨ ਪ੍ਰਾਪਤ ਕੀਤੇ

ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਵੱਲੋਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗੁਰਦਾਸਪੁਰ 29 ਅਪ੍ਰੈਲ (ਸਰਬਜੀਤ ਸਿੰਘ) –ਪੰਜਾਬ ਸਕੂਲ ਸਿੱਖਿਆ ਬੋਰਡ ਐਸ.ਏ.ਐਸ. ਨਗਰ (ਮੋਹਾਲੀ ) ਵੱਲੋਂ ਘੋਸ਼ਿਤ ਮਿਡਲ ਪ੍ਰੀਖਿਆ ਮਾਰਚ 2023 ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੇ ਸੱਤ ਵਿਦਿਆਰਥੀਆਂ ਵੱਲੋਂ ਪੰਜਾਬ ਪੱਧਰ ਤੇ ਮੈਰਿਟ ਹਾਸਲ ਕਰਕੇ ਆਪਣੇ ਅਧਿਆਪਕਾਂ , ਸਕੂਲ, ਮਾਤਾ-ਪਿਤਾ ਤੇ ਜ਼ਿਲ੍ਹੇ ਦਾ ਨਾਮ […]

Continue Reading

CBA Infotech

Gurdaspur, 29 Aprail (Sarabjit Singh)–In a country like India, where computers and the internet are increasing yearly, taking computer courses is the best first step. -Microsoft Excel courses #training #education #learning #course #onlinecourses #career #online #learn #business #students #college #study #onlinelearning #skills #elearning #udemy #university #student #sport #motivation #kids #india #python #free #onlinetraining #success #onlinecourse […]

Continue Reading

ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਐੱਮ. ਵੈਂਕਟੇਸ਼ਨ ਨੇ ਗੁਰਦਾਸਪੁਰ ਪਹੁੰਚ ਕੇ ਸਫ਼ਾਈ ਕਰਮੀਆਂ ਦੀਆਂ ਮੁਸ਼ਕਲਾਂ ਸੁਣੀਆਂ

ਅਧਿਕਾਰੀਆਂ ਨੂੰ ਸਫ਼ਾਈ ਕਰਮੀਆਂ ਦੀ ਤਨਖਾਹਾਂ ਸਮੇਂ ਸਿਰ ਦੇਣ ਦੀਆਂ ਹਦਾਇਤਾਂ ਕੀਤੀਆਂ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇਸ਼ ਭਰ ਦੇ ਸਫ਼ਾਈ ਕਰਮੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ – ਚੇਅਰਮੈਨ ਸ੍ਰੀ ਐੱਮ. ਵੈਂਕਟੇਸ਼ਨ ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਐੱਮ. ਵੈਂਕਟੇਸ਼ਨ, ਮਾਨਯੋਗ ਚੇਅਰਮੈਨ, ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ, ਭਾਰਤ ਸਰਕਾਰ ਵੱਲੋਂ ਅੱਜ ਗੁਰਦਾਸਪੁਰ ਸ਼ਹਿਰ ਦਾ ਦੌਰਾ ਕਰਕੇ ਸਫ਼ਾਈ […]

Continue Reading

ਅੰਤਰ ਰਾਸ਼ਟਰੀ ਮਜਦੂਰ ਦਿਵਸ ਦੇ ਮੌਕੇ ਤੇ 1 ਮਈ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੀਤੀ ਜਾਵੇਗੀ ਕਾਨਫਰੰਸ

ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)–ਲਾਭ ਅਕਲੀਆ ਗੁਰਜਿੰਦਰ ਸਿੰਘ ਬੁਬਾਣਿਆਂ ਨੇ ਅੰਤਰ ਰਾਸ਼ਟਰੀ ਮਜਦੂਰ ਦਿਵਸ ਦੇ ਮੌਕੇ ਤੇ 1 ਮਈ ਨੂੰ 11 ਵਜੇ ਤਰਕਸ਼ੀਲ ਭਵਨ ਬਰਨਾਲਾ ਵਿਖੇ ਇੱਕ ਕਾਨਫਰੰਸ ਕੀਤੀ ਜਾ ਰਹੀ ਹੈ। ਜਿਸ ਵਿੱਚ ਮਜਦੂਰ ਦਿਵਸ ਬਾਰੇ ਅਤੇ ਉਨ੍ਹਾੰ ਦੀ ਹੱਕੀ ਮੰਗਾਂ ਨੂੰ ਲੈਣ ਲਈ ਵਿਸ਼ੇਸ਼ ਤੌਰ ਤੇ ਮੁੱਖ ਬੁਲਾਰੇ ਕਾਮਰੇਡ ਪੀ.ਜੇ ਜੈਮਜ (ਜਨਰਲ ਸਕੱਤਰ), […]

Continue Reading

ਕਾਨੂੰਗੋ ਨੰਦ ਲਾਲ ਆਪਣੇ ਟੀਮ ਸਮੇਤ ਪਿੰਡ ਪੂਰੋਵਾਲ ਜੱਟਾਂ ਵਿੱਚ ਨਹਿਰੀ ਖਾਲ ਦੀ ਕੀਤੀ ਨਿਸ਼ਾਨਦੇਹੀ

ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਹਿਰੀ ਪਾਣੀ ਕਿਸਾਨਾੰ ਨੂੰ ਪੁੱਜਦਾ ਕਰਨ ਲਈ ਲੰਬੇ ਅਰਸੇ ਤੋਂ ਬੰਦ ਪਏ ਨਹਿਰੀ ਖਾਲ ਜੋ ਕਿ ਕੁੱਝ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿੱਚ ਮਿਲਾ ਲੈ ਗਏ ਸਨ। ਉਸ ਨੂੰ ਦਰੁਸਤ ਕਰਨ ਲਈ ਕਾਨੂੰਗੋ ਨੰਦ ਲਾਲ ਅਤੇ ਸਬੰਧਤ ਪਟਵਾਰੀਆਂ ਵੱਲੋਂ ਪਿੰਡ ਪੂਰੋਵਾਲ ਜੱਟਾਂ ਵਿੱਚ ਨਹਿਰੀ ਖਾਲ ਦੀ ਨਿਸ਼ਾਨਦੇਹੀ […]

Continue Reading

CBA Infotech

Gurdaspur, 28 Aprail (Sarabjit Singh)– Python, most demanding language in freelancing 💰Earn money online by learning Python. 🛂Grab your desired course and became a Pythonista 🔥Admission open for physical classes. 📅Course duration 45daus/three months/Six months. 💻Hands-on projects leading towards freelancing 💰Hurry up, register yourself to earn money online via Python python #programming #coding #java #javascript […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਜੰਮੂ ਕਸ਼ਮੀਰ’ਚ ਸ਼ਹੀਦ ਹੋਏ ਫੌਜੀ ਜਵਾਨਾਂ ਨੂੰ ਘਰਾਂ’ਚ ਜਾ ਕੇ ਚੈੱਕ ਭੇਂਟ ਕਰਨੇ ਸ਼ਲਾਘਾਯੋਗ ਕਦਮ -ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)–ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਜੰਮੂ ਕਸ਼ਮੀਰ ਵਿਖੇ ਅੱਤਵਾਦੀ ਹਮਲੇ’ਚ ਸ਼ਹੀਦ ਹੋਏ ਪੰਜਾਬ ਦੇ ਚਾਰ ਫੌਜੀ ਜਵਾਨਾਂ ਦੇ ਘਰਾਂ ਵਿੱਚ ਜਾ ਕੇ ਕਰੌੜ ਕਰੌੜ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈਕ ਭੇਟ ਕਰਨ ਵਾਲੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਇਸ ਨੂੰ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲਾਂ ਵਧੀਆ ਫੈਸਲਾ […]

Continue Reading

ਜ਼ਿਲੇ ਦੀਆਂ ਮੰਡੀਆਂ ਵਿਚ ਆਈ 368988 ਮੀਟਰਕ ਟਨ ਕਣਕ ਵਿਚੋਂ 360074 ਮੀਟਰਕ ਟਨ ਦੀ ਹੋਈ ਖਰੀਦ

ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਖਰੀਦ ਕੀਤੀ ਜਿਣਸ ਦੀ ਲਿਫਟਿੰਗ ’ਚ ਵੀ ਆਈ ਤੇਜੀ ਖਰੀਦ ਤੇ ਲਿਫਟਿੰਗ ਨੂੰ ਸੁਚੱਜੇ ਢੰਗ ਨਾਲ ਜਾਰੀ ਰੱਖਣ ਲਈ ਡਿਪਟੀ ਕਮਿਸ਼ਨਰ ਵੱਲੋਂ ਰੋਜ਼ਾਨਾ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ ਸਮੀਖਿਆ ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ ਕਣਕ ਦੀ ਖਰੀਦ ਦਾ ਕੰਮ ਨਿਰਵਿਘਨ ਅਤੇ ਸੁਚੱਜੇ ਢੰਗ […]

Continue Reading

ਪੰਜਾਬ ਰਾਜ ਅਧਿਆਪਕਾ ਯੋਗਤਾ ਟੈਸਟ ਮੌਕੇ 30 ਅਪ੍ਰੈਲ ਨੂੰ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ `ਤੇ ਲਗਾਈ ਪਾਬੰਦੀ

ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)—ਜਿਲ੍ਹਾ ਸਿੱਖਿਆ ਅਫਸਰ (ਸਕੈਂਡਰੀ), ਗੁਰਦਾਸਪੁਰ ਵਲੋਂ ਆਪਣੇ ਪੱਤਰ ਰਾਹੀਂ ਸੂਚਿਤ ਕੀਤਾ ਗਿਆ ਹੈ ਕਿ ਪੰਜਾਬ ਰਾਜ ਵਿਦਿਅਕ ਖੋਜ਼ ਅਤੇ ਸਿਖਲਾਈ ਪ੍ਰੀਸਦ, ਪੰਜਾਬ ਵਲੋਂ ਪੰਜਾਬ ਰਾਜ ਅਧਿਆਪਕਾ ਯੋਗਤਾ ਟੈਸਟ ਪੇਪਰ-2 ਦੀ ਪ੍ਰੀਖਿਆ ਮਿਤੀ 30 ਅਪ੍ਰੈਲ 2023 ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਕੇਂਦਰਾਂ ਵਿਖੇ ਸਵੇਰੇ 10:30 ਵਜੇ ਤੋਂ ਦੁਪਹਿਰ 01:00 ਵਜੇ ਤੱਕ ਕਰਵਾਈ […]

Continue Reading

ਪੱਤਰਕਾਰ ਸਰਬਜੀਤ ਸਿੰਘ ਨੂੰ ਸਦਮਾ, ਜਿਗਰੀ ਦੋਸਤ ਦਾ ਹੋਇਆ ਦਿਹਾਂਤ

ਗੁਰਦਾਸਪੁਰ, 27 ਅਪ੍ਰੈਲ (ਸਰਬਜੀਤ ਸਿੰਘ)–ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਨੂੰ ਉਦੋ ਭਾਰੀ ਸਦਮਾ ਪਹੁੰਚਾ ਜਦੋਂ ਕਿ ਉਨ੍ਹਾਂ ਦੇ ਜਿਗਰੀ ਦੋਸਤ ਲੇਖਾਕਾਰ ਮਾਰਕਿਟ ਕਮੇਟੀ ਕਲਾਨੌਰ ਹਰਜੀਤ ਸਿੰਘ ਵੜੈਚ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਵਰਣਯੋਗ ਹੈ ਕਿ ਹਰਜੀਤ ਸਿੰਘ ਵੜੈਚ ਮਾਰਕਿਟ ਕਮੇਟੀ ਕਲਾਨੌਰ ਵਿਖੇ ਲੇਖਾਕਾਰ ਵਜੋਂ ਸਰਬਜੀਤ ਸਿੰਘ ਨਾਲ ਇਕੱਠਿਆ 34 ਸਾਲ ਕੰਮ ਕਰਦੇ ਰਹੇ ਸਨ। […]

Continue Reading