ਸਰਕਾਰੀ ਮਿਡਲ ਸਕੂਲ ਢਡਿਆਲਾ ਨੱਤ ਵਿਖੇ ਸਿਹਤ ਵਿਭਾਗ ਵੱਲੋਂ ਮਲੇਰੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ
ਗੁਰਦਾਸਪੁਰ, 26 ਅਪ੍ਰੈਲ (ਸਰਬਜੀਤ ਸਿੰਘ)–ਸਿਵਲ ਸਰਜਨ ਗੁਰਦਾਸਪੁਰ ਦੀ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਐਸ ਐਮ ਓ ਫ਼ਤਹਿਗੜ੍ਹ ਚੂੜੀਆਂ ਡਾ ਲਖਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਅੱਜ ਸਰਕਾਰੀ ਮਿਡਲ ਸਕੂਲ ਢਡਿਆਲਾ ਨੱਤ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ,ਇਸ ਮੌਕੇ ਸਿਹਤ ਵਿਭਾਗ ਦੀ ਟੀਮ ਜਿਨ੍ਹਾਂ ਮਿਰਚ ਜੋਗਾ ਸਿੰਘ ਐਮ ਪੀ ਐਸ ,ਲਖਵਿੰਦਰ ਸਿੰਘ ਐਮ ਪੀ ਐਸ ,ਗੁਰਸਰਨ ਸਿੰਘ […]
Continue Reading

