ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ ਅਤੇ ਚਿਲਡਰਨ ਹੋਮ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 25 ਅਪ੍ਰੈਲ (ਸਰਬਜੀਤ ਸਿੰਘ)–ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਕੇਂਦਰੀ ਜੇਲ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਸੁਪਰਡੈਂਟ ਜੇਲ, ਨਵਇੰਦਰ ਸਿੰਘ ਵੀ ਮੌਜੂਦ ਸਨ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ […]

Continue Reading

ਨੈਸ਼ਨਲ ਗੇਮਜ਼-2022 ਵਿੱਚ ਜ਼ਿਲਾ ਗੁਰਦਾਸਪੁਰ ਦੇ 14 ਤਮਗਾ ਜੇਤੂ ਖਿਡਾਰੀਆਂ ਨੂੰ ਮੁੱਖ ਮੰਤਰੀ ਪੰਜਾਬ ਨੇ ਨਗਦ ਰਾਸ਼ੀ ਦੇ ਕੇ ਕੀਤਾ ਸਨਮਾਨਿਤ

ਸੋਨ ਤਮਗਾ ਜੇਤੂ ਨੂੰ 5 ਲੱਖ, ਚਾਂਦੀ ਲਈ 3 ਅਤੇ ਕਾਂਸਾ ਤਮਗਾ ਜਿੱਤਣ ’ਤੇ ਕੀਤੀ 2 ਲੱਖ ਰੁਪਏ ਦੀ ਨਗਦ ਰਾਸ਼ੀ ਪ੍ਰਦਾਨ ਤਮਗਾ ਜੇਤੂ ਖਿਡਾਰੀਆਂ ਨੂੰ ਅਗਲੀਆਂ ਕੌਮੀ ਪੱਧਰ ਖੇਡਾਂ ਦੀ ਤਿਆਰੀ ਲਈ ਹਰ ਮਹੀਨੇ ਮਿਲਣਗੇ 16 ਹਜ਼ਾਰ ਰੁਪਏ ਗੁਰਦਾਸਪੁਰ, 25 ਅਪ੍ਰੈਲ (ਸਰਬਜੀਤ ਸਿੰਘ)– ਸੂਬੇ ਅੰਦਰ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ […]

Continue Reading

25 ਅਪ੍ਰੈਲ ਨੂੰ ਪਿੰਡ ਸਰਜੇਚੱਕ ਵਿਖੇ ਲੱਗਣ ਵਾਲਾ ਮਿਸ਼ਨ ਅਬਾਦ ਕੈਂਪ ਅਗਲੇ ਹੁਕਮਾਂ ਤੱਕ ਮੁਲਤਵੀ

ਅਬਾਦ ਕੈਂਪ ਦੀ ਅਗਲੀ ਤਾਰੀਖ ਦਾ ਜਲਦ ਕੀਤਾ ਜਾਵੇਗਾ ਐਲਾਨ ਗੁਰਦਾਸਪੁਰ, 25 ਅਪ੍ਰੈਲ (ਸਰਬਜੀਤ ਸਿੰਘ)–ਜਿਲ੍ਹਾ ਪ੍ਰਸ਼ਾਸਨ ਵੱਲੋਂ ਕਲਾਨੌਰ ਬਲਾਕ ਦੇ ਸਰਹੱਦੀ ਪਿੰਡ ਸਰਜੇਚੱਕ ਵਿਖੇ 25 ਅਪ੍ਰੈਲ ਨੂੰ ਲਗਾਇਆ ਜਾਣ ਵਾਲਾ ‘ਆਬਾਦ’ ਕੈਂਪ ਕੁਝ ਪ੍ਰਬੰਧਕੀ ਕਾਰਨਾਂ ਕਰਕੇ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਜ) ਸਚਿਨ ਪਾਠਕ ਨੇ ਦੱਸਿਆ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਚਿਲਡਰਨ ਹੋਮ ਗੁਰਦਾਸਪੁਰ ਦਾ ਦੌਰਾ

ਚਿਲਡਰਨ ਹੋਮ ਵਿਖੇ ਰਹਿ ਰਹੇ ਬੱਚਿਆਂ ਨੂੰ ਘਰ ਵਰਗਾ ਮਾਹੌਲ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ – ਡਿਪਟੀ ਕਮਿਸ਼ਨਰ ਗੁਰਦਾਸਪੁਰ, 25 ਅਪ੍ਰੈਲ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸ਼ਾਮ ਚਿਲਡਰਨ ਹੋਮ (ਲੜਕੇ) ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜ) ਸਚਿਨ ਪਾਠਕ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਮਨਦੀਪ ਕੌਰ, ਸਿਵਲ ਸਰਜਨ ਡਾ. ਹਰਭਜਨ […]

Continue Reading

ਪਿੰਡ ਤਾਰਾਗੜ੍ਹ ਦੇ ਕਿਸਾਨ ਮਨਜਿੰਦਰ ਸਿੰਘ ਨੇ ਡਰੈਗਨ ਫਰੂਟ ਦੀ ਸਫ਼ਲ ਕਾਸ਼ਤ ਕਰਕੇ ਕਿਸਾਨਾਂ ਲਈ ਨਵੀਆਂ ਪੈੜਾਂ ਪਾਈਆਂ

ਮਨਜਿੰਦਰ ਸਿੰਘ ਪਿਛਲੇ ਤਿੰਨ ਸਾਲਾਂ ਤੋਂ 10 ਕਨਾਲ ਵਿੱਚ ਕਰ ਰਹੇ ਹਨ ਡਰੈਗਨ ਫਰੂਟ ਦੀ ਸਫ਼ਲ ਕਾਸ਼ਤ ਇੱਕ ਏਕੜ ਵਿੱਚ ਡਰੈਗਨ ਫਰੂਟ ਦੀ ਕਾਸ਼ਤ ਕਰਕੇ ਸਾਲਾਨਾ 5 ਲੱਖ ਰੁਪਏ ਆਮਦਨ ਲਈ ਜਾ ਸਕਦੀ ਹੈ ਡਰੈਗਨ ਫ਼ਰੂਟ ਦੀ ਖੇਤੀ ਨਾਲ ਜ਼ਮੀਨ ਹੇਠਲੇ ਪਾਣੀ ਦੀ ਹੁੰਦੀ ਹੈ ਬਚਤ ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ)–ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਤਾਰਾਗੜ੍ਹ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਿਰਸਾ ਦਰਸ਼ਨ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਨੌਜਵਾਨਾਂ ਨੂੰ ਜ਼ਿਲ੍ਹੇ ਦੇ ਅਮੀਰ ਇਤਿਹਾਸਕ ਅਤੇ ਧਾਰਮਿਕ ਵਿਰਸੇ ਦੇ ਦਰਸ਼ਨ ਕਰਾਉਣ ਲਈ ਬਟਾਲਾ ਤੇ ਗੁਰਦਾਸਪੁਰ ਤੋਂ ਚਲਾਈਆਂ ਜਾ ਰਹੀਆਂ ਹਨ ਮੁਫ਼ਤ ਯਾਤਰੂ ਬੱਸਾਂ ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟਜ ਸੁਸਾਇਟੀ ਵੱਲੋਂ ਜ਼ਿਲ੍ਹੇ ਦੇ ਅਮੀਰ ਧਾਰਮਿਕ ਅਤੇ ਇਤਿਹਾਸਕ ਵਿਰਸੇ ਨੂੰ ਉਜਾਗਰ ਕਰਨ, ਸੰਭਾਲਣ ਅਤੇ ਪ੍ਰਚਾਰਣ ਦੇ […]

Continue Reading

ਬਾਜਵਾ ਨੇ ਮੁੱਖ ਮੰਤਰੀ ਨੂੰ ਮੁਆਵਜ਼ੇ ਦੇ ਲਾਭਪਾਤਰੀਆਂ ਦੀ ਸੂਚੀ ਜਨਤਕ ਕਰਨ ਲਈ ਕਿਹਾ

ਸਰਕਾਰ ਮੁਆਵਜ਼ੇ ਦੀ ਜਾਣਕਾਰੀ ਤੋੜ-ਮਰੋੜ ਕੇ ਦੇ ਰਹੀ ਹੈ: ਵਿਰੋਧੀ ਧਿਰ ਦੇ ਆਗੂ ਜਲੰਧਰ, ਗੁਰਦਾਸਪੁਰ 23 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਲਾਭਪਾਤਰੀਆਂ ਦੀ ਸੂਚੀ ਜਨਤਕ ਕਰਨ ਲਈ ਕਿਹਾ, ਜਿਨ੍ਹਾਂ ਨੂੰ, ਉਨ੍ਹਾਂ ਦੇ ਅਨੁਸਾਰ, ਗੜੇਮਾਰੀ ਅਤੇ ਬੇਵਕਤੀ ਬਾਰਸ਼ […]

Continue Reading

ਲਿਬਰੇਸ਼ਨ ਵੱਲੋਂ ਬ੍ਰਾਂਚ ਪੱਧਰ ‘ਤੇ ਮਨਾਇਆ ਪਾਰਟੀ ਸਥਾਪਨਾ ਦਿਵਸ

ਕਾਮਰੇਡ ਲੈਨਿਨ ਅਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਦਿੱਲੀ ‘ਚ ਸਤ ਪਾਲ ਮਲਿਕ ਦੇ ਹੱਕ ਵਿਚ ਵਿਖਾਵਾ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਦੀ ਕੀਤੀ ਨਿੰਦਾ ਚੰਡੀਗੜ੍ਹ, ਗੁਰਦਾਸਪੁਰ 23 ਅਪ੍ਰੈਲ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਦੇ 54ਵੇਂ ਸਥਾਪਨਾ ਦਿਨ ਮੌਕੇ ਹੈਡਕੁਆਟਰ ਸਮੇਤ ਪੰਜਾਬ ਦੇ ਵੱਖ ਵੱਖ ਪਿੰਡਾਂ , ਮੁਹੱਲਿਆਂ ਤੇ ਜਨਤਕ ਸੰਗਠਨਾਂ ਵਿਚਲੀਆਂ ਪਾਰਟੀ ਬਰਾਂਚਾਂ ਨੇ ਮੀਟਿੰਗਾਂ […]

Continue Reading

ਜੰਮੂ ਕਸ਼ਮੀਰ ਵਿਖੇ ਅੱਤਵਾਦੀ ਹਮਲੇ’ਚ ਸ਼ਹੀਦ ਹੋਏ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਰਕਾਰ ਦੇਵੇ 1.25 ਕਰੋੜ ਰੁਪਏ ਦਾ ਮੁਆਵਜ਼ਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ,23 ਅਪ੍ਰੈਲ (ਸਰਬਜੀਤ ਸਿੰਘ)–ਦੇਸ਼ ਦੀ ਆਜ਼ਾਦੀ ਅਤੇ ਦੇਸ਼ ਦੀ ਰਾਖੀ ਲਈ 90 ਫੀਸਦੀ ਕੁਰਬਾਨੀਆਂ ਦੇਣ ਵਾਲੇ ਸਿੱਖਾਂ ‘ਤੇ ਸਮੁੱਚੇ ਦੇਸ਼ ਵਾਸੀਆਂ ਨੂੰ ਮਾਣ ਹੋਣਾ ਚਾਹੀਦਾ ਹੈ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜੰਮੂ ਕਸ਼ਮੀਰ ਵਿੱਚ ਅੱਤਵਾਦੀਆਂ ਵਲੋਂ ਫੌਜੀ ਗੱਡੀ ਤੇ ਹੈਂਡ ਗਰਨੇਡ […]

Continue Reading

ਪੜਾਈ ਲਈ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦਾ ਭਵਿੱਖ ਹੁਣ ਹੋਰ ਵੀ ਹੋਵੇਗਾ ਸੁਨਹਿਰੀ

ਸੀਬੀਏ ਇੰਫੋਟੇਕ’ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਲੈ ਕੇ ਆਈ ਅਹਿਮ ਕੋਰਸ ਗੁਰਦਾਸਪੁਰ, 22 ਅਪ੍ਰੈਲ (ਸਰਬਜੀਤ ਸਿੰਘ)–ਅੱਜਕਲ ਪੰਜਾਬ ਦੇ ਜਿਆਦਾਤਰ ਲੜਕੇ ਲੜਕੀਆਂ ਦਾ ਵਿਦੇਸ਼ ਜਾਣ ਪ੍ਰਤੀ ਰੁਝਾਨ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਜਿਸ ਪਿੱਛੇ ਵਿਦਿਆਰਥੀ ਵਿਦੇਸ਼ ਜਾ ਕੇ ਚੰਗਾ ਭਵਿੱਖ ਬਣਾਉਣ ਦਾ ਸੁਪਨਾ ਮੁੱਖ ਰੱਖਦੇ ਹਨ। ਵਿਦੇਸ਼ ਜਾਣ ਲਈ ਨੌਜਵਾਨ ਲੜਕੇ ਲੜਕੀਆਂ ਸਟੱਡੀ […]

Continue Reading