ਅਬੋਹਰ ਬੱਲੋਆਣਾ ਵਿਖੇ ਮਾਂ ਦੇ ਗੂੜ੍ਹੇ ਰਿਸ਼ਤੇ ਨੂੰ ਕਲੰਕਤ ਕਰਨ ਵਾਲੇ ਕਲਯੁਗੀ ਪੁੱਤ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 19 ਅਪ੍ਰੈਲ (ਸਰਬਜੀਤ ਸਿੰਘ)—ਅਬੋਹਰ ਬੱਲੋਆਣਾ ਹਲਕੇ ਅਧੀਨ ਪੈਂਦੇ ਪਿੰਡ’ਚ ਇੱਕ ਨਿਸੇੜੀ ਪੁੱਤ ਨੇ ਮਾਂ ਦੇ ਗੂੜ੍ਹੇ ਰਿਸ਼ਤੇ ਨੂੰ ਕਲੰਕਤ ਕਰਦਿਆਂ ਮਾਂ ਨੂੰ ਜਬਰ ਜ਼ਨਾਹ ਦਾ ਸ਼ਿਕਾਰ ਬਣਾ ਲਿਆ, ਸੂਤਰਾਂ ਮੁਤਾਬਕ ਪੀੜਤ ਬਜ਼ੁਰਗ ਔਰਤ ਸਰਕਾਰੀ ਹਸਪਤਾਲ’ਚ ਜੇਰੇ ਇਲਾਜ ਹੈ ਤੇ ਸਥਾਨਕ ਪੁਲਿਸ ਨੇ ਦੋਸ਼ੀ ਤੇ ਪ੍ਰਚਾ ਦਰਜ਼ ਕਰ ਲਿਆ ਹੈ ਅਤੇ ਇਲਾਕੇ ਦੇ ਲੋਕਾਂ ਵਲੋਂ […]

Continue Reading

ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਵਿਖੇ ਖੂਬਸੂਰਤੀ ਅਤੇ ਤੰਦਰੁਸਤੀ ਤੇ ਸਿਹਤ ਸੰਭਾਲ਼ ਸੰਬੰਧੀ ਸੈਮੀਨਾਰ ਕਰਵਾਇਆ

*ਗੁਰਦਾਸਪੁਰ 19 ਅਪ੍ਰੈਲ (ਸਰਬਜੀਤ ਸਿੰਘ)–ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਕਈ ਸਕੂਲਾਂ ‘ਚ ਐੱਨ. ਐੱਸ. ਕਿਯੂ.ਐੱਫ .ਅਧੀਨ ਵੱਖ-ਵੱਖ ਵੋਕੇਸ਼ਨਲ ਕੋਰਸਾਂ ਦੀ ਟਰੇਨਿੰਗ ਦਿੱਤੀ ਜਾ ਰਹੀ ਹੈ। ਇਸੇ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਵਿਖੇ ਖੂਬਸੂਰਤੀ ਅਤੇ ਤੰਦਰੁਸਤੀ ਤੇ ਸਿਹਤ ਸੰਭਾਲ਼ ਨਾਲ਼ ਸੰਬੰਧਤ ਕੋਰਸ ਚਲਾਏ ਜਾ ਰਹੇ ਹਨ। ਇਹ ਕੋਰਸ ਕਰਨ ਵਾਲ਼ੇ ਵਿਦਿਆਰਥੀਆਂ […]

Continue Reading

ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਹੁਣ ਰਾਤ ਨੂੰ ਅਤੇ ਛੁੱਟੀ ਵਾਲੇ ਦਿਨ ਵੀ ਮਰੀਜ਼ਾਂ ਨੂੰ ਮਿਲੇਗੀ ਸੀਟੀ ਸਕੈਨ ਦੀ ਸਹੂਲਤ – ਚੇਅਰਮੈਨ ਰਮਨ ਬਹਿਲ

ਚੇਅਰਮੈਨ ਰਮਨ ਬਹਿਲ ਦੀ ਮਿਹਨਤ ਦੀ ਸਦਕਾ 75 ਸਾਲ ਬਾਅਦ ਗੁਰਦਾਸਪੁਰ ਦੇ ਲੋਕਾਂ ਨੂੰ ਮਿਲੀ ਇਹ ਸਹੂਲਤ- ਗੁਰਦਾਸਪੁਰ, 19 ਅਪ੍ਰੈਲ (ਸਰਬਜੀਤ ਸਿੰਘ)–ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਯਤਨਾ ਸਦਕਾ ਹੁਣ ਜ਼ਿਲ੍ਹਾ   ਹਸਪਤਾਲ ਬਬਰੀ (ਗੁਰਦਾਸਪੁਰ) ਵਿਖੇ ਰਾਤ ਦੇ ਸਮੇ ਅਤੇ ਛੁੱਟੀ ਵਾਲੇ ਦਿਨ ਵੀ ਸੀਟੀ ਸਕੈਨ ਟੈਸਟਾਂ  ਦੀ ਸਹੂਲੀਅਤ ਮੁਹੱਈਆ ਕਰਵਾ ਦਿਤੀ ਗਈ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਗੁਰਦਾਸਪੁਰ ਦਾਣਾ ਮੰਡੀ ਵਿੱਚ ਕਣਕ ਦੀ ਖਰੀਦ ਦਾ ਜਾਇਜਾ ਲਿਆ

ਮੰਡੀਆਂ ਵਿੱਚ ਕਿਸਾਨਾਂ ਨੂੰ ਫਸਲ ਵੇਚਣ ਸਮੇਂ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ – ਡਿਪਟੀ ਕਮਿਸ਼ਨਰ ਗੁਰਦਾਸਪੁਰ, 19 ਅਪ੍ਰੈਲ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਦਾਣਾ ਮੰਡੀ ਗੁਰਦਾਸਪੁਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਫਸਲ ਵੇਚਣ ਆਏ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ […]

Continue Reading

ਪੰਚਾਇਤੀ ਰਾਜ ਸੰਸਥਾਵਾਂ 30 ਸਾਲਾਂ ਦਾ ਲੇਖਾ ਜੋਖਾ ਸਮਾਗਮ 24 ਨੂੰ

ਪਟਿਆਲਾ, ਗੁਰਦਾਸਪੁਰ, 18 ਅਪ੍ਰੈਲ (ਸਰਬਜੀਤ ਸਿੰਘ)–ਪੰਚਾਇਤੀ ਰਾਜ ਸੰਸਥਾਵਾਂ 30 ਸਾਲਾਂ ਦਾ ਲੇਖਾ ਜੋਖਾ ਸਮਾਗਮ 24 ਅਪ੍ਰੈਲ ਨੂੰ ਗੁਰਦੁਆਰਾ ਸਿੰਘ ਸਬਾ ਨੇੜੇ ਛੁਹਾਰਾ ਚੌਂਕ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ |ਕਰਨੈਲ ਸਿੰਘ, ਦਰਸ਼ਨ ਸਿੰਘ ਅਤੇ ਗੁਰਮੀਤ ਸਿੰਘ ਨੇ ਦੱਸਿਆ ਕਿ ਸਮਾਗਮ ਦਾ ਮੁੱਖ ੲੰਜੇਂਡਾ ਗ੍ਰਾਮ ਸਭਾ ਦੇ ਇਜਲਾਸ ਕਿਉ ਨਹੀਂ ਕੀਤੇ ਜਾਂਦੇ, ਕੀ ਪੰਚਾਇਤੀ ਰਾਜ ਸੰਸਥਾਵਾਂ […]

Continue Reading

ਬਠਿੰਡਾ ਫੌਜੀ ਛਾਉਣੀ’ਚ ਅੰਨੇਵਾਹ ਫਾਇਰਿੰਗ ਕਰਕੇ ਚਾਰ ਜਵਾਨਾਂ ਨੂੰ ਮਾਰਨ ਵਾਲੇ ਦੇਸਾਈ ਮੋਹਨ ਨੂੰ ਫਾਂਸੀ ਤੇ ਲਟਕਾਇਆ ਜਾਵੇ -ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 18 ਅਪ੍ਰੈਲ (ਸਰਬਜੀਤ ਸਿੰਘ)–ਬਠਿੰਡਾ ਦੀ ਫੌਜੀ ਛੌਣੀ’ਚ ਚਾਰ ਜਵਾਨਾਂ ਨੂੰ ਅੰਨੇਵਾਹ ਫਾਇਰਿੰਗ ਕਰਕੇ ਜਚਮਦੀਦ ਗਵਾਹ ਬਣੇ ਦੇਸਾਈ ਮੋਹਨ ਨੂੰ ਕਾਬੂ ਕਰਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਘਟਨਾ ਦੇ ਦੋਸ਼ੀ ਨੂੰ ਫੜਨ ਵਾਲਾ ਕਾਰਵਾਈ ਦੀ ਸ਼ਲਾਘਾ ਕਰਦੀ ਹੈ, ਉਥੇ ਦੇਸਾਈ ਮੋਹਨ ਵੱਲੋਂ ਮਰਨ ਵਾਲੇ ਚਾਰੇ […]

Continue Reading

ਪੁਲਵਾਮਾ ਕਾਂਡ ਦੀ‌‌ ਪ੍ਰਧਾਨਮੰਤਰੀ ਨੇ ਕੋਈ ਜਾਂਚ ਨਹੀਂ ਕਰਵਾਈ-ਬਖਤਪੁਰਾ

ਗੁਰਦਾਸਪੁਰ, 18 ਅਪ੍ਰੈਲ (ਸਰਬਜੀਤ ਸਿੰਘ)— ਅੱਜ ਇੱਥੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੇ ਫੈਜਪੁਰਾ ਰੋਡ ਦਫ਼ਤਰ ਵਿਖੇ ਪਾਰਟੀ ਦੀ ਮਾਝਾ ਜੋਨ ਕਮੇਟੀ ਦੀ ਮੀਟਿੰਗ ਅਸ਼ਵਨੀ ਕੁਮਾਰ ਲੱਖਣਕਲਾਂ‌ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਪ੍ਰਾਂਤਕ ਅਤੇ ਕੌਮੀ ਰਾਜਨੀਤਕ ਸਥਿਤੀ ਉਪਰ ਚਰਚਾ ਕਰਦਿਆਂ ਪੰਜਾਬ ਪਾਰਟੀ ਦੇ ਇਨਚਾਰਜ ਪਰਸ਼ੋਤਮ ਸ਼ਰਮਾ,ਜੋਨ ਸਕੱਤਰ ਬਲਬੀਰ ਸਿੰਘ ਮੂਧਲ ਅਤੇ ਸੂਬਾ […]

Continue Reading

ਪੰਜਾਬ ਸਰਕਾਰ ਵੱਲੋਂ ਰਜਿਸਟਰਡ ਉਦਯੋਗਿਕ ਕਿਰਤੀਆਂ ਦੀਆਂ ਲੜਕੀਆਂ ਦੀ ਸ਼ਾਦੀ ਲਈ ਚਲਾਈ ਜਾ ਰਹੀ ਹੈ ਵਿਸ਼ੇਸ਼ ਸ਼ਗਨ ਸਕੀਮ

ਡਿਪਟੀ ਕਮਿਸ਼ਨਰ ਵੱਲੋਂ ਉਦਯੋਗਿਕ ਕਿਰਤੀਆਂ ਨੂੰ ਇਸ ਯੋਜਨਾ ਦਾ ਲਾਭ ਉਠਾਉਣ ਦੀ ਅਪੀਲ ਗੁਰਦਾਸਪੁਰ, 18 ਅਪ੍ਰੈਲ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਉਦਯੋਗਿਕ ਕਿਰਤੀਆਂ ਦੀਆਂ ਲੜਕੀਆਂ ਦੀ ਸ਼ਾਦੀ ਲਈ ਵਿਸ਼ੇਸ਼ ਸ਼ਗਨ ਸਕੀਮ ਚਲਾਈ ਜਾ ਰਹੀ ਹੈ ਜਿਸ ਤਹਿਤ ਰਜ਼ਿਸਟਰਡ ਉਦਯੋਗਿਕ ਕਿਰਤੀ ਆਪਣੀ ਧੀ ਦੀ ਸ਼ਾਦੀ ਮੌਕੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਇਸ ਸਕੀਮ ਬਾਰੇ ਜਾਣਕਾਰੀ […]

Continue Reading

ਲਿਮਕਾ ਬੁੱਕ ਆਫ਼ ਰਿਕਾਰਡ ਵਿੱਚ ਆਪਣਾ ਨਾਮ ਦਰਜ ਕਰਵਾਉਣ ਵਾਲੇ ਅੰਮ੍ਰਿਤਬੀਰ ਸਿੰਘ ਨੂੰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ

ਅੰਮ੍ਰਿਤਬੀਰ ਸਿੰਘ ਨੇ ਇੱਕ ਮਿੰਟ ਵਿੱਚ 52 ਸੁਪਰਮੈਨ ਪੁਸ਼ਅਪ ਕਰਕੇ ਰਿਕਾਰਡ ਬਣਾਇਆ ਡਿਪਟੀ ਕਮਿਸ਼ਨਰ ਨੇ ਨੌਜਵਾਨ ਅੰਮ੍ਰਿਤਬੀਰ ਸਿੰਘ ਨੂੰ ਜ਼ਿਲ੍ਹੇ ਦਾ ਯੂਥ ਆਇਕਾਨ ਨਿਯੁਕਤ ਕੀਤਾ ਗੁਰਦਾਸਪੁਰ, 18 ਅਪ੍ਰੈਲ (ਸਰਬਜੀਤ ਸਿੰਘ)–ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਉਮਰਾਵਾਲ ਦੇ 20 ਸਾਲਾ ਨੌਜਵਾਨ ਅੰਮ੍ਰਿਤਬੀਰ ਸਿੰਘ ਨੇ ਇੱਕ ਮਿੰਟ ਵਿੱਚ 52 ਸੁਪਰਮੈਨ ਪੁਸ਼ਅਪ ਕਰਕੇ ਲਿਮਕਾ ਬੁੱਕ ਆਫ਼ ਰਿਕਾਰਡ ਵਿੱਚ ਆਪਣਾ ਨਾਮ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 13 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ

ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤ ਗੁਰਦਾਸਪੁਰ, 18 ਅਪ੍ਰੈਲ ( ਸਰਬਜੀਤ ਸਿੰਘ)— ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 13 ਮਈ 2023 ਨੂੰ ਲਗਾਈ ਜਾਵੇਗੀ। ਰਾਸ਼ਟਰੀ ਲੋਕ […]

Continue Reading